Thursday, February 19, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Chandigarh

ਮੋਹਾਲੀ ਦੇ ਨਵੇਂ ਮੇਅਰ ਦੀ 8 ਅਪ੍ਰੈਲ ਨੂੰ ਹੋਣ ਵਾਲੀ ਚੋਣ ਮੁਲਤਵੀ

April 07, 2021 04:26 PM
SehajTimes

ਐਸ.ਏ.ਐਸ. ਨਗਰ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਵੇਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ 8 ਅਪ੍ਰੈਲ ਨੂੰ ਹੋਣ ਵਾਲੀ ਚੋਣ ਪੰਜਾਬ ਸਰਕਾਰ ਵੱਲੋਂ ਐਲਾਨੀ 8 ਅਪ੍ਰੈਲ ਦੀ ਛੁੱਟੀ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ ਜੋ ਕਿ 12 ਅਪ੍ਰੈਲ ਨੂੰ ਹੋਵੇਗੀ। ਨਗਰ ਨਿਗਮ ਦੇ ਅਧਿਕਾਰੀ ਅਤੇ ਦਫ਼ਤਰੀ ਸਟਾਫ਼ ਨਵੇਂ ਮੇਅਰ ਅਤੇ ਕੌਂਸਲਰਾਂ ਦੇ ਸਹੁੰ ਚੁੱਕ ਸਮਾਗਮਾਂ ਦੀ ਤਿਆਰੀ ਲਈ ਪੱਬਾਂ ਭਾਰ ਹੋਇਆ ਪਿਆ ਸੀ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਨਗਰ ਨਿਗਮ ਦੇ ਕਮਿਸ਼ਨਰ ਡਾ. ਕਮਲ ਕੁਮਾਰ ਗਰਗ ਨੇ ਸਪੱਸ਼ਟ ਕੀਤਾ ਸੀ ਕਿ ਭਾਵੇਂ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਪਰ ਉਨ੍ਹਾਂ ਵੱਲੋਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਅਤੇ ਨਵੇਂ ਕੌਂਸਲਰਾਂ ਦੀ ਚੋਣ ਮਿਥੇ ਸਮੇਂ ’ਤੇ ਕੀਤੀ ਜਾਵੇਗੀ। ਉੁਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਜੇਕਰ ਸਰਕਾਰ ਵੱਲੋਂ ਕਿਸੇ ਕਿਸਮ ਦੀ ਕੋਈ ਹਦਾਇਤ ਆਵੇਗੀ ਤਾਂ ਉਨ੍ਹਾਂ ਹਦਾਇਤਾਂ ਦਾ ਪਾਲਣਾ ਜ਼ਰੂਰ ਕੀਤਾ ਜਾਵੇਗਾ।

Have something to say? Post your comment

 

More in Chandigarh

ਵਪਾਰ ਸਮਝੌਤੇ ਨਾਲ ਕਿਸਾਨਾਂ ਦਾ ਹੋਵੇਗਾ ਵੱਡਾ ਨੁਕਸਾਨ :ਵਿਜੇ ਸ਼ਰਮਾ ਟਿੰਕੂ

ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸਮਾਜਿਕ ਸੁਰੱਖਿਆ ਸਕੀਮਾਂ ਹੇਠ ਜਨਵਰੀ 2026 ਤੱਕ ₹5,748 ਕਰੋੜ ਤੋਂ ਵੱਧ ਦੀ ਰਕਮ ਜਾਰੀ: ਡਾ. ਬਲਜੀਤ ਕੌਰ

ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸੈਲਾਨੀਆਂ ਦੀ ਹੋਈ ਆਮਦ: ਲਾਲ ਚੰਦ ਕਟਾਰੂਚੱਕ

ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਬਰਸਾਤ ਦੇ ਮੌਸਮ ਤੋਂ ਪਹਿਲਾਂ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ

ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

5000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਫੋਰਟਿਸ ਹਸਪਤਾਲ ਮੁਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ ਈਮੇਲ ਨਿਕਲੀ ਅਫ਼ਵਾਹ