Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Entertainment

ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸਰਕਾਰ ਦਾ ਸਾਰਾ ਸਿਸਟਮ ਖਰੀਦ ਰੱਖਿਆ- ਬਲਕੌਰ ਸਿੰਘ

September 18, 2023 07:42 PM
SehajTimes

ਲਾਰੈਂਸ ਦੀਆਂ ਜੇਲ੍ਹ ਵਿਚੋਂ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸਰਕਾਰ ਦਾ ਸਾਰਾ ਸਿਸਟਮ ਖਰੀਦ ਰੱਖਿਆ ਹੈ। ਇਹੀ ਕਾਰਨ ਹੈ ਕਿ ਲਾਰੈਂਸ ਦੀਆਂ ਜੇਲ੍ਹ ਵਿਚੋਂ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਖੁੱਲ੍ਹੇਆਮ ਫੋਨ ਕਾਲਾਂ ਹੋਣ ਦੇ ਤੱਥ ਸਾਹਮਣੇ ਆਉਣ ’ਤੇ ਸਰਕਾਰ ਦਾ ਕੋਈ ਵੀ ਨੁਮਾਇੰਦਾ, ਕੋਈ ਨੇਤਾ ਅਤੇ ਨਾ ਹੀ ਵਿਰੋਧੀ ਧਿਰ ਦਾ ਕੋਈ ਆਗੂ ਪੰਜਾਬ ਦੇ ਸਿਸਟਮ ’ਤੇ ਬੋਲ ਰਿਹਾ ਹੈ। ਉਹ ਐਤਵਾਰ ਨੂੰ ਆਪਣੇ ਨਿਵਾਸ ਸਥਾਨ ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰ ਰਹੇ ਸਨ।


ਬਲਕੌਰ ਸਿੰਘ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਸੀ. ਐੱਮ. ਇਸ ’ਤੇ ਜਵਾਬ ਦੇਣ ਕਿ ਜੇਲ੍ਹ ’ਚ ਬੈਠਾ ਗੈਂਗਸਟਰ ਲਾਰੈਂਸ ਬਿਸ਼ਨੋਈ ਇਸ ਤਰ੍ਹਾਂ ਫੋਨ ’ਤੇ ਬਾਹਰ ਸੰਪਰਕ ਬਣਾ ਕੇ ਫਿਰੌਤੀਆਂ ਮੰਗ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਛੱਡ ਕੇ ਬਾਕੀ ਦੇ ਸਰਕਾਰ ਦੇ 91 ਵਿਧਾਇਕ ਚੁੱਪ ਹਨ। ਉਨ੍ਹਾਂ ਇਕ ਨੇਤਾ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਤੁਲਨਾ ਪੰਜਾਬ ’ਚ ਹੁੰਦੇ ਆਮ ਕਤਲਾਂ ਨਾਲ ਕਰਨ ’ਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਦੁਨੀਆਂ ਦਾ ਸੈਲੀਬ੍ਰਿਟੀ ਸੀ। ਉਸ ਦਾ ਕਤਲ ਕੋਈ ਆਮ ਗੱਲ ਨਹੀਂ ਹੈ।

ਸਰਕਾਰ ਨੂੰ ਇਹ ਹੀ ਆਮ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਗੈਂਗਸਟਰਾਂ ਨਾਲ ਮਾੜਾ ਮਾਹੌਲ ਪੈਦਾ ਹੋਣ ਕਰਕੇ ਡਰਦੇ ਮਾਰੇ ਪੰਜਾਬੀ ਨੌਜਵਾਨ ਮੁੰਡੇ-ਕੁੜੀਆਂ ਤੇਜ਼ੀ ਨਾਲ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ ਕਿਉਂਕਿ ਉੱਥੇ ਘੱਟੋ-ਘੱਟ ਕਿਸੇ ਨੂੰ ਜਾਨ ਦਾ ਖ਼ਤਰਾ ਤਾਂ ਨਹੀਂ।

Have something to say? Post your comment

 

More in Entertainment

“ਨਾਰਥ ਇੰਡੀਆ ਆਈਕੋਨਿਕ ਫੈਸ਼ਨ ਸ਼ੋ ਸੀਜ਼ਨ 2”ਚ ਮਿਸਟਰ ਕੈਟੇਗਰੀ ਵਿੱਚ ਤਿਲਕ ਰਾਜ,ਮਿਸ ਕੈਟੇਗਰੀ ਵਿੱਚ ਡਾ. ਅਦਿਤੀ ਬੰਸਲ ਅਤੇ ਮਿਸਿਜ਼ ਕੈਟੇਗਰੀ ਵਿੱਚ ਪੂਜਾ ਚੌਹਾਨ ਜੇਤੂ ਰਹੀ

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ