Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਿੰਗਲਾ ਦੀਆਂ ਕੋਸ਼ਿਸ਼ਾਂ ਨੂੰ ਬੂਰ- 735 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੀ ਸ਼ੁਰੂਆਤ ਇਸੇ ਮਹੀਨੇ

April 07, 2021 04:08 PM
SehajTimes
ਚੰਡੀਗੜ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀਆਂ ਲਗਾਤਾਰ ਅਣਥੱਕ ਕੋਸ਼ਿਸ਼ਾਂ ਦੇ ਨਤੀਜੇ ਵਜੋਂ 735 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੇ ਕੰਮਾਂ ਦੀ ਸ਼ੁਰੂਆਤ ਇਸੇ ਮਹੀਨੇ ਹੀ ਹੋ ਰਹੀ ਹੈ। ਇਸ ਨਾਲ ਦਿਹਾਤੀ ਖੇਤਰਾਂ ਵਿੱਚ ਸੜਕਾਂ ਦਾ ਪੱਧਰ ਹੋਰ ਵੀ ਸੁਧਰ ਜਾਵੇਗਾ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ  ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨ (ਪੀ.ਐਮ.ਜੀ.ਐਸ.ਵਾਈ)-3 ਬੈਚ-ਦੇ 1 ਪ੍ਰਾਜੈਕਟ ਹੇਠ ਸੂਬੇ ਦੀਆਂ 1045 ਕਿਲੋਮੀਟਰ ਸੜਕਾਂ ਦਾ ਪੱਧਰ ਉੱਚਾ ਚੁੱਕਿਆ ਜਾਵੇਗਾ। ਇਸ ਪ੍ਰੋਜੈਕਟ ਨੂੰ ਭਾਰਤ ਸਰਕਾਰ ਵਲੋਂ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ ਇਸ ਪ੍ਰੋਜੈਕਟ ਦੀ ਟੈਂਡਰ ਪ੍ਰਕਿਰਿਆ ਦੇ ਨਾਲ ਨਾਲ ਹੋਰ ਸਾਰੀਆਂ ਮੁੱਢਲੀਆਂ ਉਪਚਾਰਕਤਾਵਾਂ ਪੂਰੀਆਂ ਹੋ ਗਈਆਂ ਹਨ।
ਬੁਲਾਰੇ ਅਨਸਾਰ ਇਸ ਪ੍ਰਾਜੈਕਟ ਹੇਠ 12 ਜ਼ਿਲਿਆਂ ਵਿੱਚ 98 ਸੜਕਾਂ ਦਾ ਪੱਧਰ ਉੱਚਾ ਚੁੁੱਕਿਆ ਜਾਵੇਗਾ ਜਿਹਨਾਂ ਵਿੱਚ ਬਠਿੰਡਾ, ਬਰਨਾਲਾ, ਫਰੀਦਕੋਟ, ਫਤਹਿਗੜ ਸਾਹਿਬ , ਫਾਜ਼ਿਲਕਾ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਮੋਹਾਲੀ, ਪਟਿਆਲਾ ਅਤੇ ਸੰਗਰੂਰ ਸ਼ਾਮਲ ਹਨ। ਇਹ ਪ੍ਰੋਜੈਕਟ ਹੇਠ 75 ਕਮਿਊਨਿਟੀ ਬਲਾਕ ਕਵਰ ਕੀਤੇ ਜਾਣਗੇ। ਇਹ ਪ੍ਰੋਜੈਕਟ 60:40 ਦੀ ਅਨੁਪਾਤ ਨਾਲ ਚਲਾਇਆ ਜਾ ਰਿਹਾ ਹੈ। ਇਸ ਵਿੱਚ ਭਾਰਤ ਸਰਕਾਰ ਦਾ 60 ਫੀਸਦੀ ਅਤੇ ਸੂਬਾ ਸਰਕਾਰ ਦਾ 40 ਫੀਸਦੀ ਹਿੱਸਾ ਹੋਵੇਗਾ। ਇਨਾਂ ਸੜਕਾਂ ਦੇ 5 ਸਾਲਾਂ ਲਈ ਰੁਟੀਨ ਪ੍ਰਬੰਧਨ ਅਤੇ ਰੱਖ-ਰਖਾਓ ਦੀ ਵੀ ਵਿਵਸਥਾ ਕੀਤੀ ਗਈ ਹੈ। ਇਸ ਵਾਸਤੇ 100 ਕਰੋੜ ਰੁਪਏ ਦੇ ਫੰਡ ਸੂਬਾ ਸਰਕਾਰ ਵਲੋਂ ਮੁਹੱਈਆ ਕਰਵਾਏ ਜਾਣਗੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ