Friday, May 09, 2025

Religious

ਅੱਜ ਦਾ ਹੁਕਮਨਾਮਾ ਸਾਹਿਬ 11-10-2023

October 11, 2023 07:01 AM
SehajTimes

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥ ੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥

Have something to say? Post your comment

More in Religious

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ