Saturday, April 27, 2024
BREAKING NEWS
ਲਖਬੀਰ ਸਿੰਘ ਲੌਟ ਸ਼ੋ੍ਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਭਲਕੇACS Vineet Garg ਨੇ ਫਤਿਹਾਬਾਦ ਤੇ ਰਤਿਆ ਦੀ ਅਨਾਜ ਮੰਡੀਆਂ ਦਾ ਦੌਰਾ ਕਰ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਕਮਿਸ਼ਨ ਸਖਤ, ਵੱਖ-ਵੱਖ ਏਜੰਸੀਆਂ ਵੱਲੋਂ ਰੱਖੀ ਜਾ ਰਹੀ ਪੈਨੀ ਨਜਰਮੰਡੀਆਂ ਵਿੱਚੋਂ 64301 ਮੀਟਰਕ ਟਨ ਕਣਕ ਦੀ ਕਰਵਾਈ ਗਈ ਲਿਫਟਿੰਗਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਵੱਖ-ਵੱਖ ਮੁਕਾਬਲੇਪੰਜਾਬੀ ਯੂਨੀਵਰਸਿਟੀ ਵਿਖੇ 'ਪੰਜਾਬ ਵਿੱਚ ਖੇਤੀ ਅੰਦੋਲਨ’ ਵਿਸ਼ੇ ਉੱਤੇ ਕਾਨਫਰੰਸ ਸ਼ੁਰੂਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਪੰਜਾਬ ਪੁਲਿਸ ਨੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰਬਹਾਵਲਪੁਰ ਸਮਾਜ ਨੇ ਗੋਗੀਆ ਨੂੰ ਸੌਂਪੀ ਜ਼ਿੰਮੇਵਾਰੀ

Business

ਟੈਸਲਾ ਦੇ ਸ਼ੇਅਰਾਂ 'ਚ ਗਿਰਾਵਟ ਨਾਲ ਐਲਨ ਮਸਕ ਦੀ ਨੈੱਟਵਰਥ ਡਿੱਗੀ

October 21, 2023 08:25 PM
SehajTimes

ਦੁਨੀਆ ਦੇ ਸਭ ਤੋਂ ਵੱਡੇ ਅਮੀਰ ਐਲਨ ਮਸਕ ਦੀ ਨੈੱਟਵਰਥ 'ਚ ਗਿਰਾਵਟ ਦਾ ਸਿਲਸਿਲਾ ਹਫ਼ਤੇ ਦੇ ਆਖਰੀ ਕਾਰੋਬਾਰੀ ਦਿਨ ਯਾਨੀ ਸ਼ੁੱਕਰਵਾਰ ਨੂੰ ਵੀ ਜਾਰੀ ਰਿਹਾ। ਵੀਰਵਾਰ ਉਨ੍ਹਾਂ ਦੀ ਨੈੱਟਵਰਥ ’ਚ 16.1 ਅਰਬ ਡਾਲਰ ਦੀ ਭਾਰੀ ਗਿਰਾਵਟ ਆਈ ਸੀ, ਜਦ ਕਿ ਸ਼ੁੱਕਰਵਾਰ ਉਨ੍ਹਾਂ ਨੂੰ 5.81 ਅਰਬ ਡਾਲਰ ਦਾ ਚੂਨਾ ਲੱਗਾ। ਇਸ ਤਰ੍ਹਾਂ 2 ਦਿਨਾਂ ’ਚ ਉਨ੍ਹਾਂ ਦੀ ਨੈੱਟਵਰਥ ’ਚ ਕਰੀਬ 22 ਅਰਬ ਡਾਲਰ ਦੀ ਗਿਰਾਵਟ ਆਈ ਹੈ। ਬਲੂਮਬਰਗ ਬਿਲੇਨੀਅਰ ਇੰਡੈਕਸ ਮੁਤਾਬਕ ਮਸਕ ਦੀ ਨੈੱਟਵਰਥ ਹੁਣ 204 ਅਰਬ ਡਾਲਰ ਰਹਿ ਗਈ ਹੈ।

 

ਟੈਸਲਾ ਦੇ ਸ਼ੇਅਰਾਂ 'ਚ ਗਿਰਾਵਟ ਨਾਲ ਐਲਨ ਮਸਕ ਦੀ ਨੈੱਟਵਰਥ ਡਿੱਗੀ ਹੈ। ਇਸ ਕੰਪਨੀ ਦੇ ਸ਼ੇਅਰਾਂ ’ਚ 2 ਦਿਨਾਂ ’ਚ ਕਰੀਬ 13 ਫ਼ੀਸਦੀ ਦੀ ਗਿਰਾਵਟ ਆਈ ਹੈ। ਇਲੈਕਟ੍ਰਿਕ ਕਾਰ ਕੰਪਨੀ ਟੈਸਲਾ ਦੇ ਨੈੱਟ ਪ੍ਰੋਫਿਟ ’ਚ ਚਾਲੂ ਵਿੱਤੀ ਸਾਲ ਦੀ ਤੀਜੀ ਤਿਮਾਹੀ ਵਿੱਚ 44 ਫ਼ੀਸਦੀ ਗਿਰਾਵਟ ਆਈ ਹੈ। ਨਤੀਜਿਆਂ ਦੇ ਐਲਾਨ ਤੋਂ ਬਾਅਦ ਉਸ ਦੇ ਸ਼ੇਅਰਾਂ ’ਚ ਗਿਰਾਵਟ ਆ ਰਹੀ ਹੈ।

Have something to say? Post your comment

 

More in Business

ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਨੌਜਵਾਨ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਕਰਨ ਸੰਪਰਕ : ਜਿਲ੍ਹਾ ਰੋਜਗਾਰ ਅਫਸਰ  

ਭਾਰਤੀ ਰਿਜ਼ਰਵ ਬੈਂਕ ਨੇ ਵਿੱਤੀ ਸਾਖਰਤਾ ਸਪਤਾਹ- 2024 ਦਾ ਕੀਤਾ ਉਦਘਾਟਨ

ਮੋਗਾ ਵਿਖੇ ਫ਼ੈਡਰਲ ਬੈਂਕ ਦੀ ਪਹਿਲੀ ਬ੍ਰਾਂਚ ਦਾ ਉਦਘਾਟਨ

ਐਮ.ਆਰ.ਐਫ਼ ਨੇ ਸਿਰਜਿਆ ਇਤਿਹਾਸ ; ਸ਼ੇਅਰ ਹੋਇਆ 1.5 ਲੱਖ ਰੁਪਏ ਦਾ

ਬੈਂਕ ਆਫ਼ ਬੜੌਦਾ ਲਿਆ ਹੈ ਵਿਦਿਆਰਥੀਆਂ ਲਈ ਵਿਸ਼ੇਸ਼ ਆਫ਼ਰ ; ਖਾਤਾ ਖੁਲ੍ਹਵਾਉਣ ’ਤੇ ਮਿਲੇਗਾ ਇਹ ਵੱਡਾ ਫ਼ਾਇਦਾ ; ਪੂਰੀ ਜਾਣਕਾਰੀ ਖ਼ਬਰ ਪੜ੍ਹੋ

ਡਿੱਗਦੇ ਪਾਰੇ ਨੇ ਵਧਾਈ ਸੋਨੇ-ਚਾਂਦੀ ਦੀ ਗਰਮਾਹਟ

ਇਨ੍ਹਾਂ 10 ਕੰਪਨੀਆਂ ਦੇ ਸ਼ੇਅਰ ਖਰੀਦਣ ਨਾਲ ਮਿਲ ਸਕਦੈ ਮੁਨਾਫ਼ਾ

ਵਟਸਐਪ ਨੇ ਲੰਬੀ ਟੈਸਟਿੰਗ ਤੋਂ ਬਾਅਦ ਐਪ ਦੀ ਨਵੀਂ ਲੁੱਕ ਜਾਰੀ ਕਰ ਦਿੱਤੀ ਹੈ।

ਭਾਰਤ ਦੇ ਨਾਲ-ਨਾਲ ਇਨ੍ਹਾਂ ਦੇਸ਼ਾਂ ਨੇ ਵੀ ਚੀਨ ਦੇ ਨਵੇਂ ਨਕਸ਼ੇ ਨੂੰ ਕੀਤਾ Reject

ਸਤੰਬਰ ਮਹੀਨੇ 'ਚ ਸਰਕਾਰ ਵਲੋਂ ਕਈ ਮਹੱਤਵਪੂਰਨ ਨਿਯਮਾਂ 'ਚ ਬਦਲਾਅ ਕੀਤਾ ਜਾ ਰਿਹਾ ਹੈ