Friday, May 09, 2025

Religious

ਅੱਜ ਦਾ ਹੁਕਮਨਾਮਾ ਸਾਹਿਬ 13-10-2023

October 13, 2023 07:26 AM
SehajTimes

ਬਿਲਾਵਲੁ ਮਹਲਾ ੫ ਛੰਤ

ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਈਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣੀ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥

Have something to say? Post your comment

More in Religious

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ