Saturday, May 10, 2025

Sports

ਲੜਕਿਆਂ ਦੇ ਵਰਗ ‘ਚ ਪੀ.ਆਈ.ਐਸ. ਮੋਹਾਲੀ ਤੇ ਪਠਾਨਕੋਟ ਅਤੇ ਪਟਿਆਲਾ ਤੇ ਸਪੋਰਟਸ ਸਕੂਲ ਜਲੰਧਰ ਸੈਮੀਫਾਈਨਲ

September 28, 2023 08:50 PM
SehajTimes

ਬਰਨਾਲਾ : 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਅੰਡਰ 17 ਵਾਲੀਬਾਲ ਦੇ ਅੱਜ ਤੀਜੇ ਦਿਨ ਲੜਕਿਆਂ ਦੇ ਵਰਗ ਵਿੱਚ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਅਜੀਤਪਾਲ ਸਿੰਘ ਮੈਂਬਰ ਸਟੇਟ ਸਪੋਰਟਸ ਕਮੇਟੀ ਪੰਜਾਬ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਈ.ਓ. ਸੈਕੰਡਰੀ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਡਾਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਮੁਕਾਬਲਿਆਂ ਵਿੱਚ ਲੜਕਿਆਂ ਦੇ ਵਰਗ ਵਿੱਚ ਸ਼ਹੀਦ ਭਗਤ ਸਿੰਘ ਨਗਰ ਨੇ ਸ੍ਰੀ ਮੁਕਤਸਰ ਸਾਹਿਬਤਰਨਤਾਰਨ ਨੇ ਸੰਗਰੂਰਪਟਿਆਲਾ ਨੇ ਫਾਜ਼ਿਲਕਾਸਪੋਰਟਸ ਸਕੂਲ ਜਲੰਧਰ ਨੇ ਮਾਲੇਰਕੋਟਲਾ ਨੂੰ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ ਪੀ.ਆਈ.ਐਸਮੋਹਾਲੀ ਨੇ ਸ਼ਹੀਦ ਭਗਤ ਸਿੰਘ ਨਗਰਪਟਿਆਲਾ ਨੇ ਰੂਪਨਗਰਸਪੋਰਟਸ ਸਕੂਲ ਜਲੰਧਰ ਨੇ ਹੁਸ਼ਿਆਰਪੁਰ ਅਤੇ ਪਠਾਨਕੋਟ ਨੇ ਤਰਨਤਾਰਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ ਜਦਕਿ ਲੜਕੀਆਂ ਦੇ ਵਰਗ ਵਿੱਚ ਪਟਿਆਲਾ ਨੇ ਪਠਾਨਕੋਟਫਰੀਦਕੋਟ ਨੇ ਜਲੰਧਰਸ੍ਰੀ ਮੁਕਤਸਰ ਸਾਹਿਬ ਨੇ ਗੁਰਦਾਸਪੁਰਫਿਰੋਜ਼ਪੁਰ ਨੇ ਫਾਜ਼ਿਲਕਾਬਰਨਾਲਾ ਨੇ ਸ੍ਰੀ ਫਤਿਹਗੜ੍ਰ ਸਾਹਿਬਮੋਗਾ ਨੇ ਸ੍ਰੀ ਅੰਮ੍ਰਿਤਸਰ ਸਾਹਿਬਲੁਧਿਆਣਾ ਨੇ ਬਠਿੰਡਾਹੁਸ਼ਿਆਰਪੁਰ ਵਿੰਗ ਨੇ ਸ਼ਹੀਦ ਭਗਤ ਸਿੰਘ ਨਗਰਸਾਈ ਵਿੰਗ ਬਾਦਲ ਨੇ ਸਾਹਿਬਜਾਦਾ ਅਜੀਤ ਸਿੰਘ ਨਗਰ ਨੂੰ ਹਰਾਇਆ

 ਇਸ ਮੌਕੇ ਮਲਕੀਤ ਸਿੰਘ ਭੁੱਲਰਮੱਲ ਸਿੰਘਦਿਨੇਸ਼ ਕੁਮਾਰਜਤਿੰਦਰ ਕੁਮਾਰਸੰਸਾਰ ਸਿੰਘਅਰਸ਼ਦੀਪ ਸਿੰਘਮਨਦੀਪ ਸਿੰਘਰਮਨਦੀਪ ਸਿੰਘਪਰਗਟ ਸਿੰਘਜਗਸੀਰ ਸਿੰਘਸੰਦੀਪ ਸਿੰਘਹਰਭਜਨ ਸਿੰਘਮਨਜਿੰਦਰ ਸਿੰਘਸੁਖਦੀਪ ਸਿੰਘਜਸਮੇਲ ਸਿੰਘਸਤਨਾਮ ਸਿੰਘਅਵਤਾਰ ਸਿੰਘਕਮਲਦੀਪ ਸ਼ਰਮਾਅਰਸ਼ਦੀਪ ਸਿੰਘਬਲਕਾਰ ਸਿੰਘਸੁਖਰਾਜ ਕੌਰਗਗਨਜੀਤ ਕੌਰਹਰਜਿੰਦਰ ਕੌਰਸਵਰਨਜੀਤ ਕੌਰਜਗਜੀਤ ਕੌਰਬਲਜਿੰਦਰ ਕੌਰਹਰਜੀਤ ਸਿੰਘ ਜੋਗਾ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ

Have something to say? Post your comment

 

More in Sports

ਕੁਰਾਲੀ ਦੀ ਧੀ ਨਵਪ੍ਰੀਤ ਕੌਰ ਨੇ ਨੈਸ਼ਨਲ ਖੇਡਾਂ ਦੌਰਾਨ ਵੇਟ ਲਿਫਟਿੰਗ’ਚ ਕਾਂਸੀ ਦਾ ਤਮਗਾ ਜਿੱਤਿਆ

ਹਾਕੀ, ਕ੍ਰਿਕਟ ਅਤੇ ਕਬੱਡੀ ਵਾਂਗ ਭੰਗੜਾ ਲੀਗ ਦੀ ਹੋਵੇਗੀ ਸ਼ੁਰੂਆਤ : ਪੰਮੀ ਬਾਈ 

ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦਾ ਦਾਖਲਾ

ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਦੀ ਸਪੋਰਟਸ ਕੋਟੇ ਅਧੀਨ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਹੋਈ ਚੋਣ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ 'ਚ ਖੇਡ ਮੈਦਾਨ ਬਣਾਉਣ ਦਾ ਐਲਾਨ

ਹਾਕੀ 'ਚ ਛਾਜਲੀ ਨੇ ਮੋਗਾ ਨੂੰ 6-4 ਨਾਲ ਹਰਾਕੇ ਟਰਾਫ਼ੀ ਜਿੱਤੀ 

ਸੁਨਾਮ ਵਿਖੇ ਦੋ ਰੋਜ਼ਾ ਹਾਕੀ ਟੂਰਨਾਮੈਂਟ ਭਲਕੇ 

ਵਿਧਾਇਕ ਕੁਲੰਵਤ ਸਿੰਘ ਵੱਲੋਂ ਨਗਰ ਨਿਗਮ ਵੱਲੋਂ 10.71 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਬੈਡਮਿੰਟਨ ਕੋਰਟ ਦਾ ਉਦਘਾਟਨ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਹਾਕੀ ਦੇ ਮੱਕਾ ਪਿੰਡ ਸੰਸਾਰਪੁਰ ਦਾ ਮੁੱਦਾ ਚੁੱਕਿਆ

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ