Friday, May 09, 2025

Religious

ਅੱਜ ਦਾ ਹੁਕਮਨਾਮਾ ਸਾਹਿਬ 20-10-2023

October 20, 2023 07:44 AM
SehajTimes

ਸਲੋਕੁ ਮਃ ੩ ॥

ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾ ॥ ਮਨਮੁਖਾ ਨੋ ਕੋ ਨ ਵਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥

Have something to say? Post your comment

More in Religious

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ