Sunday, May 11, 2025

International

ਇਟਲੀ ਅਤੇ ਮਰਾਕਾਤੋ ਸਰਾਚੀਨੋ ਦੇ ਕਾਮੂਨੇ ਵਲੋਂ ਰਲ ਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ

October 03, 2023 06:52 PM
SehajTimes

ਇਟਲੀ ਦੇ ਸ਼ਹਿਰ ਮਰਾਕਾਤੋ ਸਰਾਚੀਨੋ ਵਿਖੇ ਦੂਜੀ ਸੰਸਰ ਜੰਗ ਵਿਚ ਸ਼ਹੀਦ ਹੋਏ ਸਿੱਖ ਫ਼ੌਜੀਆਂ ਦੇ ਸਬੰਧ ਵਿਚ ਵਰਲਡ ਸਿਖ ਮਿਲਟਰੀ (ਰਜਿ) ਇਟਲੀ ਅਤੇ ਮਰਾਕਾਤੋ ਸਰਾਚੀਨੋ ਦੇ ਕਾਮੂਨੇ ਵਲੋਂ ਰਲ ਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮਰਾਕਾਤੋ ਸਰਾਚੀਨੋ ਦੇ ਮੇਅਰ ਕਮੇਟੀ ਮੈਂਬਰਾਂ ਨੇ ਮਿਲਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸਮਾਗਮ ਵਿਚ ਬੋਲਦੇ ਹੋਏ ਮੇਅਰ ਨੇ ਸਿੱਖ ਕੌਮ ਦੀ ਪ੍ਰਸ਼ੰਸਾ ਕੀਤੀ ਤੇ ਕਿਹਾ ਕਿ ਅਸੀਂ ਬਹੁਤ ਕਿਸਮਤ ਵਾਲੇ ਹਾਂ ਕੇ ਜਿਹਨਾਂ ਨੂੰ ਬਹਾਦਰ ਕੌਮ ਮਿਲੀ ਤੇ ਸਿੱਖਾਂ ਨੂੰ ਦੇਖਕੇ ਸਾਡਾ ਸਿਰ ਉੱਚਾ ਹੋ ਜਾਂਦਾ।

ਹਰ ਸਾਲ ਇਸ ਸਥਾਨ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ। ਅਸੀਂ ਆਸ ਕਰਦੇ ਹਾਂ ਇਹ ਸ਼ਹੀਦੀ ਸ਼ਮਾਗਮ ਇਸੇ ਤਰ੍ਹਾਂ ਚਲਦੇ ਰਹਿਣ। ਕਮੇਟੀ ਵਲੋਂ ਸ਼ਾਮਲ ਮੈਂਬਰਾਂ ਵਿਚ ਸਤਿਨਾਮ ਸਿੰਘ, ਫੌਜੀ ਸੇਵਾ ਸਿੰਘ, ਰਾਜ ਕੁਮਾਰ ਕੋਰੇਜੋ, ਜਸਵੀਰ ਸਿੰਘ ਧਨੋਤਾ, ਪਰਿਮੰਦਰ ਸਿੰਘ, ਜਸਪ੍ਰੀਤ ਸਿੰਘ, ਕੁਲਿਵੰਦਰ ਸਿੰਘ, ਬਰਨਾਲਾ, ਹਰਮੇਲ ਸਿੰਘ, ਪਰਿਮੰਦਰ ਸਿੰਘ, ਹਰਿਵੰਦਰ ਸਿੰਘ, ਰਵਿੰਦਰ ਸਿੰਘ ਆਦਿ ਸ਼ਾਮਲ ਹੋਏ। ਲੰਗਰਾਂ ਦੀ ਸੇਵਾ ਗੁਰਦੁਆਰਾ ਸਿੰਘ ਸਭਾ ਨੋਵੋਲਾਰਾ ਤੇ ਗੁਰਦੁਆਰਾ ਸਾਹਿਬ ਕੋਰੇਜੋ ਵੱਲੋਂ ਕੀਤੀ ਗਈ।

Have something to say? Post your comment

 

More in International

ਟਰੰਪ ਦਾ ਫੈਸਲਾ ‘ਅਮਰੀਕਾ ‘ਚ ਟਰੱਕ ਚਲਾਉਣਾ ਹੈ ਤਾਂ ਸਿੱਖਣੀ ਹੋਵੇਗੀ ਅੰਗਰੇਜ਼ੀ

ਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦ

UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼

ਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ

ਅੱਤਵਾਦੀਆਂ ਨੇ ਬਲੋਚਿਸਤਾਨ ‘ਚ ਬੱਸ ‘ਤੇ ਕੀਤਾ ਹਮਲਾ

ਡੌਂਕੀ ਰਾਹੀਂ ਅਮਰੀਕਾ ਭੇਜਣ ਦੇ ਮਾਮਲੇ ‘ਚ ਕਿਸਾਨ ਆਗੂ ਸੁਖਵਿੰਦਰ ਸਿੰਘ ‘ਤੇ FIR ਦਰਜ

USA ਜਹਾਜ਼ ਲੈਂਡਿੰਗ ‘ਤੇ ਬੋਲੇ ਮਨੀਸ਼ ਤਿਵਾੜੀ ‘CM ਮਾਨ ਬਿਲਕੁਲ ਸਹੀ… ਅੰਮ੍ਰਿਤਸਰ ਹੀ ਕਿਉਂ?’

ਅੱਜ USA ਤੋਂ ਡਿਪੋਰਟ 119 ਭਾਰਤੀ ਪਹੁੰਚਣਗੇ ਅੰਮ੍ਰਿਤਸਰ

ਟਰੰਪ ਦੇ ਹੁਕਮ ‘ਤੇ ਕੋਰਟ ਨੇ ਲਗਾਈ ਰੋਕ ਅਮਰੀਕਾ ‘ਚ ਜਨਮ ਲੈਣ ਵਾਲੇ ਬੱਚਿਆਂ ਨੂੰ ਮਿਲਦੀ ਰਹੇਗੀ ਨਾਗਰਿਕਤਾ