Tuesday, March 31, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Entertainment

ਭਾਰਤੀ ਕ੍ਰਿਕਟ ਖਿਡਾਰੀ ਵਿਰਾਟ ਕੋਹਲੀ ਨੇ ਕਰਨ ਔਜਲਾ ਨੂੰ ਇੰਸਟਾਗ੍ਰਾਮ 'ਤੇ ਕੀਤਾ ਫਾਲੋ

September 15, 2023 08:12 PM
SehajTimes

ਇੰਨੀਂ ਦਿਨੀਂ ਆਪਣੇ ਗੀਤਾਂ ਨੂੰ ਲੈ ਕੇ ਪੰਜਾਬੀ ਗਾਇਕ ਕਰਨ ਔਜਲਾ ਖ਼ੂਬ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ 'ਚ ਕਰਨ ਔਜਲਾ ਤੇ ਭਾਰਤੀ ਕ੍ਰਿਕਟ ਖਿਡਾਰੀ ਵਿਰਾਟ ਕੋਹਲੀ ਨੂੰ ਇਕ ਖ਼ਬਰ ਸਾਹਮਣੇ ਆਈ ਹੈ, ਜਿਸ ਦੀ ਚਰਚਾ ਹਰ ਪਾਸੇ ਹੋਣੀ ਸ਼ੁਰੂ ਹੋ ਗਈ ਹੈ। ਦਰਅਸਲ, ਵਿਰਾਟ ਕੋਹਲੀ ਨੇ ਕਰਨ ਔਜਲਾ ਨੂੰ ਇੰਸਟਾਗ੍ਰਾਮ 'ਤੇ ਫਾਲੋ ਕੀਤਾ ਹੈ। ਇਸ ਤੋਂ ਅਜਿਹਾ ਜਾਪਦਾ ਹੈ ਕਿ ਵਿਰਾਟ ਕੋਹਲੀ ਵੀ ਕਰਨ ਔਜਲਾ ਦੇ ਫੈਨ ਬਣ ਗਏ ਹਨ ਤਾਂ ਹੀ ਉਨ੍ਹਾਂ ਨੇ ਔਜਲੇ ਨੂੰ ਫਾਲੋ ਕੀਤਾ ਹੈ।


ਦੱਸ ਦਈਏ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ, ਜਦੋਂ ਕਿਸੇ ਖਿਡਾਰੀ ਨੇ ਕਿਸੇ ਗਾਇਕ ਨੂੰ ਫਾਲੋ ਕੀਤਾ ਹੋਵੇ। ਇਸ ਤੋਂ ਪਹਿਲਾ ਵੀ ਕਈ ਵੱਡੀਆਂ-ਵੱਡੀਆਂ ਹਸਤੀਆਂ ਪੰਜਾਬੀ ਗਾਇਕਾਂ ਨੂੰ ਫਾਲੋ ਕਰ ਚੁੱਕੀਆਂ ਹਨ। ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਅੱਜ ਕੱਲ ਬਾਲੀਵੁੱਡ ਕਲਾਕਾਰਾਂ 'ਤੇ ਪੰਜਾਬੀ ਗੀਤਾਂ ਦਾ ਬਹੁਤ ਖੁਮਾਰ ਚੜਿਆ ਹੋਇਆ ਹੈ। ਆਏ ਦਿਨ ਕੋਈ ਨਾ ਕੋਈ ਵੀਡੀਓ ਸਾਹਮਣੇ ਆਉਂਦੀ ਹੈ, ਜਿਸ 'ਚ ਫ਼ਿਲਮੀ ਸਿਤਾਰੇ ਪੰਜਾਬੀ ਗੀਤਾਂ ਦਾ ਆਨੰਦ ਲੈਂਦੇ ਨਜ਼ਰ ਆਉਂਦੇ ਹਨ।

Have something to say? Post your comment

 

More in Entertainment

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ

ਮਨੀਸ਼ ਮਲਹੋਤਰਾ ਦੀ ‘ਗੁਸਤਾਖ ਇਸ਼ਕ’ ਦਾ ਨਵਾਂ ਗੀਤ ‘ਸ਼ਹਿਰ ਤੇਰੇ’ ਦਿਲ ਨੂੰ ਛੂਹ ਗਿਆ