Saturday, May 10, 2025

Sports

ਕ੍ਰਿਕਟ ਵਰਲਡ ਕੱਪ 2023 : ਬੰਗਲਾਦੇਸ਼ ਤੇ ਇੰਗਲੈਂਡ ਦਰਮਿਆਨ ਮੈਚ ਸ਼ੁਰੂ ; ਪਾਕਿਸਤਾਨ ਤੇ ਸ੍ਰੀਲੰਕਾ ਦਰਮਿਆਨ ਮੈਚ ਦੁਪਹਿਰ 2 ਵਜੇ

October 10, 2023 11:31 AM
SehajTimes

ਵਰਲਡ ਕੱਪ 2023 ਦੇ ਚਲਦਿਆਂ ਅੱਜ ਧਰਮਸ਼ਾਲਾ ਦੇ ਸਟੇਡੀਅਮ ਵਿੱਚ ਬੰਗਲਾਦੇਸ਼ ਅਤੇ ਇੰਗਲੈਂਡ ਦੇ ਦਰਮਿਆਨ ਖੇਡੇ ਜਾਣ ਵਾਲੇ ਦੂਜੇ ਡਬਲ ਹੈਡਰ ਦੇ ਪਹਿਲੇ ਮੈਚ ਵਿੱਚ ਬੰਗਲਾਦੇਸ਼ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਲਿਆ ਹੈ। ਪ੍ਰਾਪਤ ਹੋਈਆਂ ਤਾਜ਼ਾ ਰਿਪੋਰਟਾਂ ਅਨੁਸਾਰ ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 7 ਓਵਰਾਂ ਤੋਂ ਬਾਅਦ 43 ਦੌੜਾਂ ਬਣਾਈਆਂ ਹਨ। ਜੌਨੀ ਬੇਅਰਸਟੋ ਅਤੇ ਡੇਵਿਡ ਮਲਾਨ ਬੱਲੇਬਾਜ਼ੀ ਦੀ ਪਿੱਚ ’ਤੇ ਡਟੇ ਹੋਏ ਹਨ। ਇਸ ਤੋਂ ਇਲਾਵਾ ਇੰਗਲੈਂਡ ਦੇ ਆਲਰਾਊਂਡਰ ਬੇਨ ਸਟੋਕਸ ਕਮਰ ਦੀ ਸੱਟ ਕਾਰਨ ਇਸ ਮੈਚ ਵਿਚ ਨਹੀਂ ਖੇਡ ਸਕਣਗੇ। ਇਸ ਤੋਂ ਇਲਾਵਾ ਅੱਜ ਪਾਕਿਸਤਾਨ ਅਤੇ ਸ੍ਰੀਲੰਕਾ ਦਰਮਿਆਨ ਵੀ ਦੁਪਹਿਰ ਨੂੰ ਮੈਚ ਖੇਡਿਆ ਜਾਵੇਗਾ।

  

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ :  ਸਮਾਣਾ : ਵੱਖ-ਵੱਖ ਜਥੇਬੰਦੀਆਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਪਟਿਆਲਾ : ਮਿਊਂਸੀਪਲ ਵਰਕਰਾਂ ਵੱਲੋਂ ਮੰਗਾਂ ਨੂੰ ਲੈ ਕੇ ਕੀਤੀ ਰੋਸ ਰੈਲੀ

  

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਸੁਨਾਮ : ਖੰਨਾ ਤੇ ਦਾਮਨ ਨੇ ਸ਼ਹੀਦ ਪਰਵਿੰਦਰ ਦੇ ਪਰਵਾਰ ਨਾਲ ਦੁੱਖ ਸਾਂਝਾ ਕੀਤਾ

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਮਾਲੇਰਕੋਟਲਾ : ਮੰਡੀਆਂ ਵਿੱਚ 2310 ਮੀਟਰਿਕ ਟਨ ਝੋਨੇ ਦੀ ਆਮਦ ਹੋਈ : ਡੀ.ਸੀ.

  

 

   

 

   

 

   

Have something to say? Post your comment

 

More in Sports

ਕੁਰਾਲੀ ਦੀ ਧੀ ਨਵਪ੍ਰੀਤ ਕੌਰ ਨੇ ਨੈਸ਼ਨਲ ਖੇਡਾਂ ਦੌਰਾਨ ਵੇਟ ਲਿਫਟਿੰਗ’ਚ ਕਾਂਸੀ ਦਾ ਤਮਗਾ ਜਿੱਤਿਆ

ਹਾਕੀ, ਕ੍ਰਿਕਟ ਅਤੇ ਕਬੱਡੀ ਵਾਂਗ ਭੰਗੜਾ ਲੀਗ ਦੀ ਹੋਵੇਗੀ ਸ਼ੁਰੂਆਤ : ਪੰਮੀ ਬਾਈ 

ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦਾ ਦਾਖਲਾ

ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਦੀ ਸਪੋਰਟਸ ਕੋਟੇ ਅਧੀਨ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਹੋਈ ਚੋਣ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ 'ਚ ਖੇਡ ਮੈਦਾਨ ਬਣਾਉਣ ਦਾ ਐਲਾਨ

ਹਾਕੀ 'ਚ ਛਾਜਲੀ ਨੇ ਮੋਗਾ ਨੂੰ 6-4 ਨਾਲ ਹਰਾਕੇ ਟਰਾਫ਼ੀ ਜਿੱਤੀ 

ਸੁਨਾਮ ਵਿਖੇ ਦੋ ਰੋਜ਼ਾ ਹਾਕੀ ਟੂਰਨਾਮੈਂਟ ਭਲਕੇ 

ਵਿਧਾਇਕ ਕੁਲੰਵਤ ਸਿੰਘ ਵੱਲੋਂ ਨਗਰ ਨਿਗਮ ਵੱਲੋਂ 10.71 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਬੈਡਮਿੰਟਨ ਕੋਰਟ ਦਾ ਉਦਘਾਟਨ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਹਾਕੀ ਦੇ ਮੱਕਾ ਪਿੰਡ ਸੰਸਾਰਪੁਰ ਦਾ ਮੁੱਦਾ ਚੁੱਕਿਆ

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ