Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

21 ਕਰੋੜ ਰੁਪਏ ਦੀ ਹੈਰੋਇਨ ਜ਼ਬਤ, 3 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

September 11, 2023 05:29 PM
SehajTimes

ਆਸਾਮ ਦੀ ਰਾਜਧਾਨੀ ਗੁਹਾਟੀ ਦੇ ਬਾਹਰੀ ਇਲਾਕੇ ਵਿਚ 3 ਲੋਕਾਂ ਕੋਲੋਂ 21 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਗਈ। ਇਸ ਤੋਂ ਬਾਅਦ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪੁਲਸ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਐਤਵਾਰ ਦੀ ਰਾਤ ਨੂੰ ਦੋਸ਼ੀਆਂ ਕੋਲੋਂ 2.527 ਕਿਲੋਗ੍ਰਾਮ ਨਸ਼ੀਲਾ ਪਦਾਰਥ ਜ਼ਬਤ ਕੀਤਾ।

ਅਧਿਕਾਰੀ ਮੁਤਾਬਕ ਇਨ੍ਹਾਂ ਦੋਸ਼ੀਆਂ ਨੂੰ ਉਸ ਸਮੇਂ ਫੜਿਆ ਗਿਆ, ਜਦੋਂ ਉਹ ਇਕ ਵਾਹਨ 'ਚ ਸਵਾਰ ਹੋ ਕੇ ਕਿਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਪਾਬੰਦੀਸ਼ੁਦਾ ਪਦਾਰਥ ਨੂੰ ਸਾਬਣ ਦੇ 198 ਡੱਬਿਆਂ ਅੰਦਰ ਲੁੱਕਾ ਕੇ ਰੱਖਿਆ ਗਿਆ ਸੀ। ਨਸ਼ੀਲੇ ਪਦਾਰਥ ਨੂੰ ਆਸਾਮ ਅਤੇ ਮੇਘਾਲਿਆ ਦੀ ਸਰਹੱਦ ਸਥਿਤ ਜੋਰਾਬਤ ਇਲਾਕੇ ਵਿਚ ਜ਼ਬਤ ਕੀਤਾ ਗਿਆ। ਗ੍ਰਿਫ਼ਤਾਰ ਸਾਰੇ ਵਿਅਕਤੀ ਮਣੀਪੁਰ ਦੇ ਵਸਨੀਕ ਹਨ। ਪਿਛਲੇ ਦੋ ਦਿਨਾਂ 'ਚ ਪਾਬੰਦੀਸ਼ੁਦਾ ਪਦਾਰਥਾਂ ਦੀ ਪੁਲਸ ਵਲੋਂ ਜ਼ਬਤ ਕੀਤੀ ਗਈ ਇਹ ਦੂਜੀ ਵੱਡੀ ਖੇਪ ਹੈ। ਇਸ ਤੋਂ ਇਕ ਦਿਨ ਪਹਿਲਾਂ ਸਾਬਣ ਦੇ 21 ਬਕਸਿਆਂ ਵਿਚ ਲੁੱਕਾ ਕੇ ਰੱਖੀ ਗਈ 2 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਗਈ ਸੀ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ