Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਗੁਰਦੁਆਰਾ ਮਾਂਡੀ ਸਾਹਿਬ ਵਿਖੇ ਬਾਬਾ ਸ਼੍ਰੀ ਚੰਦ ਦਾ ਪ੍ਰਕਾਸ਼ ਦਿਹਾੜਾ 18 ਅਤੇ 19 ਨਵੰਬਰ ਨੂੰ ਮਨਾਇਆ ਜਾਵੇਗਾ : ਬਾਬਾ ਗੁਰਵਿੰਦਰ ਸਿੰਘ

November 06, 2023 01:13 PM
Daljinder Singh Pappi
ਪਟਿਆਲਾ ਸਮਾਣਾ : - ਗੁਰਦਵਾਰਾ ਮਾਂਡੀ ਸਾਹਿਬ ਵਿਖੇ ਹਰ ਸਾਲ ਦੀ ਤਰਾਂ੍ਹ ਇਸ ਸਾਲ ਵੀ ਧੰਨ ਧੰਨ ਭਗਵਾਨ ਬਾਬਾ ਸ਼੍ਰੀ ਚੰਦ ਮਹਾਰਾਜ ਜੀ ਦੇ 529ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਹੇਠ  ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਅਸ਼ੀਰਵਾਦ ਪ੍ਰਾਪਤ ਕਰਦੀਆਂ ਹਨ। 
 
 
ਗੁਰਦਵਾਰਾ ਮਾਂਡੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਵਿੰਦਰ ਸਿੰਘ ਨੇ ਇਸ ਸਲਾਨਾ ਸਮਾਗਮ ਨੂੰ ਸ਼ਰਧਾ-ਪੂਰਵਕ ਨੇਪਰੇ ਚਾੜਨ ਲਈ ਸੰਗਤਾਂ ਤੋਂ ਪੂਰਨ ਸਹਿਯੋਗ ਦੇਣ ਲਈ ਅਪੀਲ ਕੀਤੀ।ਇਸ ਸਲਾਨਾ ਸਮਾਗਮ ਦੇ ਸਬੰਧ ਵਿੱਚ ਬਾਬਾ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ਼੍ਰੀ ਚੰਦ ਜੀ ਦੇ 529ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਹ ਤਿੰਨ ਦਿਨਾਂ ਸਲਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ
 
 
ਉਹਨਾਂ ਕਿਹਾ ਕਿ 17 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ 19 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਇਲਾਹੀ ਬਾਣੀ ਦਾਰਸ-ਭਿੰਨਾ ਕੀਰਤਨ ਹੋਵੇਗਾ ਅਤੇ ਅਮ੍ਰਿਤ ਸੰਚਾਰ ਵੀ ਹੋਵੇਗਾ।
 
 
ਇਸ ਸਮਾਗਮ ਵਿਚ ਪੰਥ ਦੀਆਂ ਸਿਰਮੌਰ ਹਸਤੀਆਂ,ਸਮੂਹ ਸੰਪਰਦਾਵਾਂ ਦੇ ਸੰਤ ਮਹਾਂਪੁਰਖ,ਕਥਾਵਾਚਕ, ਪ੍ਰਸਿੱਧ ਰਾਗੀ-ਢਾਡੀ ਜਥੇ,ਕਥਾ ਕੀਰਤਨ ਦੁਆਰਾ ਭਗਵਾਨ ਬਾਬਾ ਸ੍ਰੀ ਚੰਦ ਜੀ ਦੇ ਜੀਵਨ ਬਾਰੇ ਵਿਸਥਾਰ-ਪੂਰਵਕ ਚਾਨਣਾ ਪਾਇਆ ਜਾਵੇਗ।
 
 
ਬਾਬਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਦੋਰਾਨ ਮੁੱਫਤ ਮੈਡੀਕਲ ਚੈਕਅੱਪ ਕੈਂਪ ਵੀ ਲਗਾਏ ਜਾਣਗੇ ।
 
 
ਗੁਰਦਵਾਰਾ ਕਮੇਟੀ ਵਲੋਂ ਸੰਗਤਾਂ ਦੇ ਰਹਿਣ ਅਤੇ ਲੰਗਰ ਦਾ ਪੂਰਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੇਸ਼ ਵਿਦੇਸ਼  ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ੳਹ ਵੱਡੀ ਗਿਣਤੀ ਵਿੱਚ ਬਾਬਾ ਸ਼੍ਰੀ ਚੰਦ ਜੀ ਦਾ ਪ੍ਰਕਾਸ਼ ਪੂਰਬ ਮਣਾਉਣ ਲਈ ਗੁਰਦਵਾਰਾ ਮਾਂਡੀ ਸਾਹਿਬ ਵਿਖੇ ਪਹੁੰਚਣ ਦੀ ਕ੍ਰਿਪਾਲਤਾ ਕਰਨ।
 

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ