Monday, June 16, 2025

Malwa

ਮੁੱਖ ਮਹਿਮਾਨ ਵਜੋ ਜੀਵਨ ਗਰਗ ਨੇ ਕੀਤੀ ਸਿਰਕਤ

September 21, 2023 05:13 PM
SehajTimes

ਸਮਾਣਾ, ਦਲਜਿੰਦਰ ਸਿੰਘ : ਅਸ਼ਟਵਿਨਾਇਕ ਗਣੇਸ਼ ਮੰਡਲ ਵਲੋਂ ਸ਼ਿਵਾ ਜੀ ਮਾਰਕੀਟ ਸਮਾਣਾ ਵਿਖੇ ਮਨਾਏ ਜਾ ਗਣਪਤੀ ਉਤਸਵ ਦੇ ਦੂਸਰੇ ਦਿਨ ਮੁੱਖ ਮਹਿਮਾਨ ਵਜੋਂ ਲਾਇਨਜ਼ ਕਲੱਬ ਸਮਾਣਾ ਰਾਇਲ ਦੇ ਪ੍ਰਧਾਨ ਜੀਵਨ ਗਰਗ ਜੀ ਨੇ  ਸ਼ਿਰਕਤ ਕੀਤੀ ਅਤੇ ਜੋਤੀ ਪ੍ਰਚੰਡ ਕਰਨ ਉਪਰੰਤ ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਸ਼੍ਰੀ ਗਣੇਸ਼ ਜੀ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਦਿੱਲੀ ਤੋਂ ਭਜਨ ਗਾਇਕਾ ਅਲਕਾ ਜੀ ਨੇ ਗਣੇਸ਼ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ।ਇਸ ਮੌਕੇ ਮਲਿਕ ਮਰਾਠਾ, ਅਜੇ ਬਾਂਸਲ, ਲਵਲੀ ਕੁਮਾਰ ਪੀ ਐਨ ਬੀ ਬੈਂਕ, ਹਿਤੇਸ ਬੋਬੀ, ਅਮਨ ਗਰਗ, ਸ਼ਿਵ ਭੱਲਾ, ਨਿਸ਼ਾਂਤ ਸਿੰਗਲਾ, ਚਿਤਨ ਗਰਗ ਆਦਿ ਵੀ ਮੌਜੂਦ ਰਹੇ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ