Wednesday, May 08, 2024
BREAKING NEWS
ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀਟੀਵੀ ਅਦਾਕਾਰਾ ਅਨੁਪਮਾ ਬੀ ਜੇ ਪੀ ’ਚ ਹੋਈ ਸ਼ਾਮਲਦਿੱਲੀ ਦੇ 100 ਸਕੂਲਾਂ ਨੂੰ ਦਿੱਤੀ ਬੰਬ ਦੀ ਧਮਕੀ

Sports

ਰੈੱਡ ਕਲਿਫ ਸਕੂਲ ਦਾ ਜ਼ਿਲ਼੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ

October 07, 2023 09:09 PM
SehajTimes

ਪਟਿਆਲਾ : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਦਾ ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਕਨਵੀਨਰ ਸ੍ਰੀ ਮਲਕੀਤ ਸਿੰਘ (ਜੂਡੋ ਕੋਚ, ਪੋਲੋ ਗਰਾਊਂਡ ਪਟਿਆਲਾ) , ਕੋ ਕਨਵੀਨਰ ਸ੍ਰੀ ਸੁਰਜੀਤ ਸਿੰਘ ਵਾਲੀਆ (ਜੂਡੋ ਕੋਚ, ਸਾਹਿਬ ਨਗਰ ਥੇੜੀ) ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ।

ਇਸ ਟੂਰਨਾਮੈਂਟ ਵਿੱਚ ਰੈੱਡ ਕਲਿਫ ਸਕੂਲ ਦੇ ਖਿਡਾਰੀਆਂ ਨੇ ਸ੍ਰੀ ਰਾਜੇਸ਼ ਕੁਮਾਰ (ਜੂਡੋ ਕੋਚ) ਦੀ ਅਗਵਾਈ ਵਿੱਚ ਭਾਗ ਲਿਆ। ਸਕੂਲ ਦੇ ਖਿਡਾਰੀਆਂ ਨੇ ਅਲੱਗ ਅਲੱਗ ਭਾਰ ਵਰਗ ਵਿੱਚ ਭਾਗ ਲਿਆ ਅਤੇ ਮੈਡਲ ਹਾਸਲ ਕੀਤੇ।ਇਸ ਟੂਰਨਾਮੈਂਟ ਵਿੱਚ ਮੰਨਤ ਕਸ਼ਯਪ ਨੇ ਸਿਲਵਰ ਮੈਡਲ, ਅਰਸ਼ਪ੍ਰੀਤ ਸਿੰਘ ਨੇ ਸਿਲਵਰ ਮੈਡਲ, ਰਾਵਿਜੋਤਦੀਪ ਸਿੰਘ ਨੇ ਬਰਾਊਂਜ਼ ਮੈਡਲ, ਸਮਰਜੋਤ ਸਿੰਘ ਨੇ ਬਰਾਊਂਜ਼ ਮੈਡਲ, ਜਸ਼ਨਦੀਪ ਸਿੰਘ ਨੇ ਬਰਾਊਂਜ਼ ਮੈਡਲ ਅਤੇ ਰਾਹੁਲ ਗੋਇਲ ਨੇ ਬਰਾਊਂਜ਼ ਮੈਡਲ ਹਾਸਲ ਕੀਤਾ।ਸ੍ਰੀ ਰਾਜੇਸ਼ ਕੁਮਾਰ (ਜੂਡੋ ਕੋਚ) ਨੇ ਕਿਹਾ ਕਿ ਖਿਡਾਰੀਆਂ ਨੇ ਇਹਨਾਂ ਖੇਡਾਂ ਲਈ ਕਾਫੀ ਮਿਹਨਤੀ ਕੀਤੀ ਸੀ ਅਤੇ ਇਸ ਦੇ ਨਤੀਜੇ ਵੱਜੋਂ ਇਹਨਾਂ ਨੂੰ ਇਹ ਸਫਲਤਾ ਪ੍ਰਾਪਤ ਹੋਈ ਹੈ। ਸਕੂਲ ਦੇ ਖਿਡਾਰੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਕਾਰਨ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ।

Have something to say? Post your comment

 

More in Sports

ਡੀ.ਸੀ. ਬਰਨਾਲਾ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਟੀ-20 ਵਿਸ਼ਵ ਕੱਪ ਅੱਜ ਹੋ ਸਕਦਾ ਹੈ ਟੀਮ ਦਾ ਐਲਾਨ

ਵਰਲਡ ਕੱਪ ਸਟੇਜ-1'ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ

ਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ

ਕੋਲਕਾਤਾ ਨਾਈਟ ਰਾਈਡਰਜ਼ ਕੇਕੇਆਰ ਨੇ ਇੰਡੀਅਨ ਪ੍ਰੀਮੀਅਰ ਲੀਗ 2024 ਦੇ 16 ਵੇਂ ਮੈਚ ਵਿੱਚ

ਵਿਰਾਟ ਕੋਹਲੀ ਨੇ ਟੀ-20 ‘ਚ 12 ਹਜ਼ਾਰ ਦੌੜਾਂ ਬਣਾ ਕੇ ਰਚਿਆ ਇਤਿਹਾਸ

3 ਮਹੀਨਿਆਂ ਤੱਕ ਚੱਲੇਗਾ IPL : 10 ਟੀਮਾਂ 94 ਮੈਚ 2047 ਤੱਕ ਖੇਡਣਗੀਆਂ

ਗੋਲਡ ਮੈਡਲਿਸਟ ਰੁਪੇਸ਼ ਕੁਮਾਰ ਬੇਗੜਾ ਨੇ ਬਤੌਰ ਜ਼ਿਲ੍ਹਾ ਖੇਡ ਅਧਿਕਾਰੀ ਅਹੁਦਾ ਸੰਭਾਲਿਆ

ਧਨੌਲਾ ਵਿਖੇ 39ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ 15 ਮਾਰਚ ਤੋਂ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ