Thursday, May 09, 2024
BREAKING NEWS
ਬਿਹਾਰ ’ਚ ਬਿਜਲੀ ਡਿੱਗਣ ਨਾਲ ਦੋ ਮੌਤਾਂਸਿਸੋਦੀਆਂ ਦੀ ਜ਼ਮਾਨਤ ਪਟੀਸ਼ਨ ’ਤੇ 13 ਮਈ ਨੂੰ ਸੁਣਵਾਈ ਹੋਵੇਗੀਭਾਰਤੀਆਂ ਨੂੰ ਰੂਸ ਯੂਕਰੇਨ ਜੰਗ ’ਚ ਭੇਜਣ ਵਾਲੇ 4 ਦੋਸ਼ੀ ਗ੍ਰਿਫ਼ਤਾਰਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

Sports

ਕ੍ਰਿਕਟ : ਬੱਲੇਬਾਜ਼ ਸ਼ੁਭਮਨ ਗਿੱਲ ਡੇਂਗੂ ਤੋਂ ਪੀੜਤ; ਨਹੀਂ ਖੇਡ ਸਕਣਗੇ 14 ਅਕਤੂਬਰ ਦਾ ਮੈਚ

October 10, 2023 11:24 AM
SehajTimes

ਵਰਲਡ ਕੱਪ ਦੇ ਚਲਦਿਆਂ ਭਾਰਤੀ ਕ੍ਰਿਕਟ ਟੀਮ ਲਈ ਬਹੁਤ ਹੀ ਮੰਦਭਾਗੀ ਖ਼ਬਰ ਸੁਣਨ ਨੂ ਮਿਲ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਭਾਰਤੀ ਟੀਮ ਦੇ ਸਲਾਮੀ ਬੱਲੇਬਾਜ਼ ਕਹੇ ਜਾਣ ਵਾਲੇ ਸ਼ੁਭਮਨ ਗਿੱਲ ਨੂੰ ਡੇਂਗੂ ਤੋਂ ਪੀੜ੍ਹਤ ਹੋਣ ਕਾਰਨ ਚੇਨਈ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਸ਼ੁਭਮਨ ਗਿੱਲ ਨੂੰ ਕਾਵੇਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਤੋਂ ਇਲਾਵਾ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਡਾਕਟਰ ਰਿਜ਼ਵਾਨ ਖ਼ਾਨ ਦੀ ਨਿਗਰਾਨੀ ਹੇਠ ਡਾਕਟਰਾਂ ਦੀ ਟੀਮ ਨੇ ਉਸ ਦੀ ਸਥਿਤੀ ਨੂੰ ਵੇਖ ਰਹੀ ਹੈ। ਪ੍ਰਾਪਤ ਹੋਈਆਂ ਖ਼ਬਰਾਂ ਅਨੁਸਾਰ ਸ਼ੁਭਮਨ ਗਿੱਲ ਦੇ ਪਲੇਟਲੈਟਸ ਵਿਚ ਸੁਧਾਰ ਨਹੀਂ ਹੋ ਰਿਹਾ।
ਇਥੇ ਇਹ ਵੀ ਦੱਸ ਦਈਏ ਕਿ ਸ਼ੁਭਮਨ ਗਿੱਲ ਡੇਂਗੂ ਕਾਰਨ ਆਸਟੇ੍ਰਲੀਆ ਵਿਰੁੱਧ ਭਾਰਤ ਦਾ ਪਹਿਲਾ ਮੈਚ ਵੀ ਨਹੀਂ ਖੇਡ ਸਕੇ ਸਨ ਅਤੇ ਸ਼ੁਭਮਨ ਗਿੱਲ ਵੱਲੋਂ ਭਾਰਤ ਪਾਕਿਸਤਾਨ ਦਰਮਿਆਨ ਹੋਣ ਵਾਲੇ 14 ਅਕਤੂਬਰ ਵਾਲਾ ਮੈਚ ਵੀ ਨਾ ਖੇਡੇ ਜਾਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸ਼ੁਭਮਨ ਗਿੱਲ ਨੇ ਭਾਰਤ ਦੇ ਲਈ 35 ਵਨਡੇਅ ਮੈਚ ਖੇਡੇ ਹਨ ਅਤੇ 1917 ਦੌੜਾਂ ਬਣਾਈਆਂ ਹਨ।

 

  

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ :  ਸਮਾਣਾ : ਵੱਖ-ਵੱਖ ਜਥੇਬੰਦੀਆਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਪਟਿਆਲਾ : ਮਿਊਂਸੀਪਲ ਵਰਕਰਾਂ ਵੱਲੋਂ ਮੰਗਾਂ ਨੂੰ ਲੈ ਕੇ ਕੀਤੀ ਰੋਸ ਰੈਲੀ

  

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਸੁਨਾਮ : ਖੰਨਾ ਤੇ ਦਾਮਨ ਨੇ ਸ਼ਹੀਦ ਪਰਵਿੰਦਰ ਦੇ ਪਰਵਾਰ ਨਾਲ ਦੁੱਖ ਸਾਂਝਾ ਕੀਤਾ

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਮਾਲੇਰਕੋਟਲਾ : ਮੰਡੀਆਂ ਵਿੱਚ 2310 ਮੀਟਰਿਕ ਟਨ ਝੋਨੇ ਦੀ ਆਮਦ ਹੋਈ : ਡੀ.ਸੀ.

  

 

   

 

   

 

   

Have something to say? Post your comment

 

More in Sports

ਡੀ.ਸੀ. ਬਰਨਾਲਾ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਟੀ-20 ਵਿਸ਼ਵ ਕੱਪ ਅੱਜ ਹੋ ਸਕਦਾ ਹੈ ਟੀਮ ਦਾ ਐਲਾਨ

ਵਰਲਡ ਕੱਪ ਸਟੇਜ-1'ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ

ਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ

ਕੋਲਕਾਤਾ ਨਾਈਟ ਰਾਈਡਰਜ਼ ਕੇਕੇਆਰ ਨੇ ਇੰਡੀਅਨ ਪ੍ਰੀਮੀਅਰ ਲੀਗ 2024 ਦੇ 16 ਵੇਂ ਮੈਚ ਵਿੱਚ

ਵਿਰਾਟ ਕੋਹਲੀ ਨੇ ਟੀ-20 ‘ਚ 12 ਹਜ਼ਾਰ ਦੌੜਾਂ ਬਣਾ ਕੇ ਰਚਿਆ ਇਤਿਹਾਸ

3 ਮਹੀਨਿਆਂ ਤੱਕ ਚੱਲੇਗਾ IPL : 10 ਟੀਮਾਂ 94 ਮੈਚ 2047 ਤੱਕ ਖੇਡਣਗੀਆਂ

ਗੋਲਡ ਮੈਡਲਿਸਟ ਰੁਪੇਸ਼ ਕੁਮਾਰ ਬੇਗੜਾ ਨੇ ਬਤੌਰ ਜ਼ਿਲ੍ਹਾ ਖੇਡ ਅਧਿਕਾਰੀ ਅਹੁਦਾ ਸੰਭਾਲਿਆ

ਧਨੌਲਾ ਵਿਖੇ 39ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ 15 ਮਾਰਚ ਤੋਂ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ