Friday, May 09, 2025

Religious

ਅੱਜ ਦਾ ਹੁਕਮਨਾਮਾ ਸਾਹਿਬ 9-10-2023

October 09, 2023 07:25 AM
SehajTimes

ਸੋਰਠਿ ਮਹਲਾ ੩ ਘਰੁ ੧ ਤਿਤੁਕੀ

ੴ ਸਤਿਗੁਰ ਪ੍ਰਸਾਦਿ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥ ੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

Have something to say? Post your comment

More in Religious

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ