Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਭਗਵੰਤ ਮਾਨ ਕੂੜ ਪ੍ਰਚਾਰ ਲਈ 10 ਦਿਨਾਂ ਵਿਚ ਮੁਆਫੀ ਮੰਗੇ: ਸੁਖਬੀਰ ਸਿੰਘ ਬਾਦਲ

November 03, 2023 07:35 PM
SehajTimes

ਚੰਡੀਗੜ੍ਹ (ਅਮਰਜੀਤ ਰਤਨ) :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੀ ਏ ਲੁਧਿਆਣਾ ਵਿਚ ਆਪਣੀ ਨਕਲੀ ਬਹਿਸ ਦੌਰਾਨ ਬਾਦਲ ਪਰਿਵਾਰ ਖਿਲਾਫ ਕੀਤੇ ਕੂੜ ਪ੍ਰਚਾਰ ਲਈ ਬਿਨਾਂ ਸ਼ਰਤ 10 ਦਿਨਾਂ ਦੇ ਅੰਦਰ-ਅੰਦਰ ਮੁਆਫੀ ਮੰਗਣ ਜਾਂ ਫਿਰ ਫੌਜਦਾਰੀ ਮਾਣਹਾਨੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੀ ਏ ਵੀ ਯੂ ਵਿਖੇ ਇਕ ਵਨ ਮੈਨ ਸ਼ੋਅ ਜਿਸਦਾ ਸਾਰੀ ਵਿਰੋਧੀ ਧਿਰ ਨੇ ਬਾਈਕਾਟ ਕੀਤਾ, ਦੌਰਾਨ ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅਕਸ ਖਰਾਬ ਕਰਨ ਵਾਸਤੇ ਇਹ ਦਾਅਵਾ ਕੀਤਾ ਕਿ 1998 ਵਿਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਹਰਿਆਣਾ ਦੇ ਬਾਲਾਸਰ ਵਿਚ ਬਾਦਲ ਫਾਰਮ ਤੱਕ ਨਹਿਰ ਲੁਆਉਣ ਲਈ ਭਾਖੜਾ ਮੇਨ ਲਾਈਨ ਨਹਿਰ ਦੀ ਉਚਾਈ ਉੱਚੀ ਚੁੱਕੀ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਦਾਅਵਾ ਸੱਚ ਤੋਂ ਕੋਹਾਂ ਦੂਰ ਹੈ। ਉਹਨਾਂ ਕਿਹਾ ਕਿ ਸ੍ਰੀ ਦੇਵੀ ਲਾਲ ਤਾਂ 1977 ਵਿਚ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ ਜਦੋਂ ਕਿ ਬਾਲਾਸਰ ਬ੍ਰਾਂਚ 12.3.1964 ਨੂੰ ਹੋਂਦ ਵਿਚ ਆਈ ਸੀ। ਉਹਨਾਂ ਕਿਹਾ ਕਿ ਬਾਲਾਸਰ ਬ੍ਰਾਂਚ ਬਾਣੀ ਬ੍ਰਾਂਚ ਦਾ ਹਿੱਸਾ ਹੈ ਜੋ ਅੱਗੇ ਭਾਖੜਾ ਨਹਿਰੀ ਪ੍ਰਣਾਲੀ ਦੀ ਪੰਜੋਆਣਾ ਪ੍ਰਣਾਲੀ ਦਾ ਹਿੱਸਾ ਹੈ।



Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ

ਲਾਈਟ, ਕੈਮਰਾ, ਐਕਸ਼ਨ: ਪੰਜਾਬ ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ :ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ