Wednesday, September 24, 2025

Malwa

5 ਕਤਲ ਕਰਨ ਵਾਲੇ AGTF ਪੰਜਾਬ ਵੱਲੋਂ 3 ਭਗੌੜੇ ਸ਼ੂਟਰ ਗ੍ਰਿਫਤਾਰ

September 08, 2023 05:47 PM
SehajTimes

ਇੱਕ ਪੈਨ-ਇੰਡੀਆ ਆਪਰੇਸ਼ਨ ਵਿੱਚ ਏ.ਜੀ.ਟੀ.ਐਫ.ਪੰਜਾਬ ਵੱਲੋਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਅੱਤਵਾਦੀ ਹਰਵਿੰਦਰ ਰਿੰਦਾ ਦੇ ਨਜ਼ਦੀਕੀ ਸਾਥੀ, ਗੈਂਗਸਟਰ ਸੋਨੂੰ ਖੱਤਰੀ ਦੇ ਨਿਰਦੇਸ਼ਾਂ 'ਤੇ  ਜ਼ੁਰਮ ਕਰਨ ਵਾਲੇ 3 ਭਗੌੜੇ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ।1 ਵਿਅਕਤੀ ਨੂੰ ਭਾਰਤ-ਨੇਪਾਲ ਸਰਹੱਦ ਤੋਂ ਅਤੇ 2 ਨੂੰ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤਾ ਗਿਆ ਹੈ।ਇਹ ਜ਼ੀਰਕਪੁਰ ਦੇ ਮੈਟਰੋ ਪਲਾਜ਼ਾ ਵਿਖੇ ਦਿਨ-ਦਿਹਾੜੇ ਗੋਲੀਬਾਰੀ ਵਿੱਚ ਵੀ ਸ਼ਾਮਲ ਸਨ।

ਗ੍ਰਿਫਤਾਰ ਕੀਤੇ ਗਏ ਤਿੰਨੋ ਵਿਅਕਤੀ 5 ਕਤਲ, 7 ਕਤਲ ਦੀ ਕੋਸ਼ਿਸ਼ ਅਤੇ ਕਈ ਹੋਰ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹਨ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ, ਸੋਨੂੰ ਖੱਤਰੀ ਦੇ ਨਿਰਦੇਸ਼ਾਂ 'ਤੇ ਪੰਜਾਬ ਰਾਜ ਵਿਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਨੇਪਾਲ ਵਿਚ ਸਥਿਤ ਟਿਕਾਣਿਆਂ 'ਤੇ ਪਨਾਹ ਲੈਂਦੇ ਸਨ।ਇਹਨਾਂ ਕੋਲੋਂ 3 ਵਿਦੇਸ਼ੀ ਬਣੇ ਅਤਿ ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ।

Have something to say? Post your comment

 

More in Malwa

ਸੁਨਾਮ 'ਚ ਬਿਮਾਰੀਆਂ ਨੂੰ ਨਹੀਂ ਪੈ ਰਹੀ ਠੱਲ੍ਹ 

ਮਹਾਰਾਜਾ ਅਗਰਸੈਨ ਦੀਆਂ ਸਿਖਿਆਵਾਂ ਅਜੋਕੇ ਸਮੇਂ ਵੀ ਪ੍ਰਸੰਗਿਕ : ਘਣਸ਼ਿਆਮ ਕਾਂਸਲ 

ਸਿਹਤ ਵਿਭਾਗ ਦੀਆਂ ਟੀਮਾਂ ਪਿੰਡਾਂ 'ਚ ਨਿਰੰਤਰ ਕਾਰਜਸ਼ੀਲ 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ 

ਬਖ਼ਸ਼ੀਵਾਲਾ ਰੋਡ ਤੋਂ ਚੁਕਿਆ ਕੂੜੇ ਦਾ ਡੰਪ 

ਵਿਨਰਜੀਤ ਗੋਲਡੀ ਨੇ ਸੁਨਾਮ ਚ' ਫੈਲੀ ਬਿਮਾਰੀ ਤੇ ਜਤਾਈ ਚਿੰਤਾ 

ਆਮ ਆਦਮੀ ਨੂੰ ਵੱਡੀ ਰਾਹਤ-ਮੁੱਖ ਮੰਤਰੀ ਵੱਲੋਂ ਵੇਰਕਾ ਦੇ ਦੁੱਧ ਅਤੇ ਹੋਰਨਾਂ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਦਾ ਐਲਾਨ

ਮਾਨ ਤੇ ਅਰੋੜਾ ਦੇ ਇਲਾਕੇ ਸੁਨਾਮ 'ਚ ਬਿਮਾਰੀਆਂ ਦਾ ਕਹਿਰ

ਸੁਨਾਮ ਫਲਾਈ ਓਵਰ 'ਤੇ ਵਾਪਰਿਆ ਹਾਦਸਾ, ਟਰੱਕ ਚਾਲਕ ਦੀ ਮੌਤ 

ਐਸ.ਡੀ.ਐਮ. ਮਾਲੇਰਕੋਟਲਾ ਵੱਲੋਂ ਪਟਵਾਰੀਆਂ ਅਤੇ ਨੰਬਰਦਾਰਾਂ ਨਾਲ ਕੀਤੀਆਂ ਮੀਟਿੰਗਾਂ