Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਬਾਂਸਲ ਇੰਮੀਗਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਦਾ ਲਾਇਸੰਸ 90 ਦਿਨਾਂ ਲਈ ਮੁਅੱਤਲ

November 07, 2023 11:53 AM
SehajTimes

ਐਸ.ਏ.ਐਸ ਨਗਰ :-  ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਵੱਲੋ ਬਾਂਸਲ ਇੰਮੀਗਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਫਰਮ ਬੂਥ ਨੰ: 120-121, ਬੇਸਮੈਂਟ, ਫੇਜ਼-9, ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਫਰਮ ਬੂਥ ਨੰ: 120-121, ਬੇਸਮੈਂਟ, ਫੇਜ਼-9, ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 29 ਜੁਲਾਈ 2025 ਤੱਕ ਹੈ।  ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ।

ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ। ਤਹਿਸੀਲਦਾਰ ਮੋਹਾਲੀ ਵੱਲੋਂ ਫਰਮ ਦੇ ਦਫ਼ਤਰੀ ਪਤੇ ਉੱਤੇ ਭੇਜੇ ਨੋਟਿਸ ਦੀ ਰਿਪੋਰਟ ਭੇਜ ਕੇ ਸੂਚਿਤ ਕੀਤਾ ਗਿਆ ਕਿ ਵੱਲੋ ਬਾਂਸਲ ਇੰਮੀਗਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਫਰਮ ਬੂਥ ਨੰ: 120-121, ਬੇਸਮੈਂਟ, ਫੇਜ਼-9, ਮੋਹਾਲੀ ਦੇ ਦਿੱਤੇ ਪਤੇ ਉਤੇ ਇਸ ਫਰਮ ਦਾ ਕੋਈ ਵਿਅਕਤੀ ਨਹੀਂ ਰਹਿੰਦਾ ਅਤੇ ਦਫਤਰੀ ਪਤੇ ਤੇ ਜਾਰੀ ਨੋਟਿਸ ਬਾਬਤ ਰਿਪੋਰਟ ਕੀਤੀ ਹੈ ਕਿ ਦਿੱਤੇ ਪਤੇ ਉਤੇ ਇਸ ਨਾਮ ਦਾ ਦਫਤਰ ਬੰਦ ਹੈ।
ਜਿਸ ਕਾਰਨ ਉਕਤ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ  90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।

Have something to say? Post your comment

 

More in Malwa

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਡਿਜੀਟਲ ਯੁੱਗ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ: ਡਾ. ਜਗਦੀਪ ਸਿੰਘ

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ