Monday, May 06, 2024

Majha

ਅੰਮ੍ਰਿਤਸਰ ਬੱਸ ਸਟੈਂਡ ਦੇ ਬਾਹਰ ਬੱਸ ਹੇਠਾਂ ਆਉਣ ਦੇ ਨਾਲ ਨੌਜਵਾਨ ਦੀ ਹੋਈ ਮੌਤ

September 07, 2023 05:29 PM
SehajTimes

ਅੰਮ੍ਰਿਤਸਰ ਦੇ ਵਿੱਚ ਦੇਰ ਸ਼ਾਮ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ ਇੱਸ ਹਾਦਸੇ ਵਿੱਚ ਇਕ ਮੋਟਰਸਾਇਕਲ ਨੌਜਵਾਨ ਸਵਾਰ ਤੇ ਬਸ ਨਾਲ਼ ਟੱਕਰ ਹੋਣ ਨਾਲ ਮੋਟਰਸਾਇਕਲ ਸਵਾਰ ਨੋਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬਸ ਡਰਾਈਵਰ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਗਿਆ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ ਮ੍ਰਿਤਕ ਨੋਜਵਾਨ ਦੀ ਪਹਿਚਾਣ ਨਹੀਂ ਹੋ ਸਕੀ।

ਇਸ ਮੌਕੇ ਗੱਲਬਾਤ ਕਰਦੇ ਹੋਏ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੋਟਰਸਾਇਕਲ ਸਵਾਰ ਦਾ ਬੱਸ ਦੇ ਨਾਲ ਟੱਕਰ ਹੋਣ ਦੇ ਚਲਦੇ ਮੋਟਰਸਾਇਕਲ ਸਵਾਰ ਨੋਜਵਾਨ ਦੀ ਮੌਕੇ ਤੇ ਮੌਤ ਹੋ ਗਈ ਹੈ ਪੁਲਿਸ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਦੀ ਪਹਿਚਾਨ ਨਹੀਂ ਹੋ ਸਕੀ। ਮ੍ਰਿਤਕ ਦੀ ਜੇਬ ਚੋ ਇੱਕ ਮੋਬਾਈਲ ਫੋਨ ਮਿਲਿਆ ਹੈ ਉਸ ਤੋਂ ਉਸਦੀ ਪਹਿਚਾਣ ਦਾ ਪਤਾ ਕੀਤਾ ਜਾਵੇਗਾ। ਉਥੇ ਹੀ ਬੱਸ ਡਰਾਈਵਰ ਦਾ ਕਹਿਣਾ ਹੈ ਕਿ ਮੇਰਾ ਕੋਈ ਕਸੂਰ ਨਹੀਂ ਤੇ ਨਾ ਹੀ ਨੌਜਵਾਨ ਮੇਰੀ ਬੱਸ ਦੇ ਨਾਲ ਵੱਜਾ ਹੈ ਪੁਲਿਸ ਵੱਲੋਂ ਮੈਨੂੰ ਨਜਾਇਜ ਜੀ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ। ਉਸ ਦਾ ਕਹਿਣਾ ਸੀ ਇੱਥੇ ਮੌਜੂਦ ਸਾਰੇ ਲੋਕ ਇਸ ਗੱਲ ਦੇ ਗਵਾਹ ਹਨ। 

ਇਸ ਖ਼ਬਰ ਸਬੰਧੀ ਆਪਣੇ ਵਿਚਾਰ ਸਾਂਝੇ ਕਰੋ ਜੀ

Have something to say? Post your comment

 

More in Majha

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ,1 ਕਿਲੋ ਹੈਰੋਇਨ ਕੀਤੀ ਬਰਾਮਦ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲ

ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਚੜਦੀ ਕਲਾ ਨਾਲ ਸੰਪਨ

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼

ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ

ਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸ

BJP ਦੀ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ

ਖਾਲੜਾ ਪੁਲਿਸ ਨੂੰ ਵੱਡੀ ਸਫਲਤਾ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਡਰੋਨ ਸਮੇਤ ਇੱਕ ਨਸ਼ਾ ਤਸਕਰ ਕਾਬੂ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਦਸਤਾਰ ਦੁਮਾਲਾ ਸਿਖਲਾਈ ਕੈਂਪ : ਗੁਰਦੁਆਰਾ ਪ੍ਰਬੰਧਕ ਕਮੇਟੀ