Monday, November 03, 2025

Majha

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਪੱਟੀ ਵਿਖੇ ਮਨਾਇਆ

September 28, 2023 10:05 PM
SehajTimes

ਖਾਲੜਾ,  ਮਨਪ੍ਰੀਤ ਖਾਲੜਾ : ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਵੱਲੋਂ ਤਹਿਸੀਲ ਕੰਪਲੈਕਸ ਪੱਟੀ ਵਿੱਚ ਸ਼ਹੀਦ ਭਗਤ ਸਿੰਘ ਦਾ 116ਵਾ ਜਨਮ ਦਿਨ ਮਨਾਇਆ ਗਿਆ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਸੋਸੀਏਸ਼ਨ ਦੇ ਜਿਲਾ ਪ੍ਰਧਾਨ ਦਿਲਬਾਗ ਸਿੰਘ ਨੇ ਕਿਹਾ ਕਿ ਐਸੋਸੀਏਸ਼ਨ ਦੀਆਂ ਉਪਲਬਧੀਆਂ ਨੂੰ ਦੇਖਦੇ ਹੋਏ ਲਗਾਤਾਰ ਪੱਤਰਕਾਰ ਸਾਥੀ ਸਹਿਯੋਗ ਦੇ ਰਹੇ ਹਨ ਅਤੇ ਐਸੋਸੀਏਸ਼ਨ ਵਿੱਚ ਸ਼ਾਮਿਲ ਹੋ ਕੇ ਐਸੋਸੀਏਸ਼ਨ ਦੀ ਤਾਕਤ ਵਿੱਚ ਵਾਧਾ ਕਰ ਰਹੇ ਹਨ । ਜ਼ਿਲਾ ਪ੍ਰਧਾਨ ਦਿਲਬਾਗ ਸਿੰਘ ਨੇ ਐਸੋਸੀਏਸ਼ਨ ਵਿੱਚ ਨਵੇਂ ਸਾਮਿਲ ਹੋਏ ਪੱਤਰਕਾਰ ਸਾਥੀਆ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਵੀ ਪੱਤਰਕਾਰ ਸਾਥੀ ਨੂੰ ਕੋਈ ਵੀ ਮੁਸ਼ਕਿਲ ਆਉਂਦੀ ਹੈ ਤਾਂ ਪੂਰੀ ਐਸੋਸੀਏਸ਼ਨ ਉਸਦਾ ਸਹਿਯੋਗ ਤਨੋ ਮਨੋ ਕਰੇਗੀ
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਜੌਹਲ ,ਜਗਜੀਤ ਸਿੰਘ ਵਾਈਸ ਪ੍ਰਧਾਨ, ਮਿੱਤਰਪਾਲ ਸਿੰਘ ਚੇਅਰਮੈਨ, ਤਹਿਸੀਲ ਪ੍ਰਧਾਨ ਸ਼ਮਸ਼ੇਰ ਸਿੰਘ, ਲੀਗਲ ਐਡਵਾਈਜ਼ਰ ਸ਼ਮਸ਼ੇਰ ਸਿੰਘ ਸਾਂਧਰਾ ਐਡਵੋਕੇਟ, ਪਵਨ ਕੁਮਾਰ ਦੈਨਿਕ ਬਾਸਕਰ ਪੇਪਰ, ਸਰਬਜੀਤ ਸੋਖੀ ਸੁਪਰੀਮ ਟਾਈਮ ,ਬੂਟਾ ਸਿੰਘ ਦੇਸ਼ ਪ੍ਰਦੇਸ਼ ਟਾਈਮ, ਜਗਤਾਰ ਸਿੰਘ ਲਾਸਟ ਲਾਈਨ, ਗੁਰਲਾਲ ਸਿੰਘ ਸੁਪਰ ਮਾਜਾ ਨਿਊਜ਼,ਮਲਕੀਤ ਸਿੰਘ ਟੋਪ ਹਿਟ ਪੰਜਾਬ, ਪ੍ਰੀਤਮ ਦਾਸ ਜੀ, ਮਨਪ੍ਰੀਤ ਖਾਲੜਾ ਪਹਿਰੇਦਾਰ,ਸਾਜਨ ਸਿੰਘ ਅਕਾਲੀ ਪੱਤ੍ਰਿਕਾ ਅਤੇ ਹੋਰ ਪ੍ਰਤਵੰਤੇ ਸੱਜਣਾਂ ਹਾਜ਼ਰ ਸਨ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਅੰਮ੍ਰਿਤਸਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਕਾਬੂ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ