Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਅਚਨਚੇਤ ਨਿਰੀਖਣ

October 16, 2023 12:06 PM
Sehaj times
ਪਟਿਆਲਾ : ਸਿਵਲ ਸਰਜਨ ਪਟਿਆਲਾ ਡਾ. ਰਾਮਿੰਦਰ ਕੌਰ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ 'ਤੇ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦਾ ਅਚਨਚੇਤ ਨਿਰੀਖਣ ਕੀਤਾ ਹੈ। ਉਨ੍ਹਾਂ ਨੇ ਇਸ ਬਾਰੇ ਕਿਹਾ ਕਿ ਅਜਿਹੀ ਉਨ੍ਹਾਂ ਸਮੇਤ ਜ਼ਿਲ੍ਹੇ ਦੇ ਸਾਰੇ ਐਸ.ਐਮ.ਓਜ ਵੱਲੋਂ ਅਚਨਚੇਤ ਚੈਕਿੰਗ ਸ਼ੁਰੂ ਤੋਂ ਹੀ ਲਗਾਤਾਰ ਕੀਤੀ ਜਾ ਰਹੀ ਹੈ ਅਤੇ ਇਹ ਭਵਿੱਖ ਵਿੱਚ ਵੀ ਜਾਰੀ ਰਹੇਗੀ, ਤਾਂ ਕਿ ਕਿਸੇ ਆਮ ਆਦਮੀ ਕਲੀਨਿਕ ਦੀ ਓਪੀਡੀ ਵਿੱਚ ਨਿਯਮਾਂ ਤੋਂ ਬਾਹਰ ਜਾ ਕੇ ਮਰੀਜਾਂ ਦੀ ਕੋਈ ਵਾਧੂ ਰਜਿਸਟ੍ਰੇਸ਼ਨ ਨਾ ਦਿਖਾਈ ਜਾ ਸਕੇ।

ਨਿਯਮਾਂ ਤੋਂ ਬਾਹਰ ਜਾ ਕੇ ਮਰੀਜਾਂ ਦੀ ਵਾਧੂ ਰਜਿਸਟ੍ਰੇਸ਼ਨ ਸਾਹਮਣੇ ਆਉਣ 'ਤੇ ਹੋਵੇਗੀ ਕਾਰਵਾਈ : ਡਾ. ਰਾਮਿੰਦਰ ਕੌਰ

ਡਾ. ਰਾਮਿੰਦਰ ਕੌਰ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਇਸ ਬਾਰੇ ਪਹਿਲਾਂ ਹੀ ਸਾਰੇ ਆਮ ਆਦਮੀ ਕਲੀਨਿਕਾਂ ਦੇ ਕਲੀਨਿਕ ਸਹਾਇਕਾਂ ਨੂੰ ਇੱਕ ਪੱਤਰ ਵੀ ਜਾਰੀ ਕੀਤਾ ਹੋਇਆ ਹੈ ਕਿ ਕਲੀਨਿਕਾਂ ਦ ਓਪੀਡੀ ਵਿੱਚ ਕੋਈ ਫਾਲਤੂ/ਫੇਕ ਜਾਂ ਨਿਯਮਾਂ ਤੋਂ ਬਾਹਰ ਜਾ ਕੇ ਮਰੀਜਾਂ ਦੀ ਰਜਿਸਟ੍ਰੇਸ਼ਨ ਨਾ ਦਿਖਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਫੇਰ ਵੀ ਕਿਸੇ ਆਮ ਆਦਮੀ ਕਲੀਨਿਕ ਵਿੱਚ ਅਜਿਹਾ ਸਾਹਮਣੇ ਆਇਆ ਤਾਂ ਸਬੰਧਤ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਿਵਲ ਸਰਜਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹੇ ਵਿੱਚ 58 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਇਲਾਜ ਕਰਵਾਉਣ ਲਈ ਆਉਣ ਵਾਲੇ ਸਾਰੇ ਮਰੀਜਾਂ ਦਾ ਰਿਕਾਰਡ ਆਨਲਾਈਨ ਰੱਖਿਆ ਜਾਂਦਾ ਹੈ, ਇਸ ਲਈ ਇਸ ਨੂੰ ਸਮੇਂ-ਸਮੇਂ 'ਤੇ ਚੈਕ ਕੀਤਾ ਜਾਂਦਾ ਹੈ ਤਾਂ ਕਿ ਇਸ ਵਿੱਚ ਮਰੀਜਾਂ ਦੀ ਕੋਈ ਵਾਧੂ ਜਾਂ ਫਾਲਤੂ ਤੇ ਨਿਯਮਾਂ ਤੋਂ ਬਾਹਰ ਜਾਕੇ ਐਂਟਰੀ ਨਾ ਦਿਖਾਈ ਜਾ ਸਕੇ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ