Saturday, October 25, 2025

Doaba

ਮਾਂ ਨਾਲ ਝਗੜੇ ਤੋਂ ਬਾਅਦ ਪੁੱਤ ਨੇ ਪਾੜਿਆ ਗੁਟਕਾ ਸਾਹਿਬ, ਕੀਤੀ ਬੇਅਦਬੀ

September 14, 2023 07:53 PM
SehajTimes

ਜਲੰਧਰ ਜ਼ਿਲ੍ਹੇ ਦੇ ਨੂਰਮਹਿਲ ਥਾਣੇ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਸੁਖਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅਮਰਪ੍ਰੀਤ ਨਾਂ ਦੇ ਵਿਅਕਤੀ ਨੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਅਤੇ ਵੀਡੀਓ ਬਣਾ ਕੇ ਆਪਣੀ ਮਾਂ ਨੂੰ ਇਹ ਕਹਿ ਕੇ ਭੇਜੀ ਕਿ ਤੁਸੀਂ ਗੁਟਕਾ ਸਾਹਿਬ ਸਾਹਿਬ ਦਾ ਪਾਠ ਕਰਦੇ ਸੀ, ਮੈਂ ਇਸਨੂੰ ਸਾੜ ਦਿੱਤਾ।

ਪੁਲਿਸ ਨੇ ਪਹੁੰਚ ਕੇ ਇਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਉਸ ਦਾ ਆਪਣੀ ਮਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਉਸ ਖ਼ਿਲਾਫ਼ ਧਾਰਾ 295 ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੁਣ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Have something to say? Post your comment

 

More in Doaba

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ