Thursday, April 25, 2024
BREAKING NEWS
ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 60.3 ਕਰੋੜ ਰੁਪਏ ਦੀਆਂ ਬਰਾਮਦਗੀਆਂਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰਕਣਕ ਦੇ ਸਟੋਰੇਜ ਪ੍ਰਬੰਧਾਂ ਦਾ ਐਸ.ਡੀ.ਐਮ. ਨੇ ਲਿਆ ਜਾਇਜ਼ਾਪੰਜਵੀਂ ਜਮਾਤ ਵਿੱਚ ਮੈਰਿਟ ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡੀ.ਸੀ. ਵੱਲੋਂ ਸ਼ੁਭ ਇਛਾਵਾਂਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,29,258 ਮੀਟਰਕ ਟਨ ਕਣਕ ਦੀ ਹੋਈ ਆਮਦ : ਪਰਨੀਤ ਸ਼ੇਰਗਿੱਲਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ :DCਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨਮਤਦਾਨ ਦਾ ਸੰਦੇਸ਼ ਫੈਲਾਉਣ ਲਈ 481 ਬੈਂਕ ਸ਼ਾਖਾਵਾਂ ਅਤੇ ਲਗਭਗ 450 ਏ.ਟੀ.ਐਮ. ਯੋਗਦਾਨ ਦੇਣਗੇਮਾਰਕਫੈੱਡ ਦੇ ਐਮ.ਡੀ. ਨੇ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ 

Malwa

ਪੰਜਾਬੀ ਯੂਨੀਵਰਸਿਟੀ ਵੱਲੋਂ ਇੰਟਰਨਲ ਆਡਿਟ ਸੈੱਲ ਸਥਾਪਿਤ

September 03, 2020 08:55 AM
Surjeet Singh Talwandi
ਪਟਿਆਲਾ : ਪੰਜਾਬੀ ਯੂਨੀਵਰਸਿਟੀ, ਵੱਲੋਂ ਇੰਟਰਨਲ ਆਡਿਟ ਸੈੱਲ ਸਥਾਪਿਤ ਕੀਤਾ ਗਿਆ ਹੈ। ਡਾ. ਆਰ. ਕੇ. ਗੋਇਲ, ਪ੍ਰੋਫੈਸਰ, ਫਰਾਮਾਸਿਯੂਟੀਕਲ ਸਾਇੰਸਜ਼ ਅਤੇ ਡਰੱਗ ਰਿਸਰਚ ਵਿਭਾਗ ਨੂੰ ਇਸ ਸੈੱਲ ਦਾ ਪ੍ਰੋਫੈਸਰ ਇੰਚਾਰਜ ਅਤੇ ਡਾ. ਪਰਮੋਦ ਕੁਮਾਰ ਕੁਮਾਰ ਅੱਗਰਵਾਲ, ਸਹਾਇਕ ਪ੍ਰੋਫੈਸਰ, ਅਰਥ-ਸਾਸ਼ਤਰ ਵਿਭਾਗ ਨੂੰ ਇਸ ਸੈੱਲ ਦਾ ਕੋਆਰਡੀਨੇਟਰ ਲਗਾੲਿਅਾ ਗਿਆ ਹੈ। ਇਸ ਸੰਬੰਧੀ ਜਾਰੀ ਆਦੇਸ਼ਾਂ ਵਿਚ ਲਿਖਿਆ ਗਿਆ ਹੈ ਕਿ ਦੋਹਾਂ ਸਖਸ਼ੀਅਤਾਂ ਵੱਲੋਂ ਇਹ ਕੰਮ ਆਪਣੇ ਮੌਜੂਦਾ ਕੰਮ ਦੇ ਨਾਲ ਨਾਲ ਹੀ ਕੀਤਾ ਜਾਣਾ ਹੈ। ਇਸ ਕੰਮ ਲਈ ਕੋਈ ਸੇਵਾਫਲ/ਮਿਹਨਤਾਨਾ ਨਹੀਂ ਦਿੱਤਾ ਜਾਵੇਗਾ। 
ਦੋਹਾਂ ਸਖਸ਼ੀਅਤਾਂ ਵੱਲੋਂ ਆਪਣਾ ਇਹ ਅਹੁਦਾ ਸੰਭਾਲ ਲਿਆ ਗਿਆ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਰਸਮ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਗੁਰਦੀਪ ਸਿੰਘ ਬਤਰਾ, ਰਜਿਸਟਰਾਰ ਡਾ. ਦੇਵਿੰਦਰ ਪਾਲ ਸਿੰਘ ਸਿੱਧੂ, ਡਾਇਰੈਕਟਰ, ਯੋਜਨਾ ਅਤੇ ਨਿਰੀਖਣ ਡਾ. ਅਸ਼ੋਕ ਮਲਿਕ, ਕੰਟਰੋਲਰ, ਪ੍ਰੀਖਿਆਵਾਂ ਡਾ. ਜੇ.ਆਈ.ਐੱਸ. ਖੱਟੜ,ਵਿੱਤ ਅਫਸਰ ਡਾ. ਰਾਕੇਸ਼ ਕੁਮਾਰ ਆਦਿ ਵਿਸ਼ੇਸ਼ ਤੌਰ ਤੇ ਹਾਜਰ ਰਹੇ

Have something to say? Post your comment

 

More in Malwa

ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਕਣਕ ਦੇ ਸਟੋਰੇਜ ਪ੍ਰਬੰਧਾਂ ਦਾ ਐਸ.ਡੀ.ਐਮ. ਨੇ ਲਿਆ ਜਾਇਜ਼ਾ

ਪੰਜਵੀਂ ਜਮਾਤ ਵਿੱਚ ਮੈਰਿਟ ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡੀ.ਸੀ. ਵੱਲੋਂ ਸ਼ੁਭ ਇਛਾਵਾਂ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,29,258 ਮੀਟਰਕ ਟਨ ਕਣਕ ਦੀ ਹੋਈ ਆਮਦ : ਪਰਨੀਤ ਸ਼ੇਰਗਿੱਲ

ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ

ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ :DC

ਪੰਜਾਬੀ ਯੂਨੀਵਰਸਿਟੀ ਵਿਖੇ ਕਮੇਡੀ ਨਾਟਕ ‘ਕਰ ਲਓ ਘਿਓ ਨੂੰ ਭਾਂਡਾ’ ਨਾਟਕ ਦੀਆਂ ਦੋ ਪੇਸ਼ਕਾਰੀਆਂ ਕਰਵਾਈਆਂ

ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀਆਂ ਦਾ ਦੌਰਾ

ਪੰਜਾਬੀ ਯੂਨੀਵਰਸਿਟੀ ਤੋਂ ਮਿਲੀਆਂ ਚੰਗੀਆਂ ਕਦਰਾਂ ਕੀਮਤਾਂ ਨੇ ਸੱਚ ਵੱਲ ਖੜ੍ਹਨਾ ਸਿਖਾਇਆ : ਜਸਟਿਸ ਗੁਰਬੀਰ ਸਿੰਘ

24 ਪਿੰਡਾਂ ’ਚ ਕਿਸਾਨਾਂ ਵੱਲੋਂ ਭਾਜਪਾ ਤੇ ਆਪ ਦੇ ਮੁਕੰਮਲ ਬਾਈਕਾਟ ਦਾ ਐਲਾਨ