Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਲਾਇਨਜ਼ ਕਲੱਬ ਵੱਲੋਂ ਜੱਜ ਤੇਜਿੰਦਰ ਕੌਰ ਦਾ ਸਨਮਾਨ

October 22, 2023 03:58 PM
SehajTimes
ਡੇਰਾਬੱਸੀ, (ਹਰਵਿੰਦਰ ਹੈਰੀ) : ਲਾਇਨਜ਼ ਕਲੱਬ ਵੱਲੋਂ ਡੇਰਾਬਸੀ ਦੇ ਪਿੰਡ ਈਸਾਪੁਰ ਦੀ ਰਹਿਣ ਵਾਲੀ ਬੀਬੀ ਜੱਜ ਦਾ ਸਨਮਾਨ ਕੀਤਾ ਗਿਆ। ਅੱਜ ਲਾਇਨਜ਼ ਕਲੱਬ ਦੀ ਤਰਫੋਂ ਪਿੰਡ ਈਸਾਪੁਰ ਦੀ ਰਹਿਣ ਵਾਲੀ ਤੇਜਿੰਦਰ ਕੌਰ ਪੁੱਤਰੀ ਇਕਬਾਲ ਸਿੰਘ ਏ.ਐਸ.ਆਈ ਦਾ ਕਲੱਬ ਪ੍ਰਧਾਨ ਲਾਇਨ ਬਲਕਾਰ ਸਿੰਘ ਦੀ ਪ੍ਰਧਾਨਗੀ ਹੇਠ ਸਨਮਾਨ ਕੀਤਾ ਗਿਆ।
ਲਾਇਨ ਕਲੱਬ ਦੇ ਸਕੱਤਰ ਸੰਨਤ ਭਾਰਦਵਾਜ ਅਨੁਸਾਰ ਅੱਜ ਈਸਾਪੁਰ ਦੀ ਰਹਿਣ ਵਾਲੀ ਬਹੁਤ ਹੀ ਹੋਣਹਾਰ ਲੜਕੀ ਤੇਜਿੰਦਰ ਕੌਰ ਜਿਸ ਨੇ ਜੱਜ ਦੀ ਪ੍ਰੀਖਿਆ ਵਿੱਚ ਬਹੁਤ ਵਧੀਆ ਅੰਕ ਲੈ ਕੇ ਪਾਸ ਕੀਤੀ ਹੈ, ਨੂੰ ਲਾਇਨਜ਼ ਕਲੱਬ ਵੱਲੋਂ ਸਨਮਾਨਿਤ ਕੀਤਾ ਗਿਆ। ਬੜੀ ਖੁਸ਼ੀ ਦੀ ਗੱਲ ਹੈ ਕਿ ਸਾਡੇ ਡੇਰਾਬਸੀ ਦੇ ਬੱਚੇ ਪੜ੍ਹਾਈ ਵਿੱਚ ਬਹੁਤ ਚੰਗੇ ਅੰਕ ਪ੍ਰਾਪਤ ਕਰਕੇ ਕਾਮਯਾਬ ਹੋਏ ਹਨ ਅਤੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਪ੍ਰਧਾਨ ਬਲਕਾਰ ਸਿੰਘ, ਸਕੱਤਰ ਸਨਤ ਭਾਰਦਵਾਜ, ਲਾਇਨ ਨਿਤਿਨ ਜਿੰਦਲ, ਡਾ. ਬਰਖਾਰਾਮ, ਸੁਸ਼ੀਲ ਧੀਮਾਨ ਆਦਿ ਹਾਜ਼ਰ ਸਨ |

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ