Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Entertainment

ਪ੍ਰਿਅੰਕਾ ਚੋਪੜਾ ਪਹਿਲੀ ਵਾਰ ਆਪਣੀ ਧੀ ਨਾਲ ਜੋਨਸ ਬ੍ਰਦਰਜ਼ ਕੰਸਰਟ ’ਚ ਪਹੁੰਚੀ

October 17, 2023 09:01 PM
SehajTimes

ਪ੍ਰਿਅੰਕਾ ਚੋਪੜਾ ਪਹਿਲੀ ਵਾਰ ਆਪਣੀ ਧੀ ਨਾਲ ਜੋਨਸ ਬ੍ਰਦਰਜ਼ ਕੰਸਰਟ ’ਚ ਪਹੁੰਚੀ ਸੀ। ਇਸ ਦੌਰਾਨ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਹੈ, ਜਿਸ ’ਚ ਛੋਟੀ ਮਾਲਤੀ ਪ੍ਰਸ਼ੰਸਕਾਂ ਨੂੰ ਹੱਥ ਹਿਲਾਉਂਦੀ ਨਜ਼ਰ ਆ ਰਹੀ ਹੈ।ਪ੍ਰਿਅੰਕਾ ਦੀ ਇਸ ਵੀਡੀਓ ’ਚ ਉਹ ਆਪਣੀ ਧੀ ਨੂੰ ਗੋਦ ’ਚ ਲੈ ਕੇ ਐਂਟਰੀ ਕਰਦੀ ਨਜ਼ਰ ਆ ਰਹੀ ਹੈ। ਜਿਵੇਂ ਹੀ ਉਹ ਪਹੁੰਚੀ, ਛੋਟੀ ਮਾਲਤੀ ਭੀੜ ਵੱਲ ਹੱਥ ਹਿਲਾਉਂਦੀ ਦਿਖਾਈ ਦਿੱਤੀ। ਮਾਲਤੀ ਦੀ ਇਸ ਹਰਕਤ ’ਤੇ ਪ੍ਰਿਅੰਕਾ ਵੀ ਹੱਸਣ ਲੱਗੀ। ਮਾਲਤੀ ਨੂੰ ਪਹਿਲੀ ਵਾਰ ਕੰਸਰਟ ’ਚ ਦੇਖ ਕੇ ਉਥੇ ਮੌਜੂਦ ਲੋਕ ਵੀ ਖ਼ੁਸ਼ੀ ਨਾਲ ਉੱਚੀ-ਉੱਚੀ ਚੀਕਣ ਲੱਗੇ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਹਮੇਸ਼ਾ ਦੀ ਤਰ੍ਹਾਂ ਗੁਲਾਬੀ ਰੰਗ ਦੀ ਡਰੈੱਸ ’ਚ ਕਾਫੀ ਸਟਾਈਲਿਸ਼ ਲੱਗ ਰਹੀ ਸੀ। ਉਥੇ ਹੀ ਮਾਲਤੀ ਸਫ਼ੈਦ ਡਰੈੱਸ ’ਚ ਨਜ਼ਰ ਆਈ। ਮਾਲਤੀ ਨੂੰ ਵੀ ਗੁਲਾਬੀ ਹੈੱਡਫੋਨ ਪਹਿਨੇ ਦੇਖਿਆ ਗਿਆ।

 

ਸੋਸ਼ਲ ਮੀਡੀਆ ’ਤੇ ਪ੍ਰਸ਼ੰਸਕ ਮਾਲਤੀ ’ਤੇ ਪਿਆਰ ਦੀ ਵਰਖਾ ਕਰ ਰਹੇ ਹਨ। ਵੀਡੀਓ ’ਤੇ ਕੁਮੈਂਟ ਕਰਦਿਆਂ ਇਕ ਯੂਜ਼ਰ ਨੇ ਲਿਖਿਆ, ‘‘ਉਹ ਬਹੁਤ ਪਿਆਰੀ ਹੈ ਤੇ ਉਸ ਨੇ ਛੋਟਾ ਹੈੱਡਫੋਨ ਪਾਇਆ ਹੋਇਆ ਹੈ।’’ ਇਕ ਹੋਰ ਯੂਜ਼ਰ ਨੇ ਲਿਖਿਆ, ‘‘ਉਹ ਭੀੜ ਦਾ ਆਨੰਦ ਲੈ ਰਹੀ ਹੈ।’’ ਤੀਜੇ ਯੂਜ਼ਰ ਨੇ ਲਿਖਿਆ, ‘‘ਕੀ ਬੱਚੇ ਨੇ ਹੈਲੋ ਕਿਹਾ... ਉਹ ਬਹੁਤ ਪਿਆਰੀ ਹੈ।’’ ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਲਿਖਿਆ, ‘‘ਉਹ ਸ਼ੋਅ ਦੀ ਸਟਾਰ ਸੀ।’’

Have something to say? Post your comment

 

More in Entertainment

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ

ਮਨੀਸ਼ ਮਲਹੋਤਰਾ ਦੀ ‘ਗੁਸਤਾਖ ਇਸ਼ਕ’ ਦਾ ਨਵਾਂ ਗੀਤ ‘ਸ਼ਹਿਰ ਤੇਰੇ’ ਦਿਲ ਨੂੰ ਛੂਹ ਗਿਆ