Saturday, May 11, 2024

Chandigarh

ਮੁੱਖ ਮੰਤਰੀ ਭਗਵੰਤ ਮਾਨ ਗੈਂਗਸਟਰ ਲਾਰੰਸ ਬਿਸ਼ਨੋਈ ਦੀ ਪੁਸ਼ਤਪਨਾਹੀ ਕਰ ਰਹੇ- ਬਿਕਰਮ ਮਜੀਠੀਆ

September 18, 2023 08:54 PM
SehajTimes

ਜੇਲ੍ਹ 'ਚੋਂ ਲਾਰੈਂਸ ਬਿਸ਼ਨੋਈ ਦੀ ਵੀਡੀਓ ਵਾਇਰਲ ਹੋਣ ’ਤੇ ਬਿਕਰਮ ਮਜੀਠੀਆ ਦਾ ਬਿਆਨ ਆਇਆ, ਉਹਨਾਂ ਕਿਹਾ ਕਿਹਾ ਕਿ "ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ਹਾਈ ਸਕਿਓਰਿਟੀ ਜੇਲ੍ਹ ਵਿਚ ਸਟੇਟ ਗੈਸਟ ਵਜੋਂ ਬਿਠਾਏ ਗੈਂਗਸਟਰ ਲਾਰੰਸ ਬਿਸ਼ਨੋਈ ਦੀ ਪੁਸ਼ਤਪਨਾਹੀ ਕਰ ਰਹੇ ਹਨ।

ਉਸਦੀਆਂ ਵਾਰ-ਵਾਰ ਆ ਰਹੀਆਂ ਇੰਟਰਵਿਊ ਇਸ ਗੱਲ ਦਾ ਪੁਖ਼ਤਾ ਸਬੂਤ ਹਨ ਕਿ ਆਪ ਸਰਕਾਰ ਨੇ ਉਸਦੀ ਪੁਸ਼ਤਪਨਾਹੀ ਕੀਤੀ ਹੋਈ ਹੈ ਜਿਸਦੀ ਬਦੌਲਤ ਉਹ ਜੇਲ੍ਹ ਵਿਚ ਬੈਠ ਕੇ ਬਾਹਰ ਕਤਲ, ਫਿਰੌਤੀਆਂ, ਵਸੂਲੀਆਂ ਵਰਗੇ ਅਪਰਾਧ ਕਰ ਰਿਹਾ ਹੈ। ਭਗਵੰਤ ਮਾਨ ਮੁੱਖ ਮੰਤਰੀ, ਗ੍ਰਹਿ ਮੰਤਰੀ ਤੇ ਜੇਲ੍ਹ ਮੰਤਰੀ ਹੋਣ ਦੇ ਨਾਅਤੇ ਤੁਰੰਤ ਅਸਤੀਫਾ ਦੇਣ।"

Have something to say? Post your comment

 

More in Chandigarh

ਅਦਾਲਤੀ ਹੁਕਮਾਂ ਤੇ ਕੋਹਲੀ ਮਾਜਰਾ ਵਿਖੇ 14 ਮਈ ਨੂੰ ਖੁੱਲ੍ਹੀ ਬੋਲੀ ਰਾਹੀਂ ਵੇਚੀ ਜਾਵੇਗੀ ਜ਼ਮੀਨ : ਐੱਸ ਡੀ ਐਮ 

ਐਸ.ਡੀ.ਐਮ. ਵੱਲ਼ੋਂ ਚੋਣ ਅਮਲ ਦੌਰਾਨ ਵੱਖ ਵੱਖ ਟੀਮਾਂ ਦੇ ਕੰਮਾਂ ਦੀ ਸਮੀਖਿਆ

ਪੰਜਾਬ ਵਿੱਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਲਿਫ਼ਟ ਦੀ ਸੁਵਿਧਾ ਲੈਣ ਵਾਲੇ ਸ਼ਹਿਰੀਆਂ ਨੂੰ ਵੋਟ ਪਾਉਣ ਦਾ ਸੁਨੇਹਾ ਦੇਣਗੇ ਪੋਸਟਰ

ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ 'ਤੇ ਸ਼ੁਰੂ ਕੀਤੀ ਫਾਇਰਿੰਗ : ਐਸਐਸਪੀ ਮੋਹਾਲੀ ਸੰਦੀਪ ਗਰਗ

 ਵੋਟਰ ਰਜਿਸਟ੍ਰੇਸ਼ਨ ਵਿੱਚ ਮੋਹਾਲੀ ਜ਼ਿਲ੍ਹੇ ਚ ਡੇਰਾਬੱਸੀ ਸਭ ਤੋਂ ਅੱਗੇ 

ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

1 ਜੂਨ ਨੂੰ ਹੋਣ ਵਾਲੇ ਮਤਦਾਨ ਨੂੰ ਦਰਸਾਉਂਦਾ ਕੰਧ ਚਿੱਤਰ ਕੀਤਾ ਲੋਕ ਅਰਪਣ

ਰਾਜ ਚੈਕ ਪੋਸਟ 'ਤੇ ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼ : ਡੀਜੀਪੀ ਗੌਰਵ ਯਾਦਵ