Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਪਟਿਆਲਾ ਦੇ ਨੇੜਲੇ ਪਿੰਡ ਦੇ ਨੌਜਵਾਨ ਦੀ ਹੋਈ ਮੌਤ

October 12, 2023 08:26 PM
SehajTimes

ਪਟਿਆਲਾ, (ਦਲਜਿੰਦਰ ਸਿੰਘ ) : ਸਟੱਡੀ ਵੀਜ਼ੇ 'ਤੇ ਕੈਨੇਡਾ ਗਏ ਪਿੰਡ ਖੇੜਕੀ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਪਰਿਵਾਰ ਨੇ ਆਪਣੇ ਲਾਡਲੇ ਪੁੱਤਰ ਗੁਰਵਿੰਦਰ ਸਿੰਘ ਨੂੰ 25 ਲੱਖ ਰੁਪਏ ਖਰਚ ਕੇ ਕੈਨੇਡਾ ਭੇਜਿਆ ਸੀ। ਗੁਰਵਿੰਦਰ ਸਿੰਘ ਕੈਨੇਡਾ ਵਿੱਚ ਪੜ੍ਹਦਿਆਂ ਪਾਰਸਲ ਡਿਲੀਵਰੀ ਦਾ ਕੰਮ ਕਰਦਾ ਸੀ। ਇਨ੍ਹੀਂ ਦਿਨੀਂ ਕਾਲਜ ਬੰਦ ਹੋਣ ਕਾਰਨ ਉਹ ਰੋਜ਼ਾਨਾ ਦੀ ਤਰ੍ਹਾਂ ਕੰਮ 'ਤੇ ਜਾ ਰਿਹਾ ਸੀ ਅਤੇ ਰੋਜ਼ਾਨਾ ਦੀ ਤਰ੍ਹਾਂ ਉਹ ਪੈਟਰੋਲ ਪੰਪ 'ਤੇ ਤੇਲ ਭਰਨ ਲਈ ਗਿਆ, ਜਿੱਥੇ ਗੁਰਵਿੰਦਰ ਸਿੰਘ ਦੀ ਦਿੱਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਗੁਰਵਿੰਦਰ ਸਿੰਘ ਦੇ ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਜਿਸ ਏਜੰਟ ਰਾਹੀਂ ਗੁਰਵਿੰਦਰ ਸਿੰਘ ਵਿਦੇਸ਼ ਗਿਆ ਸੀ, ਉਸ ਨੇ ਕਾਲਜ ਬਦਲਣ ਸਮੇਂ 10 ਲੱਖ ਰੁਪਏ ਦੀ ਫੀਸ ਵਾਪਸ ਨਹੀਂ ਕੀਤੀ। ਅਜਿਹੇ 'ਚ ਗੁਰਵਿੰਦਰ ਸਿੰਘ ਅਕਸਰ ਪ੍ਰੇਸ਼ਾਨ ਰਹਿਣ ਲੱਗ ਪਿਆ। ਇਸ ਕਾਰਨ ਪਰਿਵਾਰ ਨੇ ਵਿਆਜ 'ਤੇ ਪੈਸੇ ਲੈ ਕੇ ਕਰੀਬ 15 ਲੱਖ ਰੁਪਏ ਭੇਜ ਦਿੱਤੇ ਸਨ।
ਗੁਰਵਿੰਦਰ ਸਿੰਘ ਦੇ ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਜਿਸ ਏਜੰਟ ਰਾਹੀਂ ਗੁਰਵਿੰਦਰ ਸਿੰਘ ਵਿਦੇਸ਼ ਗਿਆ ਸੀ, ਉਸ ਨੇ ਕਾਲਜ ਬਦਲਣ ਸਮੇਂ 10 ਲੱਖ ਰੁਪਏ ਦੀ ਫੀਸ ਵਾਪਸ ਨਹੀਂ ਕੀਤੀ। ਅਜਿਹੇ 'ਚ ਗੁਰਵਿੰਦਰ ਸਿੰਘ ਅਕਸਰ ਪ੍ਰੇਸ਼ਾਨ ਰਹਿਣ ਲੱਗ ਪਿਆ। ਇਸ ਕਾਰਨ ਪਰਿਵਾਰ ਨੇ ਦਲਾਲਾਂ ਤੋਂ ਵਿਆਜ 'ਤੇ ਪੈਸੇ ਲੈ ਕੇ ਕਰੀਬ 15 ਲੱਖ ਰੁਪਏ ਭੇਜ ਦਿੱਤੇ ਸਨ।
ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਚੰਗੇ ਭਵਿੱਖ ਲਈ ਵਿਦੇਸ਼ ਗਿਆ ਸੀ। ਏਜੰਟ ਨੇ ਪੈਸੇ ਠੱਗ ਲਏ ਸਨ ਅਤੇ ਗੁਰਵਿੰਦਰ ਸਿੰਘ ਇਸ ਗੱਲ ਨੂੰ ਲੈ ਕੇ ਪ੍ਰੇਸ਼ਾਨ ਸੀ। ਉਹ ਰਾਤ ਨੂੰ ਸਿਰਫ਼ ਤਿੰਨ-ਚਾਰ ਘੰਟੇ ਹੀ ਸੌਂਦਾ ਸੀ ਅਤੇ ਅਕਸਰ ਕਹਿੰਦਾ ਸੀ ਕਿ ਉਹ ਵਿਦੇਸ਼ ਤੋਂ ਵਾਪਸ ਆ ਕੇ ਪਿੰਡ ਹੀ ਰਹੇਗਾ।

Have something to say? Post your comment

 

More in Malwa

ਦਯਾਨੰਦ ਮਾਡਲ ਹਾਈ ਸਕੂਲ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਮੈਰਿਟ ਸੂਚੀ ਵਿੱਚ ਬਣਾਇਆ ਸਥਾਨ

ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿੰਗਾਂ ਵਿੱਚ ਦਾਖ਼ਲੇ ਲਈ 31 ਮਈ ਨੂੰ ਹੋਣਗੇ ਟਰਾਇਲ ਖੇਡ ਖੇਤਰ ਦੀਆਂ ਨਵੀਆਂ ਪ੍ਰਤਿਭਾਵਾਂ ਨੂੰ ਲੱਭਣ ਲਈ ਸੁਨਹਿਰੀ ਮੌਕਾ ਹੁੰਦੇ ਹਨ ਟਰਾਇਲ: ਡਾ. ਜਗਦੀਪ ਸਿੰਘ

ਪਟਿਆਲਾ 'ਚ ਫੂਡ ਟੂਰੀਜ਼ਮ ਨੂੰ ਪਰਮੋਟ ਕੀਤਾ ਜਾਵੇਗਾ : ਡੀ ਸੀ ਡਿਪਟੀ ਕਮਿਸ਼ਨਰ ਨੇ ਇਸ ਯੋਜਨਾ 'ਤੇ ਕੰਮ ਕਰਨ ਦੇ ਦਿੱਤੇ ਨਿਰਦੇਸ਼*

ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਨਗਰ ਕੌਂਸਲ ਲਈ ਹੋਣਗੀਆਂ ਚੋਣਾਂ ਡਿਪਟੀ ਕਮਿਸ਼ਨਰ ਅੱਜ ਤੋਂ 16 ਮਈ ਤੱਕ ਨਾਮਜਦਗੀਆਂ ਅਤੇ 26 ਮਈ ਨੂੰ ਪੈਣਗੀਆਂ ਵੋਟਾਂ

10ਵੀਂ ਜਮਾਤ ਦੀ ਟਾਪਰ ਹਰਲੀਨ ਸ਼ਰਮਾ ਮੁੱਖ ਮੰਤਰੀ ਵੱਲੋਂ ਸਨਮਾਨਿਤ

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਅਤੇ ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਵਿਖੇ ਤਿੰਨ ਰੋਜਾ ਸਕਾਉਟ ਅਤੇ ਗਾਈਡ ਕੈਂਪ ਆਯੋਜਿਤ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਦਾ ਨਤੀਜਾ ਸ਼ਾਨਦਾਰ

ਭਾਸ਼ਾ ਵਿਭਾਗ ਪੰਜਾਬ ਵੱਲੋਂ ਮਹੀਨਾਵਾਰ ਪੁਸਤਕ ਬੈਠਕ ਆਯੋਜਤ

ਬੈਂਕ ਮੂਹਰੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ