Monday, April 29, 2024
BREAKING NEWS
ਗਗਨਦੀਪ ਕੌਰ ਢੀਂਡਸਾ ਨੇ ਪਾਰਟੀ ਆਗੂਆਂ ਨੂੰ ਦਿੱਤੀ ਹੱਲਾਸ਼ੇਰੀਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ ਵਧਾਈਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ 'ਤੇ ਫਾਰਮ 12, 12ਏ ਅਤੇ 12ਡੀ ਉਪਲਬੱਧਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਮੁੱਖ ਮੰਤਰੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਵੱਡੀ ਚੋਣ ਰੈਲੀਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

Sports

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪਰਮਜੀਤ ਕੌਰ (ਸੀਨੀਅਰ ਸਹਾਇਕ) ਨੇ ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਜਿੱਤਿਆ ਗੋਲਡ ਮੈਡਲ

October 02, 2023 05:58 PM
SehajTimes

ਪਟਿਆਲਾ :  ਖੇਡਾਂ ਵਤਨ ਪੰਜਾਬ ਦੀਆਂ-2023 ਦਾ ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਕਨਵੀਨਰ ਸ੍ਰੀ ਮਲਕੀਤ ਸਿੰਘ (ਜੂਡੋ ਕੋਚ, ਪੋਲੋ ਗਰਾਊਂਡ ਪਟਿਆਲਾ) , ਕੋ ਕਨਵੀਨਰ ਸ੍ਰੀ ਸੁਰਜੀਤ ਸਿੰਘ ਵਾਲੀਆ (ਜੂਡੋ ਕੋਚ, ਸਾਹਿਬ ਨਗਰ ਥੇੜੀ), ਮਮਤਾ ਰਾਣੀ (ਪੀ.ਟੀ.ਆਈ, ਸ.ਮਿ.ਸ.ਖੇੜੀ ਗੁੱਜਰਾਂ) ਅਤੇ ਸ੍ਰੀ ਮਨਦੀਪ ਕੁਮਾਰ (ਡੀ.ਪੀ.ਈ. ਸ.ਸ.ਸ.ਸ.ਫੀਲਖਾਨਾ) ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਉਮਰ ਅਤੇ ਭਾਰ ਵਰਗ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਲੜਕੀਆਂ ਦੇ 25+ ਸਾਲ ਉਮਰ ਵਰਗ ਦੇ +78 ਕਿਲੋ ਭਾਰ ਵਰਗ ਵਿੱਚ ਸ੍ਰੀਮਤੀ ਪਰਮਜੀਤ ਕੌਰ (ਸੀਨੀਅਰ ਸਹਾਇਕ, ਪੰਜਾਬ ਦਾ ਵਣ ਤ੍ਰਿਣ ਜੀਵ ਜੰਤੂ ਮੁੜ ਬਹਾਲੀ ਕੇਂਦਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ) ਨੇ ਗੋਲਡ ਮੈਡਲ ਹਾਸਲ ਕੀਤਾ।ਸ੍ਰੀਮਤੀ ਪਰਮਜੀਤ ਕੌਰ ਨੇ ਕਿਹਾ ਕਿ ਉਹਨਾਂ ਨੇ ਇਸ ਟੂਰਨਾਮੈਂੇਟ ਲਈ ਵਿਸ਼ੇਸ਼ ਤਿਆਰੀ ਕੀਤੀ ਸੀ ਅਤੇ ਇਸ ਦੇ ਨਤੀਜੇ ਵੱਜੋਂ ਹੀ ਉਹਨਾਂ ਨੂੰ ਇਹ ਸਫਲਤਾ ਪ੍ਰਾਪਤ ਹੋਈ ਹੈ।ਸ੍ਰੀਮਤੀ ਪਰਮਜੀਤ ਕੌਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਨਾ ਚਾਹੁੰਦੀ ਹੈ ਕਿ ਪੰਜਾਬ ਸਰਕਾਰ ਨੇ ਹਰ ਉਮਰ ਦੇ ਵਿਅਕਤੀ ਨੂੰ ਖੇਡਾਂ ਵਿੱਚ ਭਾਗ ਲੈਣ ਦਾ ਮੌਕਾ ਦਿੱਤਾ।ਇਸ ਟੂਰਨਾਮੈਂਟ ਦੇ ਮੌਕੇ ਤੇ ਸ੍ਰੀ ਕੁਲਦੀਪ ਸਿੰਘ (ਏ.ਐੱਸ.ਆਈ.), ਸ੍ਰੀ ਰਾਜੇਸ਼ ਕੁਮਾਰ (ਜੂਡੋ ਕੋਚ), ਸ੍ਰੀ ਚਰਨਜੀਤ ਸਿੰਘ ਭੁੱਲਰ (ਲੈਕਚਰਾਰ ਫਿਜ਼ੀਕਲ ਐਜ਼ੂਕੇਸ਼ਨ, ਸ.ਸ.ਸ.ਸ. ਮਹਿੰਦਰਗੰਜ), ਸ੍ਰੀ ਹਰਪ੍ਰੀਤ ਸਿੰਘ (ਜੂਡੋ ਕੋਚ, ਸੇਂਟ ਜ਼ੇਵੀਅਰ), ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ, ਸ.ਸ.ਸ.ਸ.ਸ਼ੇਰਮਾਜਰਾ), ਸ੍ਰੀ ਸਤੀਸ਼ ਕੁਮਾਰ (ਡੀ.ਪੀ.ਈ., ਅਰਬਿੰਦੋ ਇੰਟਰਨੈਸ਼ਨਲ ਸਕੂਲ), ਸ੍ਰੀ ਸੰਦੀਪ, ਮਿਸ ਅਕਾਂਸ਼ਾ ਰਾਵਤ, ਸ੍ਰੀ ਚੰਦਨ, ਸ੍ਰੀ ਰਮਨਦੀਪ ਸਿੰਘ, ਸ੍ਰੀ ਯੁਵਰਾਜ, ਮਿਸ ਅਕਾਂਸ਼ਾ, ਸ੍ਰੀ ਅਕਸ਼ੈ, ਸ੍ਰੀ ਕੇਵੀਨ, ਸ੍ਰੀ ਦੀਪਨ, ਮਿਸ ਕੋਮਲ, ਅਤੇ ਹੋਰ ਕੋਚ ਸਾਹਿਬਾਨ ਮੋਜੂਦ ਸਨ।

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ :  ਖੇਡਾਂ ਵਤਨ ਪੰਜਾਬ ਦੀਆਂ-2023 ਦੇ ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਅੰਡਰ-17 ਲੜਕੇ ਅਤੇ ਲੜਕੀਆਂ ਦੇ ਮੁਕਾਬਲੇ

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ :  ਪੀ.ਡਬਲਿਊ.ਆਰ.ਡੀ.ਏ. ਨੇ ਭੂਮੀਗਤ ਪਾਣੀ ਕੱਢਣ ਸਬੰਧੀ ਅਪਲਾਈ ਕਰਨ ਲਈ ਵਧਾ ਕੇ 30 ਨਵੰਬਰ ਕੀਤੀ

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋਗਾਇਕ ਗੁਰਮਨ ਮਾਨ ਦੀ ਐਲਬਮ ‘ਚੱਕਲੋ ਧਰਲੋ’ ਦੇ ਗੀਤ ‘ਗੰਗਾਜਲ 2’ ਨੇ ਸਰੋਤਿਆਂ ਦਾ ਦਿਲ ਮੋਹਿਆ

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਦੇ ਵਿਦਿਆਰਥੀਆਂ ਵੱਲੋਂ ਸਾਇਕਲ ਰੈਲੀ ਵਿੱਚ ਲਿਆ ਹਿੱਸਾ

 

Have something to say? Post your comment

 

More in Sports

ਕੋਲਕਾਤਾ ਨਾਈਟ ਰਾਈਡਰਜ਼ ਕੇਕੇਆਰ ਨੇ ਇੰਡੀਅਨ ਪ੍ਰੀਮੀਅਰ ਲੀਗ 2024 ਦੇ 16 ਵੇਂ ਮੈਚ ਵਿੱਚ

ਵਿਰਾਟ ਕੋਹਲੀ ਨੇ ਟੀ-20 ‘ਚ 12 ਹਜ਼ਾਰ ਦੌੜਾਂ ਬਣਾ ਕੇ ਰਚਿਆ ਇਤਿਹਾਸ

3 ਮਹੀਨਿਆਂ ਤੱਕ ਚੱਲੇਗਾ IPL : 10 ਟੀਮਾਂ 94 ਮੈਚ 2047 ਤੱਕ ਖੇਡਣਗੀਆਂ

ਗੋਲਡ ਮੈਡਲਿਸਟ ਰੁਪੇਸ਼ ਕੁਮਾਰ ਬੇਗੜਾ ਨੇ ਬਤੌਰ ਜ਼ਿਲ੍ਹਾ ਖੇਡ ਅਧਿਕਾਰੀ ਅਹੁਦਾ ਸੰਭਾਲਿਆ

ਧਨੌਲਾ ਵਿਖੇ 39ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ 15 ਮਾਰਚ ਤੋਂ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ

ਸਰਕਾਰੀ ਮਹਿੰਦਰਾ ਕਾਲਜ ਵਿਖੇ 147ਵਾਂ ਸਲਾਨਾ ਖੇਡ ਸਮਾਰੋਹ ਹੋਇਆ

ਪੰਜਾਬੀ ਯੂਨੀਵਰਸਿਟੀ ਸਾਈਕਲਿਸਟਾਂ ਨੇ ਅੰਤਰਵਰਸਿਟੀ ਟਰੈਕ ਸਾਈਕਲਿੰਗ ਮੁਕਾਬਲਿਆਂ ਵਿਚ ਮੈਡਲ ਜਿੱਤੇ

ਖੇਡਾਂ ਦੀ ਪ੍ਰਫੁੱਲਤਾ ਅਤੇ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਬਚਨਵੱਧ : ਅਜੀਤਪਾਲ ਕੋਹਲੀ

ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗ਼ੇ