Thursday, October 23, 2025

Entertainment

ਕਈ ਸਾਲਾਂ ਬਾਅਦ ਇਕੱਠੇ ਨਜ਼ਰ ਆਏ ਅਮਿਤਾਭ ਬੱਚਨ ਤੇ ਸ਼ਾਹਰੁਖ ਖ਼ਾਨ

September 13, 2023 08:06 PM
SehajTimes

ਬਾਲੀਵੁੱਡ ਦੇ ਦੋ ਸੁਪਰਸਟਾਰ ਅਮਿਤਾਭ ਬੱਚਨ ਤੇ ਸ਼ਾਹਰੁਖ ਖ਼ਾਨ ਨੂੰ ਇਕ ਵਿਗਿਆਪਨ ਮੁਹਿੰਮ ਲਈ ਇਕੱਠੇ ਦੇਖਿਆ ਗਿਆ। ਇਤਿਹਾਸ ’ਚ ਇਹ ਪਹਿਲੀ ਵਾਰ ਹੈ, ਜਦੋਂ ਇਹ ਦੋਵੇਂ ਮੈਗਾਸਟਾਰ ਇਕ ਬ੍ਰਾਂਡ ਨੂੰ ਪ੍ਰਮੋਟ ਕਰਨ ਲਈ ਇਕੱਠੇ ਹੋਏ ਹਨ।


ਸ਼ਾਹਰੁਖ ਖ਼ਾਨ ਨੇ ਵੀ ਸੋਸ਼ਲ ਮੀਡੀਆ ’ਤੇ ਲਿਖਿਆ, ‘‘ਇੰਨੇ ਸਾਲਾਂ ਬਾਅਦ ਅਮਿਤਾਭ ਬੱਚਨ ਨਾਲ ਕੰਮ ਕਰਨਾ ਬਹੁਤ ਮਜ਼ੇਦਾਰ ਸੀ। ਸ਼ੂਟਿੰਗ ਤੋਂ ਪ੍ਰੇਰਿਤ ਹੋ ਕੇ ਵਾਪਸ ਆਇਆ ਤਾਂ ਆਸ਼ੀਰਵਾਦ ਦਿੱਤਾ।’’

ਆਰ. ਬਾਲਕੀ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇਹ ਪਹਿਲੀ ਵਾਰ ਹੈ, ਜਦੋਂ ਅਮਿਤ ਜੀ ਤੇ ਸ਼ਾਹਰੁਖ ਕਿਸੇ ਇਸ਼ਤਿਹਾਰ ’ਚ ਇਕੱਠੇ ਨਜ਼ਰ ਆਏ ਹਨ। ਇਹ ਇਕ ਸ਼ਾਨਦਾਰ ਸ਼ੂਟ ਸੀ, ਉਹ ਦੋ ਦੋਸਤਾਂ ਵਾਂਗ ਸਾਲਾਂ ਬਾਅਦ ਸੈੱਟ ’ਤੇ ਮਿਲ ਰਹੇ ਸਨ। ਅਸੀਂ ਸਾਰੇ ਬੇਸ਼ੱਕ ਉਤਸ਼ਾਹਿਤ ਸੀ ਪਰ ਉਹ ਇਸ ਤੋਂ ਵੀ ਵੱਧ ਸਨ।

Have something to say? Post your comment

 

More in Entertainment

ਸਟਾਰ ਆਫ਼ ਟ੍ਰਾਈਸਿਟੀ ਗਰੁੱਪ ਨੇ ਮਨਾਇਆ ਪ੍ਰੀ-ਕਰਵਾ ਈਵੈਂਟ

‘ਸ਼ੇਰਾ’ ਵਿੱਚ ਸੋਨਲ ਚੌਹਾਨ ਦਾ ਦੋ ਪੰਨਿਆਂ ਦਾ ਪੰਜਾਬੀ ਮੋਨੋਲਾਗ

ਯਾਮੀ ਗੌਤਮ ਧਰ ਅਤੇ ਇਮਰਾਨ ਹਾਸ਼ਮੀ ਦੀ ‘ਹਕ’ ਦਾ ਟੀਜ਼ਰ ਰਿਲੀਜ਼, ਫ਼ਿਲਮ ਆਵੇਗੀ ਇਸ ਤਾਰੀਖ਼ ਨੂੰ

ਅੱਵਲ ਫ਼ਿਲਮ ਫ਼ੈਸਟੀਵਲ 'ਚ ਪੰਜਾਬੀ ਫ਼ਿਲਮ ਕਾਲ ਕੋਠੜੀ ਪੋਸਟਰ ਰਿਲੀਜ਼

ਨਿੱਕਾ ਜ਼ੈਲਦਾਰ 4’ ਵਿੱਚ ਸਿੱਖ ਔਰਤ ਵੱਲੋਂ  ਸਿਗਰਟਨੋਸ਼ੀ ਸਿੱਖ ਸੱਭਿਆਚਾਰ ਤੇ ਪਰੰਪਰਾ ਵਿਰੁੱਧ ਸਾਜ਼ਿਸ਼ : ਪ੍ਰੋ. ਸਰਚਾਂਦ ਸਿੰਘ ਖਿਆਲਾ

ਪੰਜਾਬੀ ਗਾਇਕ ਮਨਿੰਦਰ ਦਿਓਲ ਵੀ ਪੰਜਾਬ ਦੀ ਮਦਦ ਵਿੱਚ ਆਏ ਸਾਹਮਣੇ

ਹਾਸਿਆਂ ਦੇ ਬਾਦਸ਼ਾਹ ਜਸਵਿੰਦਰ ਭੱਲਾ ਹੋਏ ਪੰਜ ਤੱਤਾਂ ‘ਚ ਵਿਲੀਨ

ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ

ਭੁਟਾਨੀ ਫਿਲਮਫੇਅਰ ਐਵਾਰਡਜ਼ ਪੰਜਾਬੀ 2025: ਸਰਗੁਨ ਮਹਿਤਾ ਨੇ ਪ੍ਰੈੱਸ ਕਾਨਫਰੈਂਸ ਵਿੱਚ ਕੀਤਾ ‘ਬਲੈਕ ਲੇਡੀ’ ਦਾ ਖੁਲਾਸਾ

ਤੀਆਂ ਦੇ ਤਿਉਹਾਰ ਮੌਕੇ ਔਰਤਾਂ ਨੇ ਖੂਬ ਰੌਣਕਾਂ ਲਾਈਆਂ