Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

International

ਭਾਰਤੀ ਅਰਬਪਤੀ ਦੀ ਜਹਾਜ ਹਾਦਸੇ ਵਿੱਚ ਮੌਤ

October 02, 2023 08:46 PM
SehajTimes

ਜ਼ਿੰਬਾਬਵੇ ਵਿੱਚ ਵਾਪਰੇ ਹਵਾਈ ਜਹਾਜ਼ ਹਾਦਸੇ ਵਿੱਚ ਭਾਰਤ ਦੇ ਅਰਬਪਤੀ ਹਰਪਾਲ ਰੰਧਾਵਾ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਹਾਜ਼ ਵਿੱਚ ਕੁੱਲ 6 ਜਣੇ ਸਵਾਰ ਸਨ ਜਿਨ੍ਹਾਂ ਵਿੱਚ ਉਸ ਦਾ 12 ਸਾਲਾ ਬੇਟਾ ਆਮਿਰ ਵੀ ਸ਼ਾਮਲ ਸੀ ਅਤੇ ਇਸ ਹਾਦਸੇ ਵਿੱਚ ਸਾਰਿਆਂ ਦੇ ਮਾਰੇ ਜਾਣ ਦੀ ਦੁਖਦ ਸੂਚਨਾ ਪ੍ਰਾਪਤ ਹੋਈ ਹੈ। ਹਰਪਾਲ ਰੰਧਾਵਾ ਸੇਸਨਾ 206 ਏਅਰਕ੍ਰਾਫ਼ਟ ਜਿਹੜਾ ਕਿ ਫ਼ਿਕਸਡ ਲੈਂਡਿੰਗ ਗੀਅਰ ਵਾਲਾ ਸਿੰਗਲ ਇੰਜਣ ਵਾਲਾ ਜਹਾਜ਼ ਹੈ ਅਤੇ ਹਰਪਾਲ ਰੰਧਾਵਾ ਆਪ 22 ਸਾਲਾ ਪੁੱਤਰ ਬੇਟੇ ਅਮਿਰ ਕਬੀਰ ਸਿੰਘ ਰੰਧਾਵਾ ਅਤੇ ਨਾਲ ਚਾਰ ਹੋਰ ਵਿਦੇਸ਼ੀ ਨਾਗਰਿਕ ਅਤੇ ਦੋ ਜ਼ਿੰਬਾਬਵੇ ਦੇ ਸਨ ਨਾਲ ਹਰਾਰੇ ਤੋਂ ਮੁਰੋਵਾ ਜਾ ਰਿਹਾ ਸੀ ਅਤੇ ਜਹਾਜ਼ ਵਿੱਚ ਤਕਨੀਕੀ ਖ਼ਰਾਬੀ ਆਉਣ ਕਾਰਨ ਡਾਇਮੰਡ ਦੀਆਂ ਖ਼ਾਨਾਂ ਕੋਲ ਇਹ ਹਾਦਸਾ ਵਾਪਰ ਗਿਆ। ਵੱਖ ਵੱਖ ਅਖ਼ਬਾਰਾਂ ਵਿੱਚ ਨਸ਼ਰ ਹੋਈਆਂ ਖ਼ਬਰਾਂ ਅਨੁਸਾਰ  ਹਾਦਸਾ 29 ਸਤੰਬਰ ਦੀ ਸਵੇਰ 7.30 ਵਜੇ ਦੇ ਕਰੀਬ ਵਾਪਰਿਆ ਸੀ। ਪ੍ਰਾਪਤ ਹੋਈਆਂ ਜਾਣਕਾਰੀਆਂ ਅਨੁਸਾਰ ਹਰਪਾਲ ਸਿੰਘ ਰੰਧਾਵਾ ਮਾਈਨਿੰਗ ਕੰਪਨੀ ਰਿਓਜ਼ਿਮ ਦਾ ਮਾਲਕ ਸੀ ਜਿਹੜੀ ਕਿ ਸੋਨਾ, ਕੋਲਾ, ਨਿਕਲ ਅਤੇ ਤਾਂਬਾ ਪੈਦਾ ਕਰਦੀਹਾਂ। ਹਰਪਾਲ ਰੰਧਾਵਾ ਦੇ ਇਕ ਮਿੱਤਰ ਜਿਹੜਾ ਕਿ ਪੱਤਰਕਾਰ ਅਤੇ ਫ਼ਿਲਮ ਨਿਰਮਾਤਾ ਹੋਪਵੇਲ ਚਿਨਨੋ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ’ਤੇ ਉਕਤ ਘਟਨਾ ਦੀ ਜਾਣਕਾਰੀ ਸਾਂਝੀ ਕਰਦਿਆਂ ਪਰਿਵਾਰ ਅਤੇ ਰਿਓਜ਼ਿਮ ਭਾਈਚਾਰੇ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

Have something to say? Post your comment

 

More in International

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ