Sunday, May 05, 2024

Malwa

ਸ਼ਾਂਤੀ ਅਤੇ ਸਦਭਾਵਨਾ ਨਾਲ ਮਨਾਏ ਜਾਣ ਤਿਓਹਾਰ : ਇੰਸਪੈਕਟਰ ਰੋਨੀ ਸਿੰਘ

October 12, 2023 08:23 PM
SehajTimes

ਸਮਾਣਾ, (ਦਲਜਿੰਦਰ ਸਿੰਘ) : ਆਉਂਦੇ ਤਿਓਹਾਰਾਂ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਥਾਣਾ ਸਦਰ ਸਮਾਣਾ ਮੁਖੀ ਇੰਸਪੈਕਟਰ ਰੋਨੀ ਸਿੰਘ ਨੇ ਕਿਹਾ ਕਿ ਆਉਣ ਵਾਲੇ ਤਿਓਹਾਰ ਸ਼ਾਤੀ,  ਸਦਭਾਵਨਾ ਅਤੇ ਨਸ਼ੇ ਰਹਿਤ ਮਨਾਏ ਜਾਣ, ਤਾਂ ਜੋ ਹਰ ਕਿਸੇ ਦੇ ਘਰ-ਪਰਿਵਾਰ 'ਚ ਤਿਉਹਾਰਾਂ ਦੀ ਖੁਸ਼ੀ ਦੀਆਂ ਰੌਣਕਾਂ ਅਤੇ ਖੁਸ਼ੀਆਂ ਬਣੀਆਂ ਰਹਿਣ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿਉਹਾਰਾਂ ਮੌਕੇ ਥਾਣਾ ਸਦਰ ਅਧੀਨ ਪੈਂਦੇ ਪਿੰਡਾਂ ‘ਚ ਕਿਸੇ ਵੀ ਸ਼ਰਾਰਤੀ ਅਨਸਰ  ਨੂੰ ਪਿੰਡਾਂ ਦਾ ਮਾਹੌਲ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਵਲੋਂ ਪਿੰਡਾਂ 'ਚ ਅਮਨ-ਸ਼ਾਂਤੀ ਦੀ ਸਥਿਤੀ ਹਰ ਹਾਲਤ ਵਿੱਚ ਕਾਇਮ ਰੱਖੀ ਜਾਵੇਗੀ।ਉਨ੍ਹਾਂ ਕਿਹਾ ਕਿ ਜੇਕਰ ਇਲਾਕੇ ‘ਚ ਕਿਸੇ ਨੂੰ ਕੋਈ ਵੀ ਸ਼ੱਕੀ ਵਿਅਕਤੀ ਜਾਂ ਕਿਸੇ ਸ਼ੱਕੀ ਗਤੀਵਿਧੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕਰਨ, ਤਾਂ ਜੋ ਪੁਲਿਸ ਵਲੋਂ ਤੁਰੰਤ ਇਸ ਸਬੰਧੀ ਕਾਰਵਾਈ ਕਰਦੇ ਇਲਾਕੇ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਸੂਚਨਾ ਦੇਣ ਵਾਲੇ ਵਿਅਕਤੀ ਦੀ ਜਾਣਕਾਰੀ ਗੁਪਤ ਰੱਖੀ ਜਾਵੇ ।

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ