Friday, February 20, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Malwa

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਵਿਅਕਤੀ ਨੇ ਪਤਨੀ ਤੇ 2 ਧੀਆਂ ਸਣੇ ਭਾਖੜਾ ਨਹਿਰ 'ਚ ਮਾਰੀ ਛਾਲ

November 03, 2023 08:25 PM
ਦਲਜਿੰਦਰ ਸਿੰਘ

ਸਮਾਣਾ : ਸਮਾਣਾ ਨੇੜਲੇ ਪਿੰਡ ਮਰੋੜੀ ਚ ਰਹਿੰਦੇ ਇਕ ਵਿਅਕਤੀ ਵੱਲੋ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਪਤਨੀ ਤੇ ਦੋ ਮਾਸੂਮ ਬੱਚੀਆਂ ਸਣੇ ਦੁਪਹਿਰ ਸਮੇਂ ਭਾਖੜਾ ਨਹਿਰ 'ਚ ਛਾਲ ਮਾਰ ਕੇ ਪਰਿਵਾਰ ਸਮੇਤ ਆਪਣੀ ਜੀਵਨਲੀਲਾ ਸਮਾਪਤ ਕਰਨ ਦਾ ਯਤਨ ਕੀਤਾ ਗਿਆ। ਮੌਕੇ 'ਤੇ ਚਸ਼ਮਦੀਦ ਰਾਹਗੀਰਾਂ ਨੇ ਛਾਲ ਮਾਰਨ ਵਾਲੇ ਵਿਅਕਤੀ ਤੇ ਵੱਡੀ ਲੜਕੀ ਨੂੰ ਨਹਿਰ 'ਚੋਂ ਬਾਹਰ ਕੱਢ ਲਿਆ ਗਿਆ ਜਦੋਂਕਿ ਉਸਦੀ ਪਤਨੀ ਤੇ 8 ਮਹੀਨੇ ਦੀ ਬੱਚੀ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹ ਗਏ। ਨਹਿਰ 'ਚੋਂ ਕੱਢੇ ਗਏ ਵਿਅਕਤੀ ਤੇ ਉਸਦੀ ਬੱਚੀ ਦੀ ਹਾਲਤ ਨਾਜ਼ੁਕ ਦੇਖ ਕੇ ਮੁੱਢਲੀ ਸਹਾਇਤਾ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ। ਇਹ ਪਰਿਵਾਰ ਨੇੜਲੇ ਪਿੰਡ ਮਰੌੜੀ ਦਾ ਰਹਿਣ ਵਾਲਾ ਸੀ।

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਡੀ ਸੀ ਆਸ਼ਿਕਾ ਜੈਨ ਨੇ ਪਰਾਲੀ ਦੇ ਪ੍ਰਬੰਧਨ ਲਈ ਬਦਲਵੇਂ ਤਰੀਕੇ ਅਪਣਾ ਕੇ ਮਿਸਾਲ ਕਾਇਮ ਕਰਨ ਵਾਲੇ ਕਿਸਾਨਾਂ ਦੀ ਖੇਤਾਂ ਚ ਜਾ ਕੇ ਕੀਤੀ ਹੌਸਲਾ ਅਫਜ਼ਾਈ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ ਤੱਕ ਅਦਾ ਕੀਤੇ ਜਾਣਗੇ: ਗੁਰਮੀਤ ਸਿੰਘ ਖੁੱਡੀਆਂ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਲੱਗਾ ਕੈਂਪ

Have something to say? Post your comment

 

More in Malwa

ਕਿਸਾਨਾਂ 'ਚ ਪੁਲਿਸ ਖ਼ਿਲਾਫ਼ ਪਣਪਿਆ ਰੋਹ

ਗੁਰਦੁਆਰਾ ਈਸ਼ਰਸਰ ਸਾਹਿਬ ਪੁਲ ਕਲਿਆਣ ਵਿਖੇ ਧਾਰਮਿਕ ਦੀਵਾਨ 6 ਤੋਂ 10 ਮਾਰਚ ਤੱਕ : ਬਾਬਾ ਵਿਸਾਖਾ ਸਿੰਘ ਜੀ

ਸ਼ੇਰੋਂ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਤਿੱਖੀ ਬਹਿਸ 

ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਕੀਤੇ ਹੁਕਮ ਜਾਰੀ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਪਿੰਡ ਕੁਠਾਲਾ ਵਿਖੇ ਧਰਮਸ਼ਾਲਾ ਕਿਲੇ ਵਾਲੀ 'ਚ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਸਾਹਿਬ ਕਰਵਾਇਆ

ਕਿਸਾਨਾਂ ਨੇ ਬਠਿੰਡਾ ਧਰਨੇ ਦੀਆਂ ਤਿਆਰੀਆਂ ਵਿੱਢੀਆਂ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ

ਪੰਜਾਬ ‘ਚ ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ