Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਅੱਜ ਦਾ ਪ੍ਰਾਣੀ ਪਖੰਡਵਾਦ ’ਚ ਫਸ ਕੇ ਲੁੱਟ ਦਾ ਸ਼ਿਕਾਰ ਹੋ ਰਿਹੈ : ਸੰਤ ਗੁਰਵਿੰਦਰ ਸਿੰਘ

November 04, 2023 07:17 PM
Daljinder Singh Pappi

ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਭਵ-ਸਾਗਰ ਤੋਂ ਤਰਿਆ ਜਾ ਸਕਦਾ ਹੈ ਸੰਤ ਗੁਰਵਿੰਦਰ ਸਿੰਘ
ਪਟਿਆਲਾ ਸਮਾਣਾ  : ਸਰਬ-ਸ਼ਕਤੀਮਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਵਾਲਾ ਹਰੇਕ ਪਾਣੀ ਹਰ ਮੰਜ਼ਿਲ 'ਤੇ ਸਫਲਤਾ ਪ੍ਰਾਪਤ ਕਰਦਾ ਹੈ ਅਤੇ 84 ਲੱਖ ਜੂਨਾਂ ਦੇ ਜਨਮ ਮਰਨ ਵਾਲੇ ਚੱਕਰ ਤੋਂ ਮੁਕਤ ਹੋ ਜਾਂਦਾ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਗਿਆਨ ਦੇ ਸਾਗਰ ਹਨ ਤੇ ਗੁਰੂ ਗ੍ਰੰਥ ਸਾਹਿਬ ਨਾਲ ਜੁੜਣ ਵਾਲੇ ਹਰੇਕ ਪ੍ਰਾਣੀ ਦਾ ਜੀਵਨ ਖੁਸ਼ਹਾਲ ਤੇ ਅਨੰਦਮਈ ਹੋ ਜਾਂਦਾ ਹੈ ਕਿਉਂਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਪੂਰਨ ਸਤਿਗੁਰੂ ਹਨ।

ਇਹ ਪ੍ਰਵਚਨ ਪੂਰਨ ਬ੍ਰਹਮ-ਗਿਆਨੀ ਸੰਤ ਗੁਰਵਿੰਦਰ ਸਿੰਘ ਮਾਂਡੀ ਸਾਹਿਬ ਵਾਲਿਆਂ ਨੇ ਮਾਂਡੀ ਸਾਹਿਬ ਵਿੱਖੇ 18 ਤੇ 19 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਫਰਜੰਦ ਨਿਰਬਾਣ ਭਗਵਾਨ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਮਨਾਏ ਜਾ ਰਹੇ ਮਹਾਨ ਗੁੁਰਮਤਿ ਸਮਾਗਮ ਦੇ ਚਲਦਿਆਂ ਸ਼ਹਿਰਾਂ ਤੇ ਕਸਬਿਆਂ ਵਿੱਚ ਆਪਣੀ ਗੁਰਮਿਤ ਫੇਰੀ ਦੌਰਾਨ ਸੰਗਤਾਂ ਨਾਲ ਸਾਂਝੇ ਕੀਤੇ।


ਸੰਤ ਗੁਰਵਿੰਦਰ ਸਿੰਘ ਜੀ ਨੇ ਫਰਮਾਇਆ ਕਿ ਅੱਜ ਦਾ ਇਨਸਾਨ ਦੁਨਿਆਵੀ ਝਮੇਲਿਆਂ ਵਿੱਚ ਫਸ ਕੇ ਗੁਰੂ ਤੋਂ ਦੂਰ ਹੁੰਦਾ ਜਾ ਰਿਹਾ ਹੈ ਇਸ ਕਰਕੇ ਉਹ ਦੁੱਖਾਂ, ਮੁਸੀਬਤਾਂ ਵਿੱਚ ਘਿਰ ਰਿਹਾ ਹੈ। ਇਹਨਾਂ ਦੁੱਖਾਂ ਮੁਸੀਬਤਾਂ ਤੋਂ ਛੁਟਕਾਰਾ ਪ੍ਰਾਪਤ ਕਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਗੁਰਬਾਣੀ ਦਾ ਜਾਪ ਸਿਮਰਨ ਕਰਨਾ ਚਾਹੀਦਾ ਹੈ।

ਉਹਨਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਖੰਡਵਾਦ ਤੋਂ ਪਾਸਾ ਵੱਟ ਕੇ ਪੂਰਨ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕ ਗੁਰਬਾਣੀ ਦਾ ਜਾਪ ਕਰਨ ਤਾਂ ਵਾਹਿਗੁਰੂ ਸਾਰੇ ਦੁੱਖਾਂ ਤੋਂ ਛੁਟਕਾਰਾ ਦਿਵਾਏਗਾ। ੳਨਾਂ੍ਹ ਸੰਗਤਾਂ ਨੂੰ 19 ਨਵੰਬਰ ਨੂੰ ਸਵੇਰੇ 10 ਵਜੇ ਮਾਂਡੀ ਸਾਹਿਬ ਵਿੱਖੇ ਹੋ ਰਹੇ ਅਮ੍ਰਿਤ ਸੰਚਾਰ ਦੋਰਾਨ ਵੱਡੀ ਗਿਣਤੀ ਵਿੱਚ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਗੁਰੂ ਲੜ ਲੱਗਣ ਲਈ ਵੀ ਪ੍ਰੇਰਿਤ ਕੀਤਾ।

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਕੂਲ

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬੀ ਯੂਨੀਵਰਸਿਟੀ ਵਿੱਚ 'ਫ਼ਾਰਮੇਸੀ ਹਫ਼ਤਾ' ਮਨਾਉਣ ਸੰਬੰਧੀ ਪ੍ਰੋਗਰਾਮ ਕਰਵਾਇਆ 

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋਸੱਚੇ ਮਨ ਨਾਲ ਸ਼ਰਨ ਆਉਣ ਵਾਲੇ ਇਨਸਾਨ ਦੇ ਕਰਮ ਗੁਰੂ ਬਖਸ਼ ਦਿੰਦਾ ਹੈ : ਸੰਤ ਗੁਰਵਿੰਦਰ ਸਿੰਘ

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਸਾਲ ਸ਼ਾਨੋ–ਸ਼ੌਕਤ ਨਾਲ ਸ਼ੁਰੂ

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ