Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਗਤੀ ਸਤਸੰਗ 'ਚ ਪੁੱਜੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ

November 06, 2023 01:08 PM
Daljinder Singh Pappi
ਪਟਿਆਲਾ  -: ਵਿਸ਼ਵ ਜਾਗਿ੍ਤੀ ਮਿਸ਼ਨ ਦੇ ਪਟਿਆਲਾ ਮੰਡਲ ਦੀ ਸਰਪ੍ਰਸਤੀ ਹੇਠ ਵੀਰ ਹਕੀਕਤ ਰਾਏ ਗਰਾਊਂਡ ਵਿਖੇ ਚਾਰ ਰੋਜ਼ਾ ਵਿਸ਼ਾਲ ਭਗਤੀ ਸਤਿਸੰਗ ਦੇ ਪੰਜਵੇਂ ਸਤ੍ ਦੀ ਸ਼ੁਰੂਆਤ ਸੁਰੀਲੇ ਭਜਨਾਂ ਨਾਲ ਹੋਈ। 'ਤੇਰਾ ਕਿਸਨੇ ਕਿਆ ਸਿੰਗਾਰ ਸੰਵਾਰੇ' ਦੇ ਭਜਨ 'ਤੇ ਹਾਜ਼ਰ ਸੰਗਤਾਂ ਭਾਵੁਕ ਹੋ ਗਈਆਂ।
 
ਇਸ ਸਮਾਗਮ 'ਚ ਗੁਰੂਦੇਵ ਸ੍ਰੀ ਸੁਧਾਂਸ਼ੂ ਜੀ ਮਹਾਰਾਜ ਦਾ ਮੰਚ 'ਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਹਾਰ ਭੇਟ ਕਰਕੇ ਸਵਾਗਤ ਕੀਤਾ ਅਤੇ ਆਸ਼ੀਰਵਾਦ ਲਿਆ। ਇਨਾਂ੍ਹ ਦੇ ਨਾਲ ਸੰਜੀਵ ਗਰਗ ਸਾਬਕਾ ਸੂਚਨਾ ਕਮਿਸ਼ਨਰ, ਕੇ.ਕੇ. ਸ਼ਰਮਾ ਸਾਬਕਾ ਚੇਅਰਮੈਨ, ਕੇ.ਕੇ ਮਲਹੋਤਰਾ ਜ਼ਿਲ੍ਹਾ ਪ੍ਰਧਾਨ ਭਾਜਪਾ, ਸਚਿਨ ਸ਼ਰਮਾ ਨੇ ਵੀ ਗੁਰੂਵਰ ਤੋਂ ਆਸ਼ੀਰਵਾਦ ਲਿਆ।
 
ਸਤਿਸੰਗ ਦੇ ਛੇਂਵੇਂ ਸਤ੍ ਮੌਕੇ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੁੱਖ ਮੰਤਰੀ ਪੰਜਾਬ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਅਤੇ ਸੁਰਜੀਤ ਸਿੰਘ ਅਬਲੋਵਾਲ ਸਾਬਕਾ ਚੇਅਰਮੈਨ ਹਾਜ਼ਰ ਸਨ ਅਤੇ ਉਨਾਂ੍ਹ ਨੇ ਮਹਾਰਾਜ ਸ੍ਰੀ ਨੂੰ ਹਾਰ ਪਹਿਨਾਏ ਅਤੇ ਉਨਾਂ੍ਹ ਤੋਂ ਆਸ਼ੀਰਵਾਦ ਲਿਆ। ਵਿਆਸਪੂਜਾ ਲਈ ਸਤੀਸ਼ ਸ਼ਰਮਾ, ਆਰ .ਜੀ. ਵਰਮਾ, ਰਵਿੰਦਰ ਵਰਮਾ ਤੇ ਬੀ.ਐਮ ਚੱਢਾ ਵਿਆਸਪੂਜਨ ਲਈ ਸਟੇਜ 'ਤੇ ਮੌਜੂਦ ਸਨ। .

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ