Tuesday, December 05, 2023
BREAKING NEWS
ਮਿਲਕ ਪਲਾਂਟ ਦਾ ਮੈਨੇਜਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਨਸ਼ਿਆਂ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਹੁਕਮਪਟਿਆਲਾ ਹੈਰੀਟੇਜ ਫੈਸਟੀਵਲ ਦੀ ਰੂਪ ਰੇਖਾ ਉਲੀਕਣ ਲਈ ਮੀਟਿੰਗਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਸ਼ਵ ਭੂਮੀ ਦਿਵਸ ਮਨਾਇਆਸ਼ਹੀਦੀ ਸਭਾ ਮੌਕੇ ਸਰਕਸਾਂ, ਝੂਲੇ, ਡਾਂਸ ਤੇ ਮਨੋਰੰਜਨ ਦੀਆਂ ਖੇਡਾਂ ਤੇ ਪਾਬੰਦੀ ਦੇ ਹੁਕਮ ਜਾਰੀਚੰਡੀਗੜ੍ਹ ਵਿਖੇ ਮਨਾਇਆ ਗਿਆ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸਚਾਰ ਰਾਜਾਂ ਦੇ ਨਤੀਜਿਆਂ ਨੇ ਕੇਜਰੀਵਾਲ ਦੇ ਸੁਪਨੇ ਕੀਤੇ ਚਕਨਾਚੂਰ : ਢੀਂਡਸਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀਇਲਾਜ ਲਈ ਆਉਣ ਵਾਲੇ ਮਰੀਜਾਂ ਨੂੰ ਹਸਪਤਾਲ ਵਿੱਚੋਂ ਦਵਾਈਆਂ ਦੇਣ ਨੂੰ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨਕੇਂਦਰੀ ਸਿਹਤ ਵਿਭਾਗ ਦੇ ਉਪ ਸਕੱਤਰ ਡਾ. ਪੂਨਮ ਮੀਨਾ ਵਲੋਂ ਪਿੰਡ ਧਨੌੜਾਂ ’ਚ ਮੈਡੀਕਲ ਕੈਂਪ ਦਾ ਜਾਇਜ਼ਾ

Religious

ਅੱਜ ਦਾ ਹੁਕਮਨਾਮਾ ਸਾਹਿਬ 26-10-2023

October 26, 2023 07:10 AM
SehajTimes

ਗੋਂਡ ਮਹਲਾ ੫ ॥

 

ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥ ੧੭॥੧੯॥

Have something to say? Post your comment