Saturday, January 17, 2026
BREAKING NEWS
ਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸਪੰਜਾਬ ਦੇ ਸਕੂਲ 3 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ 

Malwa

ਪੰਜਾਬੀ ਯੂਨੀਵਰਸਿਟੀ ਨੇ ਮਈ 2023 ਵਿੱਚ ਹੋਈਆਂ ਕੁੱਝ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ

November 02, 2023 08:41 PM
Daljinder Singh Pappi

ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ ਮਈ 2023 ਵਿੱਚ ਹੋਈਆਂ ਕੁੱਝ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਹਨ। ਕੰਟਰੋਲਰ ਪ੍ਰੀਖਿਆਵਾਂ ਡਾ. ਵਿਸ਼ਾਲ ਗੋਇਲ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਤੀਜੇ ਪੰਜਾਬੀ ਯੂਨੀਵਰਸਿਟੀ ਦੀ ਵੈਬਸਾਈਟ ਤੋਂ ਵੇਖੇ ਜਾ ਸਕਦੇ ਹਨ।

ਇਨ੍ਹਾਂ ਪ੍ਰੀਖਿਆਵਾਂ ਵਿੱਚ ਐੱਮ.ਐੱਸ-ਸੀ.  ਭੂਗੋਲ ਸਮੈਸਟਰ-ਦੂਜਾ;  ਬੀ ਐੱਸ.ਸੀ. ਇੰਪਰੂਵਮੈਂਟ (ਸਾਲਾਨਾ); ਬੀ.ਐੱਸ-ਸੀ. ਆਨਰਜ਼ ਕੈਮਿਸਟਰੀ ਸਮੈਸਟਰ-ਚੌਥਾ;  ਬੀ.ਐੱਸ-ਸੀ. ਹਿਊਮਨ ਡਿਵੈਲਪਮੈਂਟ ਸਮੈਸਟਰ-ਚੌਥਾ;  ਬੀ.ਐੱਸ-ਸੀ. ਹਿਊਮਨ ਡਿਵੈਲਪਮੈਂਟ ਸਮੈਸਟਰ-ਛੇਵਾਂ; ਬੈਚਲਰ ਆਫ਼ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ ਸਮੈਸਟਰ-ਦੂਜਾ (ਰੀਅਪੀਅਰ);  ਬੈਚਲਰ ਆਫ਼ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ ਸਮੈਸਟਰ-ਦੂਜਾ; ਬੀ.ਕਾਮ. ਪ੍ਰੋਫੈਸ਼ਨਲ ਸਮੈਸਟਰ-ਪੰਜਵਾਂ (ਗੋਲਡਨ ਚਾਂਸ); ਬੀ.ਕਾਮ. ਪ੍ਰੋਫੈਸ਼ਨਲ ਸਮੈਸਟਰ-ਚੌਥਾ (ਗੋਲਡਨ ਚਾਂਸ); ਬੈਚਲਰ ਆਫ਼ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ-ਚੌਥਾ ਅਤੇ ਬੀ.ਏ. ਜੇ.ਐਮ.ਸੀ. ਆਨਰ ਸਮੈਸਟਰ-ਦੂਜਾ ਸ਼ਾਮਿਲ ਹਨ।

Have something to say? Post your comment