Saturday, December 13, 2025

Entertainment

ਲਾਲ ਰੰਗ ਦੀ ਡਰੈੱਸ ਵਿੱਚ ਬੇਹੱਦ ਖੂਬਸੂਰਤ ਨਜ਼ਰ ਆਈ ਕਰੀਨਾ ਕਪੂਰ ਖ਼ਾਨ

September 11, 2023 04:46 PM
SehajTimes

ਬਾਲੀਵੁੱਡ ਦੀ ਬੇਬੋ ਕਰੀਨਾ ਕਪੂਰ ਵੀ ਅਕਸਰ ਆਪਣੇ ਲੁੱਕ ਅਤੇ ਫੈਸ਼ਨ ਸਟੇਟਮੈਂਟ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਕਰੀਨਾ ਕਪੂਰ ਇੱਕ ਉਦਘਾਟਨ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਈ, ਜਿੱਥੇ ਉਹ ਆਪਣੇ ਗਲੈਮਰਸ ਲੁੱਕ ਨੂੰ ਫਲਾਂਟ ਕਰਦੀ ਨਜ਼ਰ ਆਈ।

ਦੱਸਿਆ ਜਾ ਰਿਹਾ ਹੈ ਕਿ ਇਹ ਸਮਾਗਮ ਔਰਤਾਂ ਨਾਲ ਸਬੰਧਤ ਮੁੱਦਿਆਂ ਬਾਰੇ ਸੀ। ਇਸ ਮੌਕੇ ਕਰੀਨਾ ਕਪੂਰ ਨੂੰ ਸਨਮਾਨਿਤ ਕੀਤਾ ਗਿਆ। ਇਸ ਈਵੈਂਟ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।ਦੱਸ ਦਈਏ ਕਿ ਇਸ ਦੌਰਾਨ ਕਰੀਨਾ ਕਪੂਰ ਖ਼ਾਨ ਨੇ ਲਾਲ ਰੰਗ ਦੀ ਸਿਲਕ ਡਰੈੱਸ ਪਹਿਨੀ ਸੀ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ। ਉਸ ਨੇ ਇਸ ਡਰੈੱਸ ਨਾਲ ਗੋਲਡਨ ਰੰਗ ਦਾ ਵੱਡਾ ਹਾਰ ਪਾਇਆ, ਜੋ ਉਸ ਦੀ ਖ਼ੂਬਸੂਰਤੀ ਨੂੰ ਹੋਰ ਵਧਾ ਰਿਹਾ ਸੀ।ਨਿਊਡ ਮੇਕਅੱਪ, ਅੱਖਾਂ 'ਚ ਕਾਜਲ ਅਤੇ ਲੋਅ ਬਨ ਨਾਲ ਉਸ ਦੀ ਲੁੱਕ ਹੋਰ ਵੀ ਅਕਰਸ਼ਿਤ ਲੱਗ ਰਹੀ ਸੀ। ਉਦਘਾਟਨੀ ਸਮਾਰੋਹ 'ਚ ਮਹਿਮਾਨ ਵਜੋਂ ਪਹੁੰਚੀ ਕਰੀਨਾ ਕਪੂਰ ਨੇ ਆਪਣੇ ਹੱਥਾਂ ਨਾਲ ਦੀਪਕ ਜਗਾ ਕੇ ਸਮਾਗਮ ਦਾ ਉਦਘਾਟਨ ਕੀਤਾ।

Have something to say? Post your comment

 

More in Entertainment

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ

ਮਨੀਸ਼ ਮਲਹੋਤਰਾ ਦੀ ‘ਗੁਸਤਾਖ ਇਸ਼ਕ’ ਦਾ ਨਵਾਂ ਗੀਤ ‘ਸ਼ਹਿਰ ਤੇਰੇ’ ਦਿਲ ਨੂੰ ਛੂਹ ਗਿਆ

ਸਟਾਰ ਆਫ਼ ਟ੍ਰਾਈਸਿਟੀ ਗਰੁੱਪ ਨੇ ਮਨਾਇਆ ਪ੍ਰੀ-ਕਰਵਾ ਈਵੈਂਟ

‘ਸ਼ੇਰਾ’ ਵਿੱਚ ਸੋਨਲ ਚੌਹਾਨ ਦਾ ਦੋ ਪੰਨਿਆਂ ਦਾ ਪੰਜਾਬੀ ਮੋਨੋਲਾਗ

ਯਾਮੀ ਗੌਤਮ ਧਰ ਅਤੇ ਇਮਰਾਨ ਹਾਸ਼ਮੀ ਦੀ ‘ਹਕ’ ਦਾ ਟੀਜ਼ਰ ਰਿਲੀਜ਼, ਫ਼ਿਲਮ ਆਵੇਗੀ ਇਸ ਤਾਰੀਖ਼ ਨੂੰ

ਅੱਵਲ ਫ਼ਿਲਮ ਫ਼ੈਸਟੀਵਲ 'ਚ ਪੰਜਾਬੀ ਫ਼ਿਲਮ ਕਾਲ ਕੋਠੜੀ ਪੋਸਟਰ ਰਿਲੀਜ਼

ਨਿੱਕਾ ਜ਼ੈਲਦਾਰ 4’ ਵਿੱਚ ਸਿੱਖ ਔਰਤ ਵੱਲੋਂ  ਸਿਗਰਟਨੋਸ਼ੀ ਸਿੱਖ ਸੱਭਿਆਚਾਰ ਤੇ ਪਰੰਪਰਾ ਵਿਰੁੱਧ ਸਾਜ਼ਿਸ਼ : ਪ੍ਰੋ. ਸਰਚਾਂਦ ਸਿੰਘ ਖਿਆਲਾ