Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸ੍ਰੀ ਦਲਜੀਤ ਸਿੰਘ ਦਾ ਜਿਲ੍ਹਾ ਸਪੋਟਰਸ ਇੰਚਾਰਜ ਦਾ ਅਹੁਦਾ ਸੰਭਾਲਣ ਤੇ ਨਿੱਘਾ ਸਵਾਗਤ

October 22, 2023 04:02 PM
SehajTimes

ਪਟਿਆਲਾ (ਦਲਜਿੰਦਰ ਸਿੰਘ) : ਸ੍ਰੀ  ਦਲਜੀਤ  ਸਿੰਘ  ਨੂੰ  ਸਕੂਲੀ  ਖੇਡ  ਪ੍ਰਤੀਯੋਗਤਾ  ਦੇ  ਜਿਲ੍ਹਾ  ਸਪੋਟਰਸ  ਇੰਚਾਰਜ  ਦਾ ਅਹੁਦਾ ਸੰਭਾਲਣ ਤੇ ਨਿੱਘਾ ਸਵਾਗਤ ਕੀਤਾ ਗਿਆ।ਉਨ੍ਹਾਂ ਨੂੰ ਬੁੱਕੇ ਦੇ ਸਨਮਾਨਿਤ ਕੀਤਾ ਗਿਆ।ਸਾਰੇ ਹੀ ਜ਼ੋਨਲ ਸਕੱਤਰਾਂ ਵੱਲੋਂ ਵਧਾਈ ਦਿੱਤੀ ਗਈ।ਇਸ ਮੋਕੇ ਤੇ ਜ਼ੋਨ ਪਟਿਆਲਾ-1 ਦੇ ਸ੍ਰੀ ਅਮਰਿੰਦਰ ਸਿੰਘ (ਲੈਕਚਰਾਰ ਫਿਜ਼ੀਕਲ ਐਜੂਕੇਸ਼ਨ),  ਪਟਿਆਲਾ-2  ਤੋਂ  ਸ੍ਰੀ ਬਲਵਿੰਦਰ  ਸਿੰਘ ਜੱਸਲ (ਪੀ.ਟੀ.ਆਈ.),  ਪਟਿਆਲਾ-3  ਤੋਂ  ਸ੍ਰੀ ਸ਼ਸੀ  ਮਾਨ (ਲੈਕਚਰਾਰ ਫਿਜ਼ੀਕਲ ਐਜੂਕੇਸ਼ਨ),  ਨਾਭਾ  ਤੋਂ  ਸ੍ਰੀ  ਬਲਜੀਤ  ਸਿੰਘ (ਡੀ.ਪੀ.ਈ.),  ਭਾਦਸੋਂ  ਤੋ  ਸ੍ਰੀ ਗੁਰਪ੍ਰੀਤ  ਸਿੰਘ  (ਡੀ.ਪੀ.ਈ.), ਰਾਜਪੁਰਾ  ਤੋਂ  ਸ੍ਰੀ ਰਜਿੰਦਰ  ਸਿੰਘ  ਸੈਣੀ  (ਲੈਕਚਰਾਰ ਫਿਜ਼ੀਕਲ ਐਜੂਕੇਸ਼ਨ), ਸਮਾਣਾ  ਤੋਂ  ਸ੍ਰੀ ਦਰਸ਼ਨ  ਸਿੰਘ  (ਪੀ.ਟੀ.ਆਈ), ਪਾਤੜਾਂ ਤੋਂ ਸ੍ਰੀ ਦਵਿੰਦਰ  ਸਿੰਘ  (ਡੀ.ਪੀ.ਈ.), ਭੁਨਰਹੇੜੀ ਤੋਂ  ਸ੍ਰੀ ਤਰਸੇਮ ਸਿੰਘ (ਪੀ.ਟੀ.ਆਈ.), ਘਨੌਰ ਤੋਂ ਸ੍ਰੀ ਜਸਵਿੰਦਰ ਸਿੰਘ (ਪੀ.ਟੀ.ਆਈ.), ਸ੍ਰੀ ਅਰਸ਼ਦ ਖਾਨ (ਲੈਕਚਰਾਰ ਫਿਜ਼ੀਕਲ ਐਜੂਕੇਸ਼ਨ), ਸ੍ਰੀ ਚਰਨਜੀਤ ਸਿੰਘ (ਲੈਕਚਰਾਰ ਫਿਜ਼ੀਕਲ ਐਜੂਕੇਸ਼ਨ), ਸ੍ਰੀ  ਰਾਜਿੰਦਰ  ਸਿੰਘ  (ਲੈਕਚਰਾਰ ਫਿਜ਼ੀਕਲ ਐਜੂਕੇਸ਼ਨ),  ਸ੍ਰੀ  ਗੁਰਪ੍ਰੀਤ  ਸਿੰਘ  ਝੰਡਾ  (ਡੀ.ਪੀ.ਈ.),  ਸ੍ਰੀ  ਕੁਲਵੰਤ ਸਿੰਘ (ਡੀ.ਪੀ.ਈ.), ਸ੍ਰੀ ਅਰਸ਼ਦ ਖਾਨ (ਲੈਕਚਰਾਰ ਫਿਜ਼ੀਕਲ ਐਜੂਕੇਸ਼ਨ), ਸ੍ਰੀ ਬਲਕਾਰ ਸਿੰਘ (ਪੀਟੀਆਈ), ਜਸਵਿੰਦਰ ਸਿੰਘ ਪ੍ਰੈਸ ਇੰਚਾਰਜ (ਕੰਪਿਊਟਰ ਫੈਕਲਟੀ) ਗੱਜੂਮਾਜਰਾ ਮੋਜੂਦ ਸਨ।

Have something to say? Post your comment

 

More in Malwa

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ ਆਜ਼ਾਦੀ ਦੇ ਏਨੇ ਸਾਲਾਂ ਬਾਅਦ ਵੀ ਅਸੀਂ ਪੁਰਾਣੇ ਸਿਸਟਮ ਦੇ ਗੁਲਾਮ ਹਾਂ, ਕੀ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਏਸੇ ਕਰਕੇ ਸ਼ਹੀਦ ਹੋਏ ਸਨ? ਭਗਵੰਤ ਸਿੰਘ ਮਾਨ ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਹੋਣ ਨਾਲ ਵਿਰੋਧੀ ਬੁਖਲਾਏ, ਉਨ੍ਹਾਂ ਕੋਲ ਚੋਣਾਂ ਮੌਕੇ ਲੋਕਾਂ ਕੋਲ ਜਾਣ ਦਾ ਕੋਈ ਮੁੱਦਾ ਨਹੀਂ ਬਚਿਆ-ਭਗਵੰਤ ਸਿੰਘ ਮਾਨ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਵਾਰੋ-ਵਾਰੀ ਪੰਜਾਬ ਨੂੰ ਲੁੱਟਿਆ, ਹੁਣ ਇਨ੍ਹਾਂ ਪਾਰਟੀਆਂ ਨੂੰ ਲੋਕ ਕਦੇ ਮੌਕਾ ਨਹੀਂ ਦੇਣਗੇ-ਭਗਵੰਤ ਸਿੰਘ ਮਾਨ ਸਾਰੇ ਵਿਰੋਧੀ ਕੁਰਸੀ ਦੀ ਲੜਾਈ ਲੜ ਰਹੇ ਹਨ ਅਤੇ ਭਗਵੰਤ ਮਾਨ ਲੋਕਾਂ ਦੇ ਹੱਕਾਂ ਦੀ ਲੜਾਈ ਲੜ ਰਿਹਾ-ਭਗਵੰਤ ਸਿੰਘ ਮਾਨ ਮੋਦੀ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਵਿੱਚ ਸ਼ਹੀਦ ਹੋਏ 750 ਕਿਸਾਨਾਂ ਨੂੰ ਪੰਜਾਬ ਭੁੱਲਿਆ ਨਹੀਂ-ਭਗਵੰਤ ਸਿੰਘ ਮਾਨ

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ