Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡੇਰਾਬੱਸੀ ਦੇ ਸਰਕਾਰੀ ਕਾਲਜ ਵਿਖੇ ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ

October 31, 2023 05:48 PM
SehajTimes

ਐਸ.ਏ.ਐਸ.ਨਗਰ :- ਅੱਜ ਸਰਕਾਰੀ ਕਾਲਜ ਡੇਰਾਬੱਸੀ ਵਿਖੇ ਪ੍ਰਿੰਸੀਪਲ ਡਾ. ਸੁਜਾਤਾ ਕੌਸਲ ਦੀ ਯੋਗ ਅਗਵਾਈ ਹੇਠ ਸਵੀਪ ਮੁਹਿੰਮ ਤਹਿਤ ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲਿਆ ਦਾ ਅਯੋਜਨ ਕਰਵਾਇਆ ਗਿਆ। ਇਹਨਾਂ ਮੁਕਾਬਲਿਆ  ਦੌਰਾਨ  ਵਿਦਿਆਰਥੀਆਂ ਨੇ ਵੋਟ ਬਣਾਉਣ ਅਤੇ ਮਤਦਾਤਾ ਜਾਗਰੂਕਤਾ ਵਿਸ਼ਿਆਂ ਅਧਾਰਿਤ ਪੋਸਟਰ ਅਤੇ ਸਲੋਗਨਾ ਬਣਾ ਲੋਕਤੰਤਰ ਦਾ ਅਹਿਮ ਭਾਗ ਚੋਣਾਂ ਵਿੱਚ ਸਮੂਲਿਅਤ ਕਰਨ ਦਾ ਸੰਦੇਸ਼ ਦਿੱਤਾ । ਇਹ ਮੁਕਾਬਲੇ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ , ਉਪ ਮੰਡਲ ਮੈਜਿਸਟਰੇਟ ਡੇਰਾ ਬੱਸੀ ਅਤੇ ਚੋਣ ਤਹਿਸੀਲਦਾਰ ਐਸ. ਏ.ਐਸ. ਨਗਰ ਦੇ ਨਿਰਦੇਸ਼ਾ ਤਹਿਤ 27/10/2023 ਤੋਂ ਸੁਰੂ ਹੋਈ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਨੂੰ ਧਿਆਨ ਦੇ ਵਿੱਚ ਰੱਖਦਿਆ ਕਰਵਾਏ ਗਏ। ਇਸ ਦੌਰਾਨ ਪ੍ਰਿੰਸੀਪਲ ਡਾ. ਸੁਜਾਤਾ ਕੌਸਲ ਨੇ ਮੁਕਾਬਲਿਆ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆ ਦੀ ਕਲਾਤਮਕ ਰਚਨਾਵਾ ਦੀ ਤਾਰਿਫ ਕੀਤੀ ਅਤੇ ਵਿਦਿਆਰਥੀਆ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।  ਮੌਕੇ ਵਾਇਸ ਪ੍ਰਿੰਸੀਪਲ ਪ੍ਰੋ. ਆਮੀ ਭੱਲਾ, ਸਵੀਪ  ਕੰਨਵੀਨਰ ਪ੍ਰੋ. ਰਾਜਬੀਰ ਕੌਰ, ਪ੍ਰੋ. ਨਵਜੋਤ ਕੌਰ   ,ਪ੍ਰੋ. ਪ੍ਰਭਜੋਤ ਕੌਰ  , ਪ੍ਰੋ. ਕਿਰਨਪ੍ਰੀਤ  ਅਤੇ ਪ੍ਰੋ. ਸੁਨੀਲ ਕੁਮਾਰ ਵੀ ਮੌਜੂਦ  ਸਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ