Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪੰਜਾਬ ਦੇ ਕੋਨੇ-ਕੋਨੇ ‘ਚ ਵਿਕਦੇ ਨਸ਼ੇ ਤੋਂ ਲੋਕ ਦੁਖੀ- ਵੇਖੋ ਕੀ ਭਗਵੰਤ ਮਾਨ ਬਾਰੇ ਕੀ ਬੋਲ ਗਏ ਹਰਸਿਮਰਤ ਬਾਦਲ

September 08, 2023 07:12 PM
SehajTimes

ਮਾਨਸਾ ਦੇ ਬੱਚਤ ਭਵਨ ਵਿਖੇ ਅੱਜ ਬਠਿੰਡਾ ਤੋਂ ਸੰਸਦ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਐਮ ਪੀ ਫੰਡਾਂ ਦੀ ਵਰਤੋਂ ਨੂੰ ਲੈ ਕੇ ਜ਼ਿਲੇ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ ਇਸ ਦੌਰਾਨ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਪੰਜਾਬ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰਜ਼ਗਾਰ ਦੇਣ ਦੀ ਗੱਲ ਕਰਦੇ ਸਨ ਅੱਜ  ਪੰਜਾਬ ਵਿੱਚ ਹੋਈ ਸਬ ਇੰਸਪੈਕਟਰਾਂ ਦੀ ਭਰਤੀ ਵਿੱਚ ਛੇ ਹਰਿਆਣੇ ਦੇ ਨੌਜਵਾਨਾਂ ਅਤੇ ਇੱਕ ਪੰਜਾਬ ਦੇ ਨੌਜਵਾਨ ਨੂੰ ਭਰਤੀ ਕਰਕੇ ਪੰਜਾਬ ਦੇ ਖਜਾਨੇ ਨੂੰ ਲੁਟਾਇਆ ਜਾ ਰਿਹਾ ਹੈ। ਤਾਂ ਕਿ ਦੂਜੇ ਸੂਬਿਆਂ ਦੇ ਵਿੱਚ ਕੇਜਰੀਵਾਲ ਨੂੰ ਮਜਬੂਤ ਕੀਤਾ ਜਾ ਸਕੇ।

ਪੰਜਾਬ ਦੇ ਵਿੱਚ ਹੋਈਆਂ ਭਰਤੀਆਂ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਅਜਿਹਾ ਹੀ ਕੀਤਾ ਗਿਆ ਹੈ ਉਹਨਾਂ ਕਿਹਾ ਕੇ ਮੁੱਖ ਮੰਤਰੀਆਂ ਭਗਵੰਤ ਮਾਨ ਕਹਿੰਦੇ ਸਨ ਕਿ ਇੱਥੇ ਵਿਦੇਸ਼ਾਂ ਦੇ ਵਿੱਚੋਂ ਆ ਕੇ ਲੋਕ ਨੌਕਰੀ ਕਰਨਗੇ ਪਰ ਏਥੇ ਤਾਂ ਹਰਿਆਣੇ ਤੋਂ ਲਿਆ ਕੇ ਹੀ ਨੌਕਰੀ ਕਰਨ ਲਗਾ ਦਿੱਤੇ ਅਤੇ ਸਾਡੇ ਨੌਜਵਾਨਾਂ ਨੂੰ ਬੇਰੋਜ਼ਗਾਰ ਕਰ ਦਿੱਤਾ ਹੈ। ਹਰਸਿਮਰਤ ਕੌਰ ਬਾਦਲ ਨੇ ਨਸ਼ਿਆਂ ਦੇ ਮਾਮਲੇ ਤੇ ਬੋਲਦੇ ਹੋਏ ਕਿਹਾ ਕਿ ਪਿਛਲੇ ਦਿਨੀਂ ਮਾਨਸਾ ਜ਼ਿਲ੍ਹੇ ਦੇ ਤਾਮਕੋਟ ਜੇਲ੍ਹ ਦੇ ਵਿੱਚ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਨਸ਼ਿਆਂ ਦੀ ਸ਼ਰੇਆਮ ਭਰਮਾਰ ਹੋ ਰਹੀ ਹੈ ਜੋ ਸਾਡੇ ਪਰਿਵਾਰ ਤੇ ਕਿੱਕਲੀ ਬਣਾ ਬਣਾ ਕੇ ਲੋਕਾਂ ਨੂੰ ਸੁਣਾਉਂਦਾ ਸੀ ਅੱਜ ਉਸ ਦੇ ਰਾਜ ਵਿੱਚ ਜੇਲ੍ਹਾਂ ਚੋਂ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਪਰ ਪੰਜਾਬ ਸਰਕਾਰ ਇਸ ਪਾਸੇ ਕੋਈ ਵੀ ਧਿਆਨ ਨਹੀਂ ਦੇ ਰਹੀ ਉਨ੍ਹਾਂ ਕਿਹਾ ਮੁੱਖ ਮੰਤਰੀ ਪਹਿਲਾਂ ਆਪਣੇ ਸੀ ਐਮ ਹਾਊਸ ਵਿਚੋਂ ਨਸ਼ੇ ਨੂੰ ਦੂਰ ਕਰਨ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਵਿੱਚ ਹੋਣ ਵਾਲੇ ਟੈਸਟਾਂ ਨੂੰ ਹਿੰਦੀ ਦੇ ਵਿੱਚ ਲਿਆ ਜਾ ਰਿਹਾ ਹੈ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ