Thursday, April 18, 2024
BREAKING NEWS
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਸ਼ੰਭੂ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਦਿੱਤਾ ਧਰਨਾਡਾ.ਭੀਮ ਰਾਓ ਦਾ 133ਵਾਂ ਜਨਮ ਦਿਹਾੜਾ ਸੰਦੌੜ ਕਾਲਜ ਵਿਖੇ ਮਨਾਇਆ ਲੋਕਤੰਤਰ ਪ੍ਰਣਾਲੀ ਵਿਚ ਹੈ ਜਨਤਾ ਸੱਭ ਤੋਂ ਉੱਪਰ, ਇਕ-ਇਕ ਵੋਟ ਦਾ ਹੈ ਬਹੁਤ ਮਹਤੱਵ :ਅਨੁਰਾਗ ਅਗਰਵਾਲਹਰਿਆਣਾ ਦੇ ਰਾਜਪਾਲ ਨੇ ਰਾਮਨਵਮੀ ਮੌਕੇ ਮੰਦਿਰ ਵਿਚ ਕੀਤੀ ਪੂਜਾਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾਖੇਤੀਬਾੜੀ ਵਿਭਾਗ ਦੀ ਟੀਮ ਨੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਕੀਤਾ ਨਰੀਖਣਸਵੀਪਰ ਯੂਨੀਅਨ ਨਗਰ ਨਿਗਮ ਪਟਿਆਲਾ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤੀਮਾ ਤੇ ਸ਼ਰਧਾ ਦੇ ਫੁੱਲ ਅਰਪਣ ਕੀਤੇਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ : ਸੁਖਵਿੰਦਰ ਸਿੰਘ ਗੋਲਡੀ

Malwa

ਪੰਜਾਬ ਵਿਚ ਕਰੋਨਾ ਕਾਰਨ 73 ਮੌਤਾਂ

September 03, 2020 08:15 PM
Surjeet Singh Talwandi

ਚੰਡੀਗੜ੍ਹ : ਕਰੋਨਾ ਕਾਰਨ ਪੰਜਾਬ ਵਿੱਚ ਸੱਜਰੀਆਂ 73 ਮੌਤਾਂ ਕਾਰਨ ਸਥਿਤੀ ਹੋਰ ਵੀ ਗੰਭੀਰ ਹੁੰਦੀ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1529 ਹੈ ਜੋ ਕਿ ਸੁਖਦ ਸਮਾਚਾਰ ਹੈ। ਇਸ ਤੋਂ ਇਲਾਵਾ ਅੱਜ 30 ਦੇ ਕਰੀਬ ਮਰੀਜ਼ਾਂ ਨੂੰ ਆਕਸੀਜਨ 'ਤੇ ਰਖਿਆ ਗਿਆ ਹੈ ਅਤੇ ਆਈਸੀਯੂ. ਵਿਚ ਦਾਖ਼ਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਮਨਫ਼ੀ ਰਹੀ ਹੈ ਜਦਕਿ 16 ਮਰੀਜ਼ਾਂ ਨੂੰ ਵੈਂਟੀਲੇਟਰ 'ਤੇ ਰਖਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ ਕੁੱਲ 1121016 ਦੇ ਕਰੀਬ ਮਰੀਜ਼ਾਂ ਦੇ ਨਮੂਨੇ ਲਏ ਜਾ ਚੁੱਕੇ ਹਨ। ਅੱਜ 19104 ਦੇ ਕਰੀਬ ਮਰੀਜ਼ਾਂ ਦੇ ਨਮੂਨਿਆਂ ਨੂੰ ਇਕੱਤਰ ਕੀਤਾ ਗਿਆ ਹੈ। 58515 ਦੇ ਕਰੀਬ ਮਰੀਜ਼ ਪਾਜ਼ੇਟਿਵ ਹਨ ਜਿਨ੍ਹਾਂ ਵਿਚੋਂ 41271 ਦੇ ਕਰੀਬ ਮਰੀਜ਼ਾਂ ਨੇ ਇਸ ਨਾਮੁਰਾਦ ਲਾਗ ਨੂੰ ਮਾਤ ਦੇ ਦਿੱਤੀ ਹੈ। ਅਤੇ ਹੁਣ ਪੰਜਾਬ ਵਿਚ 15554 ਦੇ ਕਰੀਬ ਮਾਮਲੇ ਹੀ ਐਕਟਿਵ ਹਨ ਜਦਕਿ ਆਕਸੀਜਨ ਦੇ 470 ਦੇ ਕਰੀਬ ਮਰੀਜ਼ਾਂ ਨੂੰ ਰਖਿਆ ਹੋਇਆ ਹੈ। ਇਸ ਤੋਂ ਇਲਾਵਾ 68 ਦੇ ਕਰੀਬ ਮਰੀਜ਼ਾਂ ਦੀ ਹਾਲਤ ਗੰਭੀਰ ਹੈ ਜਿਨ੍ਹਾਂ ਨੂੰ ਵੈਂਟੀਲੇਟਰ 'ਤੇ ਰਖਿਆ ਗਿਆ ਹੈ। ਜੇਕਰ ਪੰਜਾਬ ਵਿਚ ਇਸ ਲਾਗ ਕਾਰਨ ਆਪਣੀ ਜਾਨ ਗੁਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵੱਲ ਨਜ਼ਰ ਮਾਰੀ ਜਾਵੇ ਤਾਂ ਇਹ ਅੰਕੜਾ 1690 ਦੇ ਕਰੀਬ ਹੈ।
ਕਰੋਨਾ ਦੀ ਲਾਗ ਦੇ ਪੂਰੇ ਪੰਜਾਬ ਵਿਚ ਪ੍ਰਾਪਤ ਵੇਰਵਿਆਂ ਵਿੱਚ ਲੁਧਿਆਣਾ ਵਿਚ 152, ਜਲੰਧਰ 227, ਪਟਿਆਲਾ 138, ਅੰਮ੍ਰਿਤਸਰ 168, ਐਸ.ਏ.ਐਸ. ਨਗਰ 134, ਸੰਗਰੂਰ 55, ਬਠਿੰਡਾ 38, ਗੁਰਦਾਸਪੁਰ 71, ਫ਼ਿਰੋਜ਼ਪੁਰ 51, ਮੋਗਾ 15, ਹੁਸ਼ਿਆਰਪੁਰ 60, ਪਠਾਨਕੋਟ 46, ਬਰਨਾਲਾ 16, ਫ਼ਤਿਹਗੜ੍ਹ ਸਾਹਿਬ 17, ਕਪੂਰਥਲਾ 58, ਫ਼ਰੀਦਕੋਟ 56, ਤਰਨ ਤਾਰਨ 34, ਰੋਪੜ 23, ਫ਼ਾਜ਼ਿਲਕਾ 53, ਐਸ.ਬੀ.ਐਸ. ਨਗਰ 20, ਮੁਕਤਸਰ 45 ਅਤੇ ਮਾਨਸਾ ਵਿੱਚ 50 ਦੇ ਕਰੀਬ ਮਾਮਲੇ ਦਰਜ ਕੀਤੇ ਗਏ ਹਨ ਜੋਕਿ ਬਹੁਤ ਨਾਜ਼ੁਕ ਸਥਿਤੀ ਹੈ।

Have something to say? Post your comment

 

More in Malwa

ਡਾ.ਭੀਮ ਰਾਓ ਦਾ 133ਵਾਂ ਜਨਮ ਦਿਹਾੜਾ ਸੰਦੌੜ ਕਾਲਜ ਵਿਖੇ ਮਨਾਇਆ

ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲ

ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ

ਖੇਤੀਬਾੜੀ ਵਿਭਾਗ ਦੀ ਟੀਮ ਨੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਕੀਤਾ ਨਰੀਖਣ

ਸਵੀਪਰ ਯੂਨੀਅਨ ਨਗਰ ਨਿਗਮ ਪਟਿਆਲਾ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤੀਮਾ ਤੇ ਸ਼ਰਧਾ ਦੇ ਫੁੱਲ ਅਰਪਣ ਕੀਤੇ

ਮੋਹਾਲੀ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਵਜੋਂ ਕਰਵਾਈ ਔਰਤਾਂ ਦੀ ਮੈਰਾਥਨ ਚ ਵੱਡੀ ਗਿਣਤੀ ਚ ਮਹਿਲਾ ਵੋਟਰਾਂ ਨੇ ਲਿਆ ਭਾਗ

ਸਿਵਲ ਸਰਵਿਸਜ਼ ਪ੍ਰੀਖਿਆ ਪਾਸ ਕਰਨ ਉੱਤੇ ਦੇਵਦਰਸ਼ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਨੇ ਦਿੱਤੀ ਵਧਾਈ

PLW Cricket Stadium ਵਿਖੇ 67ਵੀਂ ਆਲ ਇੰਡੀਆ ਰੇਲਵੇ ਕ੍ਰਿਕਟ (ਪੁਰਸ਼) ਮੈਚਾਂ ਦਾ ਦੂਜਾ ਦਿਨ

ਡੀ.ਐਸ.ਪੀ. ਟ੍ਰੈਫਿਕ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ

ਗਿਆਨ ਵਿਗਿਆਨ ਦੇ ਵੱਖ-ਵੱਖ ਖੇਤਰਾਂ ਵਿੱਚ ਵਰਤੋਂ ਨਾਲ ਹੀ ਭਾਸ਼ਾ ਵਿਕਸਿਤ ਹੁੰਦੀ : ਪ੍ਰੋ. ਅਰਵਿੰਦ