Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਕੰਧਾਂ ਤੋੜ ਕੇ ਸ਼ੋਅਰੂਮ ਬਣਾਉਣ ਦੀ ਤਿਆਰੀ ‘ਚ ਸੀ ਦੁਕਾਨਦਾਰ, ਨਗਰ ਕੌਂਸਲ ਨੇ 4 ਦੁਕਾਨਾਂ ਕੀਤੀਆਂ ਸੀਲ

September 13, 2023 07:54 PM
SehajTimes

ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਕਸਬਾ ਨਗਰ ਕੌਂਸਲ ਫ਼ਤਹਿਗੜ੍ਹ ਚੂੜੀਆਂ ਵੱਲੋਂ ਈ.ਓ ਭੁਪਿੰਦਰ ਸਿੰਘ ਦੀ ਅਗਵਾਈ ਵਿਚ ਵੱਡੀ ਕਾਰਵਾਈ ਕਰਦਿਆਂ ਨਗਰ ਕੌਂਸਲ ਦੀਆਂ ਕਿਰਾਏ ਵਾਲੀਆਂ 4 ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ।ਨਗਰ ਕੌਂਸਲ ਦੇ ਈ.ਓ ਭੁਪਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਪ੍ਰਾਪਰਟੀ ਤੇ ਸਬੰਧਿਤ ਦੁਕਾਨਦਾਰਾਂ ਵੱਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਦੁਕਾਨਾਂ ਵਿਚ ਕੋਈ ਵੀ ਵਿਅਕਤੀ ਪਾਰਟੀਸ਼ਨ ਨਹੀਂ ਕਰ ਸਕਦਾ ਅਤੇ ਇਨ੍ਹਾਂ ਦੁਕਾਨਦਾਰਾਂ ਨੇ ਨਗਰ ਕੌਂਸਲ ਦੀ ਮਾਲਕੀ ਵਾਲੀਆਂ ਦੁਕਾਨਾਂ ਦੀਆਂ ਅੰਦਰੋਂ ਕੰਧਾਂ ਨੂੰ ਤੋੜ ਕੇ ਇੱਕ ਕਰ ਲਿਆ ਹੈ, ਜੋ ਸ਼ੋਅਰੂਮ ਬਣਾਉਣ ਦੀ ਤਾਕ ਵਿਚ ਹਨ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਵੱਲੋਂ ਅਜਿਹਾ ਕਰਨਾ ਨਿਯਮਾਂ ਦੇ ਵਿਰੁੱਧ ਹੈ, ਜਿਸ ਕਰਕੇ ਇਨ੍ਹਾਂ ਦੁਕਾਨਾਂ ਨੂੰ ਅਗਲੇ ਹੁਕਮਾਂ ਤੱਕ ਸੀਲ ਕਰ ਦਿੱਤਾ ਗਿਆ ਹੈ। ਉਧਰ ਸਬੰਧਿਤ ਦੁਕਾਨਦਾਰ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਫ਼ਤਹਿਗੜ੍ਹ ਚੂੜੀਆਂ ਸ਼ਹਿਰ ਵਿਚ ਹੋਰ ਵੀ ਕਈ ਅਜਿਹੀਆਂ ਨਗਰ ਕੌਂਸਲ ਦੀਆਂ ਦੁਕਾਨਾਂ ਹਨ, ਜਿੰਨ੍ਹਾਂ ਨੇ ਅਜਿਹਾ ਕੀਤਾ ਹੋਇਆ ਹੈ।

Have something to say? Post your comment

 

More in Majha

ਨੌਜਵਾਨਾਂ ਲਈ ਰੋਜ਼ਗਾਰ ਦਾ ਸੁਨਹਿਰੀ ਮੌਕਾ 6 ਮਈ ਨੂੰ ਲਗੇਗਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ

ਸ: ਮਨਵੀਰ ਸਿੰਘ ਢਿੱਲੋਂ ਨੇ ਉਪ ਮੰਡਲ ਲੋਪੋਕੇ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸ. ਤੇਜਾ ਸਿੰਘ ਸਮੁੰਦਰੀ ‘ਤੇ ਪੁਸਤਕ ਰਿਲੀਜ਼ ਸਮਾਰੋਹ ਅਤੇ ਸੈਮੀਨਾਰ ਆਯੋਜਿਤ

ਲੋਕ ਨਿਰਮਾਣ ਮੰਤਰੀ ਨੇ ਜੰਡਿਆਲਾ ਗੁਰੂ ਦੇ ਪਿੰਡ ਸੈਦਪੁਰ ਵਿੱਚ 33.92 ਲੱਖ ਰੁਪਏ ਨਾਲ ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ ਸਿੱਖਿਆ ਵਿਭਾਗ ਦੀ ਪਹਿਲ - ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਖੁਦ ਕੀਤੀ ਸਵੈ-ਗਣਨਾ, 14 ਮਈ ਤੱਕ ਕਰੋ ਆਨਲਾਈਨ ਪੰਜੀਕਰਨ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਂ-ਬੋਲੀ ਵਜੋਂ ਦਰਜ ਕਰਵਾਇਆ ਜਾਵੇ - ਚੇਅਰਮੈਨ ਬਰਾੜ

ਬਿਕਰਮਜੀਤ ਸਿੰਘ ਪੁਰੇਵਾਲ ਨੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਅੰਮ੍ਰਿਤਸਰ ਵਜੋਂ ਅਹੁਦਾ ਸੰਭਾਲਿਆ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ `ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਗੁਰਪ੍ਰਤਾਪ ਸਿੰਘ ਸੰਧੂ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਅਹਿਮ ਮੁਲਾਕਾਤ