Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Sports

ਪਿੱਠ ਦੀ ਸੱਟ ਕਾਰਨ ਸ਼ਿਵਮ ਮਾਵੀ ਏਸ਼ੀਆਈ ਖੇਡਾਂ 2023 ਦੀ ਟੀਮ ਤੋਂ ਹੋ ਸਕਦਾ ਬਾਹਰ!

September 13, 2023 07:49 PM
SehajTimes

ਏਸ਼ੀਆਈ ਖੇਡਾਂ ਵਿੱਚ ਇਸ ਵਾਰ ਭਾਰਤੀ ਕ੍ਰਿਕਟ ਟੀਮ ਦੀਆਂ ਪੁਰਸ਼ ਅਤੇ ਮਹਿਲਾ ਦੋਵੇਂ ਟੀਮਾਂ ਖੇਡਦੀਆਂ ਨਜ਼ਰ ਆਉਣਗੀਆਂ। ਚੀਨ 'ਚ ਹੋਣ ਵਾਲੇ ਇਸ ਮੈਗਾ ਈਵੈਂਟ ਦਾ ਆਯੋਜਨ 19 ਸਤੰਬਰ ਤੋਂ 8 ਅਕਤੂਬਰ ਤੱਕ ਕੀਤਾ ਜਾਵੇਗਾ। ਭਾਰਤੀ ਪੁਰਸ਼ ਕ੍ਰਿਕਟ ਟੀਮ ਨੂੰ ਇਸ ਮੈਗਾ ਈਵੈਂਟ ਲਈ ਰਵਾਨਾ ਹੋਣ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਇੱਕ ਰੋਜ਼ਾ ਵਿਸ਼ਵ ਕੱਪ 2023 ਦੇ ਕਾਰਨ, ਬੀਸੀਸੀਆਈ ਨੇ ਏਸ਼ੀਆਈ ਖੇਡਾਂ ਲਈ ਇੱਕ ਨੌਜਵਾਨ ਟੀਮ ਦੀ ਚੋਣ ਕੀਤੀ ਹੈ। ਇਸ ਟੀਮ ਦੀ ਕਪਤਾਨੀ ਰੁਤੂਰਾਜ ਗਾਇਕਵਾੜ ਕਰ ਰਹੇ ਹਨ।

 ਇਸ ਟੀਮ ਵਿੱਚ ਕਈ ਅਜਿਹੇ ਨੌਜਵਾਨ ਖਿਡਾਰੀ ਸ਼ਾਮਲ ਕੀਤੇ ਗਏ ਹਨ। ਇਸ ਟੀਮ ਦਾ ਹਿੱਸਾ ਤੇਜ਼ ਗੇਂਦਬਾਜ਼ ਸ਼ਿਵਮ ਮਾਵੀ ਦੇ ਜ਼ਖਮੀ ਹੋਣ ਦੀਆਂ ਖਬਰਾਂ ਆਈਆਂ ਹਨ। ਪਿੱਠ ਦੀ ਸੱਟ ਕਾਰਨ ਉਹ ਏਸ਼ੀਆਈ ਖੇਡਾਂ 2023 ਦੀ ਟੀਮ ਤੋਂ ਬਾਹਰ ਹੋ ਸਕਦਾ ਹੈ। ਅਜਿਹੇ 'ਚ ਉਮਰਾਨ ਮਲਿਕ ਨੂੰ ਉਨ੍ਹਾਂ ਦੇ ਬਦਲ ਵਜੋਂ ਸ਼ਾਮਲ ਕੀਤਾ ਜਾ ਸਕਦਾ ਹੈ।

ਸ਼ਿਵਮ ਮਾਵੀ ਦੀ ਸੱਟ ਬਹੁਤ ਗੰਭੀਰ ਨਹੀਂ ਦੱਸੀ ਜਾ ਰਹੀ ਹੈ ਪਰ ਏਸ਼ੀਆਈ ਖੇਡਾਂ 2023 ਲਈ ਉਸ ਦੇ ਫਿੱਟ ਹੋਣ ਦੀ ਉਮੀਦ ਘੱਟ ਹੈ। ਬੀਸੀਸੀਆਈ ਜਲਦੀ ਹੀ ਸ਼ਿਵਮ ਮਾਵੀ ਦੀ ਜਗ੍ਹਾ ਉਮਰਾਨ ਮਲਿਕ ਨੂੰ ਟੀਮ ਵਿੱਚ ਸ਼ਾਮਲ ਕਰਨ ਦਾ ਐਲਾਨ ਕਰ ਸਕਦਾ ਹੈ। ਉਮਰਾਨ ਹਾਲ ਹੀ 'ਚ ਵੈਸਟਇੰਡੀਜ਼ ਦੌਰੇ 'ਤੇ ਸੀਮਤ ਓਵਰਾਂ ਦੀ ਸੀਰੀਜ਼ 'ਚ ਟੀਮ ਇੰਡੀਆ ਦਾ ਹਿੱਸਾ ਸਨ। ਉਮਰਾਨ ਨੇ ਹੁਣ ਤੱਕ 8 ਟੀ-20 ਅੰਤਰਰਾਸ਼ਟਰੀ ਮੈਚਾਂ 'ਚ 11 ਵਿਕਟਾਂ ਲਈਆਂ ਹਨ।

Have something to say? Post your comment

 

More in Sports

28 ਸਾਲਾਂ ਬਾਅਦ ਪੰਜਾਬ ਨੂੰ ਯੂਥ ਵਾਲੀਬਾਲ ‘ਚ ਸੋਨਾ, ਸਾਂਸਦ ਔਜਲਾ ਨੇ ਜਤਾਇਆ ਮਾਣ ਤੇ ਕੀਤੀਆਂ ਅਹਿਮ ਮੰਗਾਂ

ਸੁਨਾਮ ਕਾਲਜ 'ਚ ਸਲਾਨਾ ਖੇਡ ਸਮਾਰੋਹ ਸ਼ਾਨੋ ਸ਼ੌਕਤ ਨਾਲ ਸੰਪੰਨ 

ਪਿੰਡ ਭਿੱਟੇਵੱਡ ਵਿਖੇ ਹਜ਼ਾਰਾ ਸਿੰਘ ਮੋਰ ਪਹਿਲਵਾਨ ਦੀ ਯਾਦ 'ਚ ਕਰਵਾਇਆ ਗਿਆ 9ਵਾਂ ਛਿੰਝ ਮੇਲਾ

ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗ ਦੇ ਟਰਾਇਲ ਸਮਾਪਤ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਖੇਤੀਬਾੜੀ ਮੰਤਰੀ ਨੇ ਕੀਤਾ ਕਿਲਾ ਰਾਏਪੁਰ ਪੇਂਡੂ ਓਲੰਪਿਕ - 2026 ਦਾ ਉਦਘਾਟਨ

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਸਰਕਾਰ : ਚੀਮਾਂ 

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ