Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਰਿੰਪਲ ਧਾਲੀਵਾਲ ਸਣੇ ਹੋਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਨਮਾਨਤ

November 06, 2023 01:23 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ  :- ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ ਕਰਵਾਏ ਚਾਰ ਰੋਜ਼ਾ ਖੇਤਰੀ ਯੁਵਕ ਮੇਲੇ ਦੇ ਅਖੀਰਲੇ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਾਲਜ਼ ਦੀ ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਭਰੂਰ ਅਤੇ ਸੀਨੀਅਰ ਮੀਤ ਪ੍ਰਧਾਨ ਰਿੰਪਲ ਧਾਲੀਵਾਲ ਦੀ ਅਗਵਾਈ ਹੇਠ ਸਨਮਾਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਭਰੂਰ, ਸੀਨੀਅਰ ਮੀਤ ਪ੍ਰਧਾਨ ਰਿੰਪਲ ਧਾਲੀਵਾਲ ਅਤੇ ਪ੍ਰੋਫੈਸਰ ਸਤਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤਰੀ ਯੁਵਕ ਮੇਲੇ ਵਿੱਚ ਸ਼ਿਰਕਤ ਕਰਕੇ ਕਾਲਜ਼ ਦੇ ਪੁਰਾਣੇ ਵਿਦਿਆਰਥੀਆਂ ਦਾ ਮਾਣ ਵਧਾਇਆ ਹੈ ਕਿਉਂਕਿ ਭਗਵੰਤ ਮਾਨ ਖੁਦ ਇਸ ਕਾਲਜ਼ ਦੇ ਵਿਦਿਆਰਥੀ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਵੱਲੋਂ ਕਾਲਜ਼ ਅੰਦਰ ਕਾਮਰਸ ਵਿਭਾਗ ਦੇ ਕਮਰਿਆਂ ਦੀ ਨਵ ਉਸਾਰੀ, ਡਿਜੀਟਲ ਲਾਇਬ੍ਰੇਰੀ, ਜਿਮਨੇਜੀਅਮ ਹਾਲ ਲਈ ਗਰਾਂਟ ਦੇਣ ਅਤੇ ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਦਫ਼ਤਰ ਦੇ ਨਵੀਨੀਕਰਨ ਲਈ ਚਾਰ ਲੱਖ ਰੁਪਏ ਦਾ ਚੈੱਕ ਦੇਣ ਬਦਲੇ ਧੰਨਵਾਦ ਕੀਤਾ। ਇਸ ਮੌਕੇ ਪਰਮਿੰਦਰ ਸਿੰਘ ਧਾਲੀਵਾਲ, ਹਰਵਿੰਦਰ ਸਿੰਘ ਵਿਰਕ, ਪੰਕਜ਼ ਡੋਗਰਾ, ਮਨਿੰਦਰ ਸਿੰਘ ਲਖਮੀਰਵਾਲਾ, ਨਰੇਸ਼ ਕੁਮਾਰ ਸ਼ਰਮਾ, ਕੰਵਰਜੀਤ ਸਿੰਘ ਲੱਕੀ ਧਾਲੀਵਾਲ, ਅਨੂਪਇੰਦਰ ਸਿੰਘ ਧਾਲੀਵਾਲ, ਪਵਿੱਤਰ ਸਿੰਘ ਬੈਨੀਪਾਲ, ਗੁਰਿੰਦਰਜੀਤ ਸਿੰਘ ਧਾਲੀਵਾਲ, ਕੰਵਲਜੀਤ ਸਿੰਘ ਢੀਂਡਸਾ, ਰੁਪਿੰਦਰ ਭਾਰਦਵਾਜ, ਗੁਰਪ੍ਰੀਤ ਸਿੰਘ ਧਾਲੀਵਾਲ, ਹਰਪਾਲ ਸਿੰਘ ਢੀਂਡਸਾ, ਚੰਨ ਮੱਲ੍ਹੀ, ਦੇਵ ਸਿੰਘ ਕੋਚ ਸਮੇਤ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ