Friday, March 13, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Delhi

ਨਵੀਂ ਦਿੱਲੀ ਤੋਂ ਮਾਤਾ ਵੈਸ਼ਨੋ ਦੇਵੀ ਕਟੜਾ ਦਰਮਿਆਨ 'ਸੁਪਰਫ਼ਾਸਟ ਐਕਸਪ੍ਰੈੱਸ ਟਰੇਨ ਚੱਲੇਗੀ

October 21, 2023 08:46 PM
SehajTimes

ਤਿਉਹਾਰੀ ਸੀਜ਼ਨ ਸ਼ੁਰੂ ਹੋ ਗਿਆ ਹੈ। ਨਰਾਤੇ ਚੱਲ ਰਹੇ ਹਨ। ਤਿਉਹਾਰੀ ਸੀਜ਼ਨ ਦੌਰਾਨ ਵੱਡੀ ਗਿਣਤੀ ਵਿਚ ਲੋਕ ਆਪਣੇ ਘਰ ਜਾਂਦੇ ਹਨ ਅਤੇ ਕੋਈ ਘੁੰਮਣ ਦਾ ਪਲਾਨ ਬਣਾਉਂਦਾ ਹੈ। ਅਜਿਹੇ ਵਿਚ ਰੇਲਵੇ ਯਾਤਰੀਆਂ ਦੀ ਵਾਧੂ ਭੀੜ ਦੀ ਨਿਕਾਸੀ ਲਈ ਸਪੈਸ਼ਨ ਟਰੇਨਾਂ ਚਲਾਉਂਦਾ ਹੈ। ਇਸ ਵਾਰ ਵੀ ਰੇਲਵੇ ਸਪੈਸ਼ਨ ਟਰੇਨਾਂ ਚੱਲਾ ਰਿਹਾ ਹੈ। ਨਵੀਂ ਦਿੱਲੀ ਤੋਂ ਮਾਤਾ ਵੈਸ਼ਨੋ ਦੇਵੀ ਕਟੜਾ ਦਰਮਿਆਨ 'ਗਤੀ ਸ਼ਕਤੀ ਸੁਪਰਫ਼ਾਸਟ ਐਕਸਪ੍ਰੈੱਸ ਟਰੇਨ ਚੱਲੇਗੀ।

ਉੱਤਰ ਰੇਲਵੇ ਨੇ ਰੇਲ ਯਾਤਰੀਆਂ ਦੀ ਸਹੂਲਤ ਲਈ ਅਤੇ ਵਾਧੂ ਭੀੜ ਦੀ ਨਿਕਾਸੀ ਲਈ ਨਵੀਂ ਦਿੱਲੀ ਤੋਂ ਮਾਤਾ ਵੈਸ਼ਨੋ ਦੇਵੀ ਕਟੜਾ ਦਰਮਿਆਨ 'ਗਤੀ ਸ਼ਕਤੀ ਸੁਪਰਫ਼ਾਸਟ ਐਕਸਪ੍ਰੈੱਸ ਟਰੇਨ' ਚਲਾਈ ਹੈ। ਇਸ ਦੇ ਦੋ ਫੇਰੇ ਹੋਣਗੇ। ਟਰੇਨ ਨੰਬਰ-04071 ਨਵੀਂ ਦਿੱਲੀ ਤੋਂ ਮਾਤਾ ਵੈਸ਼ਨੋ ਦੇਵੀ ਕਟੜਾ ਲਈ ਸਪੈਸ਼ਲ ਟਰੇਨ 20 ਅਕਤੂਬਰ ਨੂੰ ਨਵੀਂ ਦਿੱਲੀ ਤੋਂ ਰਾਤ 11.30 ਵਜੇ ਚੱਲੀ ਜੋ ਅਗਲੇ ਦਿਨ ਸਵੇਰੇ 11.25 'ਤੇ ਮਾਤਾ ਵੈਸ਼ਨੋ ਦੇਵੀ ਕਟੜਾ ਪਹੁੰਚੇਗੀ। ਵਾਪਸੀ ਦੀ ਗੱਲ ਕੀਤੀ ਜਾਵੇ ਤਾਂ ਟਰੇਨ ਨੰਬਰ-04072 ਮਾਤਾ ਵੈਸ਼ਨੋ ਦੇਵੀ ਕਟੜਾ-ਨਵੀਂ ਦਿੱਲੀ 'ਗਤੀ ਸ਼ਕਤੀ ਸੁਪਰਫ਼ਾਸਟ ਐਕਸਪ੍ਰੈੱਸ ਟਰੇਨ' 22 ਅਕਤੂਬਰ ਨੂੰ ਮਾਤਾ ਵੈਸ਼ਨੋ ਦੇਵੀ ਕਟੜਾ ਤੋਂ ਸ਼ਾਮ 6.10 ਵਜੇ ਚੱਲੇਗੀ ਅਤੇ ਅਗਲੇ ਦਿਨ ਸਵੇਰੇ 5.35 ਵਜੇ ਨਵੀਂ ਦਿੱਲੀ ਪਹੁੰਚੇਗੀ।

Have something to say? Post your comment

 

More in Delhi

ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਮੰਗ ਕੀਤੀ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ 

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਪਾਣੀ ਦੀ ਸੰਭਾਲ ਲਈ, ਨਿਰੰਕਾਰੀ ਮਿਸ਼ਨ ਦਾ ਮਜ਼ਬੂਤ ਕਦਮ: ਪ੍ਰੋਜੈਕਟ ਅਮ੍ਰਿਤ ਦਾ ਚੌਥਾ ਪੜਾਅ

ਦਿੱਲੀ ਸਥਿਤ ਪੰਜਾਬ ਭਵਨ ਵਿਖੇ ਲੱਗੀਆਂ 20 ਦਾਨਸ਼ਵਰਾਂ ਦੀਆਂ ਤਸਵੀਰਾਂ

ਸਾਕਾ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋ ਮੋਰਚਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਸਮਾਗਮ 21 ਫਰਵਰੀ ਨੂੰ : ਹਰਮੀਤ ਸਿੰਘ ਕਾਲਕਾ 

ਅੰਮ੍ਰਿਤਧਾਰੀ ਗੁਰਸਿੱਖ ਪਰਿਵਾਰਾਂ ਦੇ ਬੱਚਿਆਂ ਲਈ ਮੁਫ਼ਤ ਸਿੱਖਿਆ ਦਾ ਇਤਿਹਾਸਕ ਐਲਾਨ

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਸਜਾਉਣ ਮੁਕਾਬਲਾ 26 ਜਨਵਰੀ ਨੂੰ: ਹਰਮੀਤ ਸਿੰਘ ਕਾਲਕਾ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਸਰਹੱਦ 'ਤੇ ਬਿਨਾਂ ਰੁਕਾਵਟ ਖੇਤੀ ਕਰ ਸਕਣਗੇ ਕਿਸਾਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ