Friday, May 09, 2025

Religious

ਅੱਜ ਦਾ ਹੁਕਮਨਾਮਾ ਸਾਹਿਬ 24-10-2023

October 24, 2023 07:11 AM
SehajTimes

ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥

Have something to say? Post your comment

More in Religious

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ