Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਾਈ ਢੱਡਰੀਆਂਵਾਲਿਆਂ ਦੀ ਮਾਤਾ ਜੀ ਦੇ ਦੇਹਾਂਤ ’ਤੇ ਮੁੱਖ ਮੰਤਰੀ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ

September 08, 2023 07:07 PM
SehajTimes

ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਸ੍ਰੀ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਦੀ ਮਾਤਾ ਜੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਧਰਮ ਅਤੇ ਗੁਰਬਾਣੀ ਦੇ ਉੱਘੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਜੀ ਦੇ ਸਤਿਕਾਰਯੋਗ ਮਾਤਾ ਪਰਮਿੰਦਰ ਕੌਰ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ। ਇਸ ਦੁੱਖਦਾਈ ਘੜੀ ’ਚ ਪਰਿਵਾਰ ਅਤੇ ਭਾਈ ਸਾਹਿਬ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ। ਨਾਲ ਹੀ ਪਰਮਾਤਮਾ ਅੱਗੇ ਅਰਦਾਸ ਵਿੱਛੜੀ ਰੂਹ ਨੂੰ ਚਰਨਾਂ ’ਚ ਥਾਂ ਦੇਣ ਅਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਹੌਂਸਲਾ ਹਿੰਮਤ ਬਖ਼ਸ਼ਣ।

 

ਅੱਜ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੀ ਮਾਤਾ ਪਰਮਿੰਦਰ ਕੌਰ ਦਾ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ ਗੁਰਦੁਆਰਾ ਪਰਮੇਸ਼ਰ ਦੁਆਰ ਵਿਖੇ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ। ਢੱਡਰੀਆਂ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ ਦੀ ਛਾਤੀ ’ਚ ਇਨਫੈਕਸ਼ਨ ਫੈਲ ਗਈ ਸੀ ਅਤੇ ਦਿਲ ’ਚ ਵੀ ਕੁੱਝ ਸਮੱਸਿਆ ਆਈ ਸੀ, ਜਿਸ ਤੋਂ ਬਾਅਦ ਸਟੰਟ ਪੁਆਏ ਗਏ। ਉਹ ਠੀਕ ਵੀ ਹੋ ਗਏ ਪਰ ਹਸਪਤਾਲ ਤੋਂ ਘਰ ਆਉਣ ਮਗਰੋਂ ਸਿਹਤ ਜ਼ਿਆਦਾ ਵਿਗੜ ਗਈ ਅਤੇ ਇਨਫੈਕਸ਼ਨ ਫੈਲਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ।ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਸਸਕਾਰ ਗੁਰਦੁਆਰਾ ਪਰਮੇਸ਼ਵਰ ਦੁਆਰ ਵਿਖੇ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ।

Have something to say? Post your comment

 

More in Malwa

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਮੁਲਾਜ਼ਮ ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ

ਸੁਨਾਮ ਵਿਖੇ ਛੱਪੜ ਪਾਰਕ ਵਿੱਚ ਤਬਦੀਲੀ ਲਈ ਤਿਆਰ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਮੀਟਿੰਗ

ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਸਵਿਤਰੀ ਬਾਈ ਜੀ ਦੀ ਤਸਵੀਰ ਨਾਲ ਸਨਮਾਨਤ