Friday, May 09, 2025

Religious

ਅੱਜ ਦਾ ਹੁਕਮਨਾਮਾ ਸਾਹਿਬ 21-10-2023

October 21, 2023 07:41 AM
SehajTimes

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

Have something to say? Post your comment

More in Religious

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ